ਜ਼ਮੀਨ ਖਿਸਕਣ ਕਾਰਨ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਬਣਿਆ ਇਕਲੌਤਾ ਪੁਲ ਟੁੱਟਿਆ

ਚਮੋਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਦੇਵਭੂਮੀ ਉਤਰਾਖੰਡ ਵਿੱਚ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਬੁੱਧਵਾਰ ਸਵੇਰੇ ਅਚਾਨਕ ਜ਼ਮੀਨ ਖਿਸਕਣ ਲੱਗ ਪਈ। ਅਲਕਨੰਦਾ ਨਦੀ ‘ਤੇ ਬਣਿਆ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਇਕਲੌਤਾ ਪੁਲ ਜ਼ਮੀਨ ਖਿਸਕਣ ਕਾਰਨ ਟੁੱਟ ਗਿਆ। ਇਹ ਪੁਲ ਫੁੱਲਾਂ ਦੀ ਘਾਟੀ, ਹੇਮਕੁੰਟ ਸਾਹਿਬ ਤੱਕ ਪਹੁੰਚਣ ਦਾ ਇੱਕੋ ਇੱਕ ਰਸਤਾ ਹੈ।ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਕਈ […]

Continue Reading

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਸਰਹੱਦਾਂ ਸੀਲ ਕੀਤੀਆਂ

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ 12 ਰਸਤੇ ਮੋੜ ਦਿੱਤੇ ਹਨ ਅਤੇ 2500 ਸਿਪਾਹੀ ਵੀ ਤਾਇਨਾਤ ਕੀਤੇ ਗਏ ਹਨ। ਬੁੱਧਵਾਰ ਸਵੇਰ ਤੋਂ ਹੀ ਚੰਡੀਗੜ੍ਹ ਦੇ ਸਾਰੇ ਪ੍ਰਵੇਸ਼ ਮਾਰਗਾਂ ‘ਤੇ ਬੈਰੀਕੇਡ ਲਗਾ ਕੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਡੀਐਸਪੀ ਖੁਦ ਵੀ […]

Continue Reading

ਚੰਡੀਗੜ੍ਹ ਏਲਾਂਟੇ ਮਾਲ ਦੀ ਪਾਰਕਿੰਗ ਵਿੱਚ ਗੋਲੀਬਾਰੀ: ਗੋਲੀ ਫਾਰਚੂਨਰ ਦੀ ਖਿੜਕੀ ਵਿੱਚੋਂ ਲੰਘ ਕੇ ਵੋਲਵੋ ਵਿੱਚ ਵੱਜੀ;

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ : ਮੰਗਲਵਾਰ ਰਾਤ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ‘ਚ ਐਲਾਂਟੇ ਮਾਲ ਦੀ ਬੇਸਮੈਂਟ ਪਾਰਕਿੰਗ ‘ਚ ਗੋਲੀਬਾਰੀ ਹੋਣ ਕਾਰਨ ਉਥੇ ਮੌਜੂਦ ਲੋਕ ਡਰ ਗਏ ਅਤੇ ਇਧਰ-ਉਧਰ ਭੱਜਣ ਲੱਗੇ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ ਅਤੇ ਜਾਂਚ ਕਰਨ ‘ਤੇ ਪਤਾ ਲੱਗਾ ਕਿ ਗੋਲੀ ਨੈਕਸਾ ਕੰਪਨੀ ਦੇ […]

Continue Reading

ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਦੇ ਥਾਣੇ ‘ਚ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪਹੁੰਚੇ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਨੇ 5 ਮਾਰਚ ਤੋਂ ਚੰਡੀਗੜ੍ਹ ਵੱਲ ਮਾਰਚ ਕਰਕੇ ਉੱਥੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਮਾਰਚ ਤੋਂ ਇੱਕ ਦਿਨ ਪਹਿਲਾਂ ਹੀ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਕਾਰਨ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਵਿਰੋਧੀ ਧਿਰ ਨੇ ਵੀ ਕਿਸਾਨਾਂ ਦੀ […]

Continue Reading

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨ ਅੱਜ ਚੰਡੀਗੜ੍ਹ ਧਰਨਾ ਲਗਾਉਣ ਲਈ ਕੂਚ ਕਰਨਗੇ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਲਖ਼ੀ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨ ਅੱਜ ਚੰਡੀਗੜ੍ਹ ਵਿੱਚ ਪੱਕਾ ਧਰਨਾ ਲਗਾਉਣ ਲਈ ਟਰੈਕਟਰ-ਟ੍ਰਾਲੀਆਂ ਨਾਲ ਕੂਚ ਕਰਨਗੇ। ਸੀਐੱਮ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਨੂੰ “ਧਰਨਾ ਸਟੇਟ” ਬਣਾਇਆ ਹੋਇਆ ਹੈ। ਮੋਰਚੇ ਵਿੱਚ ਆਉਣ ਵਾਲੇ ਕਿਸਾਨਾਂ ਨੂੰ […]

Continue Reading

ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ-2025 ਦੇ ਫਾਈਨਲ ਵਿੱਚ ਜਗ੍ਹਾ ਬਣਾਈ

ਨਵੀਂ ਦਿੱਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਟੀਮ ਇੰਡੀਆ ਨੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ-2025 ਦੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਭਾਰਤ ਨੇ ਵਿਰਾਟ ਕੋਹਲੀ ਦੀਆਂ ਸ਼ਾਨਦਾਰ 84 ਦੌੜਾਂ ਦੀ ਬਦੌਲਤ ਆਸਟ੍ਰੇਲੀਆ ਵੱਲੋਂ ਦਿੱਤੇ 265 ਦੌੜਾਂ ਦੇ ਟੀਚੇ ਨੂੰ 48.1 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਕੋਹਲੀ ਨੇ […]

Continue Reading

ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰ ਸਸਪੈਂਡ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ ’ਤੇ ਚਲੇ ਗਏ ਸਨ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਪ੍ਰਾਪਰਟੀ ਨਾਲ ਸੰਬੰਧਿਤ ਸੇਵਾਵਾਂ ਦਾ ਮੁਆਇਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਮੈਦਾਨ ’ਤੇ ਉਤਰ ਕੇ ਖਰੜ, ਬਨੂੜ ਅਤੇ ਜੀਰਕਪੁਰ ਦੀਆਂ ਤਹਸੀਲਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।ਸੀਐਮ ਮਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-03-2025,ਅੰਗ696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696, 05-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)05-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ […]

Continue Reading

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਇਨ੍ਹਾਂ ਸੜਕਾਂ ਉਤੇ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਵੱਲੋਂ ਭਲਕੇ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀ ਖਿੱਚੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਸਰਹੱਦ ਉਤੇ ਹੀ ਰੋਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ […]

Continue Reading

20000 ਰੁਪਏ ਰਿਸ਼ਵਤ ਲੈਂਦੇ  ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ […]

Continue Reading