ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ, 750 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ‘ਚ ਸਰਚ ਅਭਿਆਨ ਚਲਾਇਆ। ਲਗਭਗ 750 ਥਾਵਾਂ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਅਭਿਆਨ ‘ਚ ਸ਼ਾਮਲ ਹਨ।ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ ਲਈ ਬਣੀ […]

Continue Reading

ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਨੇ ਲੱਤ ‘ਚ ਗੋਲੀ ਮਾਰ ਕੇ ਫੜਿਆ ਗੈਂਗਸਟਰ ਮੈਕਸੀ

ਮੋਹਾਲੀ, 1 ਮਾਰਚ, ਬੋਲੇ ਪੰਜਾਬ ਬਿਊਰੋ ;ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲੀਸ ਅਤੇ ਮੈਕਸੀ ਵਿਚਾਲੇ ਮੁਕਾਬਲਾ ਹੋਇਆ।ਗ੍ਰਿਫਤਾਰੀ ਦੌਰਾਨ ਮੈਕਸੀ ਨੇ ਪੁਲਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-03-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 01-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)01-03-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 28 ਫਰਵਰੀ,ਬੋਲੇ ਪੰਜਾਬ ਬਿਊਰੋ : ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ। ਚੰਡੀਗੜ੍ਹ ਵਿਖੇ […]

Continue Reading

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ ਚੰਡੀਗੜ੍ਹ, 28 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ […]

Continue Reading

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ […]

Continue Reading

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਫਰਵਰੀ,ਬੋਲੇ ਪੰਜਾਬ ਬਿਊਰੋ : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ […]

Continue Reading

ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਫੀਲਡ ਜਥੇਬੰਦੀ ਦੀ ਹੋਈ ਮੀਟਿੰਗ

ਮੰਤਰੀ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ:-ਵਾਹਿਦਪੁਰੀ ਚੰਡੀਗੜ੍ਹ 28 ਫਰਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੀ ਮੀਟਿੰਗ ਜਲ ਸਪਲਾਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਪੰਜਾਬ ਭਵਨ ਚੰਡੀਗੜ ਵਿੱਚ ਹੋਈ ਜਿਸ ਵਿੱਚ ਕਿ ਮਹਿਕਮੇ ਜਲ ਸਪਲਾਈ ਦੇ ਪ੍ਰਮੁੱਖ ਸਕੱਤਰ […]

Continue Reading

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਆਯੋਜਿਤ ਪਟਿਆਲਾ/ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸਮੇਤ ਉਚ ਅਧਿਕਾਰੀਆਂ ਵੱਲੋਂ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ

ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਸਮੇਤ ਪ੍ਰਮੋਸ਼ਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਚੰਡੀਗੜ੍ਹ,28, ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸਘੰਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਪੰਜਾਬ […]

Continue Reading