ਸਾਹਿਤ ਕਲਾ ਮੰਚ ਰਾਜਪੁਰਾ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

ਰਾਜਪੁਰਾ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰੀ ਲੇਖਕ ਸਭਾ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਲੇਖਕ ਸਭਾ ਸੇਖੋਂ ਦੇ ਸੈਕਟਰੀ ਡਾ. ਹਰਜੀਤ ਸਿੰਘ ਸੱਧਰ ਨੇ ਸਾਹਿਤ ਕਲਾ ਮੰਚ ਰਾਜਪੁਰਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਜਿਸ ਵਿਚ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਾਰਜਸ਼ੀਲ […]

Continue Reading

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ: ਮੁੰਡੀਆ ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 […]

Continue Reading

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 22 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ  ਦੇ ਅਸਤੀਫੇ ਰੁਟੀਨ ਮੈਟਰ ਜਾਂ ਕੁੱਝ ਹੋਰ ?

ਕਿਸੇ ਵੀ ਸਰਕਾਰ ਵੱਲੋਂ ਪ੍ਰਸ਼ਾਨਿਕ ਰੱਦੋ ਬਦਲ ਬੇਸ਼ੱਕ ਇਕ ਰੁਟੀਨ ਮੈਟਰ ਹੁੰਦਾ ਹੈ।ਪਰ ਫਿਰ ਵੀ ਦਿੱਲੀ ਵਿਧਾਨ ਸਭਾ ਚੋਣਾਂ ਚ ਮਿਲੀ ਹਾਰ ਮਗਰੋਂ ਪੰਜਾਬ ਚ ਵੱਡੇ ਪੱਧਰ ਤੇ  ਕੀਤਾ ਗਿਆ ਫੇਰ ਬਦਲ ਰੁਟੀਨ ਮੈਟਰ ਹੈ ਜਾਂ ਫੇਰ ਕੁਝ ਹੋਰ ? ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦਾ ਦੋਸ਼ ਲਾ ਕੇ 17 ਫਰਵਰੀ ਨੂੰ ਮੁਕਤਸਰ ਦੇ ਡਿਪਟੀ ਕਮਿਸ਼ਨਰ ਨੂੰ […]

Continue Reading

ਲਾਅ ਅਫ਼ਸਰਾਂ ਤੋਂ ਏਜੀ ਦਫ਼ਤਰ ਨੇ ਮੰਗੇ ਅਸਤੀਫ਼ੇ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਨੇ ਰਾਜ ਦੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਹਨ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਕਿਉਂਕਿ ਇਹਨਾਂ ਲਾਅ ਅਫ਼ਸਰਾਂ ਦੀ ਇਕ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਏਜੀ ਦਫ਼ਤਰ ਨੇ ਦੱਸਿਆ ਕਿ ਜਦੋਂ ਤੱਕ ਇਹਨਾਂ ਪੋਸਟਾਂ ਲਈ ਨਵੇਂ ਅਫ਼ਸਰ […]

Continue Reading

ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਸਜ਼ਾ ਸੁਣਾਈ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇੰਦਿਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ਵਿੱਚ ਸਜ਼ਾ ਸੁਣਾਈ ਗਈ ਹੈ ਅਤੇ ਹੁਣ ਉਹਨੂੰ 22 ਸਾਲ ਜੇਲ੍ਹ ਵਿੱਚ ਰਹਿਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤਵੰਤ ਸਿੰਘ ਦੇ […]

Continue Reading

ਪੰਜਾਬ ਵਿੱਚ ਮਿਡ-ਡੇ ਮੀਲ ਦੇ ਕੁੱਕ-ਕਮ-ਹੈਲਪਰਾਂ ਨੂੰ ਨਵੇਂ ਹੁਕਮ ਜਾਰੀ

ਚੰਡੀਗੜ੍ਹ , 22 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮਿਡ-ਡੇ ਮੀਲ ਸੋਸਾਇਟੀ ਵੱਲੋਂ ਕੁੱਕ ਅਤੇ ਹੈਲਪਰਾਂ ਨੂੰ ਲੈਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਅਸਲ ਵਿੱਚ, ਪੰਜਾਬ ਸਟੇਟ ਮਿਡ-ਡੇ ਮੀਲ ਸੋਸਾਇਟੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਹੁਕਮ ਦਿੱਤੇ ਹਨ ਕਿ ਜੇਕਰ ਕੋਈ ਕੁੱਕ ਜਾਂ ਹੈਲਪਰ ਚੋਣਾਂ ਦੌਰਾਨ ਜਿੱਤ ਹਾਸਲ ਕਰ ਲੈਂਦਾ ਹੈ, ਤਾਂ […]

Continue Reading

ਪ੍ਰਦਰਸ਼ਨਕਾਰੀ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਫਿਰ ਹੋਵੇਗੀ ਮੀਟਿੰਗ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ’ਤੇ ਚਰਚਾ ਕਰਨ ਲਈ ਕੇਂਦਰ ਸਰਕਾਰ ਨਾਲ ਅੱਜ ਸ਼ਨੀਵਾਰ ਸ਼ਾਮ ਨੂੰ ਇੱਥੇ ਗੱਲਬਾਤ ਹੋਵੇਗੀ। ਪ੍ਰਦਰਸ਼ਨਕਾਰੀ ਕਿਸਾਨ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਕਰ ਰਹੇ ਹਨ। ਕਿਸਾਨਾਂ ਨੇ ਪਹਿਲਾਂ ਮੰਗ ਕੀਤੀ ਸੀ ਕਿ ਅਗਲੀ ਬੈਠਕ ਦਿੱਲੀ ਵਿੱਚ ਹੋਵੇ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 552

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-02-2025,ਅੰਗ 552 Sachkhand Sri Harmandir Sahib Amritsar Vikhe Hoyea Amrit Wele Da Mukhwak Ang:552, 22-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)22-02-2025 ਸਲੋਕ ਮਃ ੪ ॥ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ […]

Continue Reading