ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇਸ ਗੱਲ ਉੱਤੇ ਸਲਾਹ ਮਸ਼ਵਰਾ ਕੀਤਾ ਗਿਆ ਕਿ ਪੰਜਾਬ ਦੇ ਵਪਾਰ ਅਤੇ ਪੰਜਾਬ ਵਿੱਚ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਦਰ ‘ਤੋਂ ਅੱਜ ਦੂਜੇ ਦਿਨ ਵੀ ਬਰੰਗ ਪਰਤੇ ਰਵਨੀਤ ਬਿੱਟੂ, ਕਿਹਾ- “ਕੱਲ੍ਹ ਫਿਰ ਆਵਾਂਗਾ”

ਚੰਡੀਗੜ੍ਹ, 20 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਦੂਜੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪੁੱਜੇ, ਪਰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਬਿੱਟੂ ਨੇ ਦਾਅਵਾ ਕੀਤਾ ਕਿ ਉਹ ਪਿਛਲੇ 10 ਦਿਨਾਂ ਤੋਂ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗ ਰਹੇ ਹਨ, ਪਰ ਅਜੇ ਤੱਕ […]

Continue Reading

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ […]

Continue Reading

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ […]

Continue Reading

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ […]

Continue Reading

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ […]

Continue Reading

ਏਐਲਆਈਈਸੀ ਨੇ ਸਰਕਾਰ ਨੂੰ ਇਮੀਗ੍ਰੇਸ਼ਨ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਅਪੀਲ

ਟ੍ਰੈਵਲ ਕੰਸਲਟੈਂਟਸ ਰੈਗੂਲੇਸ਼ਨ ਐਕਟ ਵਿੱਚ  ਸੁਧਾਰ ਕਰਨ ‘ਤੇ ਦਿੱਤਾ ਗਿਆ  ਜ਼ੋਰ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਐਸੋਸੀਏਸ਼ਨ ਆਫ ਲਾਇਸੈਂਸਡ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ (ਏਐਲਆਈਈਸੀ) ਨੇ ਅਮਰੀਕਾ ਤੋਂ ਹਾਲ ਹੀ ਵਿੱਚ ਦੇਸ਼ ਨਿਕਾਲੇ ਦੇ ਮਾਮਲਿਆਂ ਦੇ ਸਬੰਧ ਵਿੱਚ ਰਜਿਸਟਰਡ ਇਮੀਗ੍ਰੇਸ਼ਨ ਕੰਸਲਟੈਂਟਸ ਵਿਰੁੱਧ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਖੰਡਨ ਕੀਤਾ ਹੈ।ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ […]

Continue Reading

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ ਅਧਿਕਾਰੀ […]

Continue Reading

ਪ੍ਰਧਾਨ ਧਾਮੀ ਤੇ ਬਡੂੰਗਰ ਦੇ ਅਸਤੀਫੇ ਬਣ ਸਕਦੇ ਹਨ ਸੁਖਬੀਰ ਦੇ ਗਲੇ ਦੀ ਹੱਡੀ

           ਦੇਸ਼ ਦੀ ਅਜਾਦੀ ਚ ਅਹਿਮ ਭੂਮਿਕਾ ਨਿਭਾਉਣ ਵਾਲਾ ਅਕਾਲੀ ਦਲ ਅੱਜ ਸੰਕਟ ਦੇ ਦੌਰ ਚੋਂ ਗੁਜ਼ਰ ਰਿਹਾ ਹੈ।ਜਿਸ ਲਈ ਕੋਈ ਹੋਰ ਨਹੀਂ ਸਗੋਂ ਅਕਾਲੀ ਆਗੂ ਖੁਦ ਜਿੰਮੇਵਾਰ ਹਨ।ਮੌਜੂਦਾ ਸਮੇਂ ਅਕਾਲੀ ਆਗੂਆਂ ਦੀ ਹਉਮੈ ਹੀ ਪਾਰਟੀ ਨੂੰ ਦਿਨ ਬਦਿਨ ਕਮਜ਼ੋਰ ਕਰ ਰਹੀ ਹੈ।ਗਲਤੀ ਤੇ ਗਲਤੀ ਪਾਰਟੀ ਦੇ ਜਹਾਜ਼ ਨੂੰ ਹੋਰ ਡੋਬਣ […]

Continue Reading

ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਠੰਢ ਵਧੀ

ਚੰਡੀਗੜ੍ਹ, 20 ਫਰਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ‘ਚ ਸਰਗਰਮ ਹੋਈ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਰਕੇ ਬੁਧਵਾਰ ਰਾਤ ਅਤੇ ਅੱਜ ਵੀਰਵਾਰ ਸਵੇਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਕਰਕੇ ਤਾਪਮਾਨ ਵਿੱਚ ਗਿਰਾਵਟ ਆਈ। ਅਧਿਕਤਮ ਤਾਪਮਾਨ ਵਿੱਚ 1.1 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਉਥੇ ਹੀ, ਮੀਂਹ ਤੋਂ ਬਾਅਦ ਵੱਗੀਆਂ […]

Continue Reading