1550 ਕਰੋੜ ਰੁਪਏ ਦੀ ਲਾਗਤ ਨਾਲ  ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ  :  ਕੈਬਿਨਟ ਮੰਤਰੀ  ਡਾ. ਰਵਜੋਤ ਸਿੰਘ

ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਚੰਡੀਗੜ੍ਹ, ਫ਼ਰਵਰੀ 19,ਬੋਲੇ ਪੰਜਾਬ ਬਿਊਰੋ : ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ,  ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ […]

Continue Reading

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਊਰੋ: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ […]

Continue Reading

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ […]

Continue Reading

ਰਾਇਲ ਗਲੋਬਲ ਸਕੂਲ, ਖਿਆਲਾ ਕਲਾਂ ਨੇ ਐਸਓਐਫ ਓਲੰਪੀਆਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ

ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਭੀਖੀ-ਮਾਨਸਾ ਹਾਈਵੇਅ ‘ਤੇ ਸਥਿਤ ਰਾਇਲ ਗਲੋਬਲ ਸਕੂਲ, ਖਿਆਲਾ ਕਲਾਂ ਨੇ ਜਨਰਲ ਨਾਲੇਜ (ਜੀ.ਕੇ.) ਅਤੇ ਅੰਗਰੇਜ਼ੀ ਵਿਸ਼ਿਆਂ ਵਿੱਚ ਵੱਕਾਰੀ ਸਾਇੰਸ ਓਲੰਪੀਆਡ ਫਾਊਂਡੇਸ਼ਨ (ਐਸ.ਓ.ਐਫ.) ਓਲੰਪੀਆਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਸਨਮਾਨ ਕੀਤਾ। ਸਕੂਲ ਦੇ ਅਹਾਤੇ ਵਿੱਚ ਆਯੋਜਿਤ ਇਹ ਪ੍ਰੋਗਰਾਮ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ […]

Continue Reading

ਯੂਥ ਸਪੇਸ ਸਮਿਟ 2025, ਚੰਡੀਗੜ੍ਹ ਸਫਲਤਾਪੂਰਵਕ ਸਮਾਪਤ ਹੋਇਆ

ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਵਰਲਡ ਸਪੇਸ ਕੌਂਸਲ ਦੇ ਸੰਸਥਾਪਕ ਅਤੇ ਸੀਈਓ ਨਵਦੀਪ ਸਿੰਘ ਨੇ ਆਪਣੇ ਵਿਸ਼ੇਸ਼ ਸੰਬੋਧਨ ਵਿੱਚਵਿਸ਼ਵ ਪੱਧਰ ‘ਤੇ ਪੁਲਾੜ ਸਿੱਖਿਆ ਤੇ ਖੋਜ ਨੂੰ ਅੱਗੇ ਵਧਾਉਣ ਵਿੱਚ ਵਰਲਡ ਸਪੇਸ ਕੌਂਸਲ ਅਤੇ ਵਰਲਡ ਸਪੇਸ ਅਕੈਡਮੀ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ। ਇਸ ਸੈਸ਼ਨ ਨੇ ਲਗਾਤਾਰ ਵਿਕਸਤ ਹੋ ਰਹੇ ਪੁਲਾੜ ਖੇਤਰ ਵਿੱਚ ਅੰਤਰਰਾਸ਼ਟਰੀ […]

Continue Reading

ਪੇਅ ਕਮਿਸ਼ਨ ਦੇ ਏਰੀਅਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ 19 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਪੰਜਾਬ ਪੁਲਿਸ ਦੇ 52 ਭ੍ਰਿਸ਼ਟਾਚਾਰੀ ਅਧਿਕਾਰੀ ਬਰਖ਼ਾਸਤ

ਚੰਡੀਗੜ੍ਹ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀ ਹੁਣ ਤੱਕ ਬਰਖ਼ਾਸਤ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਹੈ।ਉਨ੍ਹਾਂ ਕਿਹਾ ਕਿ […]

Continue Reading

ਆਵਾਰਾਗਰਦੀ ਕਰਨ ਤੋਂ ਰੋਕਣ ‘ਤੇ 14 ਸਾਲਾ ਪੁੱਤ ਨੇ ਪਿਤਾ ਨੂੰ ਸਾੜ ਕੇ ਮਾਰਿਆ

ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਫ਼ਰੀਦਾਬਾਦ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ।ਇਥੇ 14 ਸਾਲਾ ਪੁੱਤਰ ਨੇ ਆਪਣੇ ਪਿਤਾ ਨੂੰ ਜ਼ਿੰਦਾ ਸਾੜ ਦਿੱਤਾ। ਸੋਮਵਾਰ ਰਾਤ ਦੋ ਵਜੇ ਮੁਲਜ਼ਮ ਨੇ ਪਿਤਾ ਦੇ ਕਮਰੇ ਦੀ ਕੁੰਡੀ ਲਗਾ ਕੇ ਉਤੇ ਕੈਰੋਸੀਨ ਪਾ ਕੇ ਅੱਗ ਲਾ ਦਿੱਤੀ। ਮਕਾਨ ਮਾਲਿਕ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ […]

Continue Reading

ਪੰਜਾਬ ‘ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਤੋਂ ਮੌਸਮ ਦਾ ਮਿਜਾਜ ਵਿਗੜਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਬੁਧਵਾਰ ਅਤੇ ਵੀਰਵਾਰ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ, ਇੱਕ ਨਵੀਂ ਪੱਛਮੀ ਗੜਬੜੀ ਦੇ ਅਸਰ ਕਰਕੇ ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚਲਣਗੀਆਂ ਅਤੇ ਬਾਰਸ਼ ਹੋਵੇਗੀ।ਖਾਸ ਕਰਕੇ ਵੀਰਵਾਰ ਨੂੰ […]

Continue Reading