ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਹੋਈ ਵਣ ਮੰਤਰੀ ਨਾਲ ਮੀਟਿੰਗ

ਵਣ ਮੰਤਰੀ ਵੱਲੋਂ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਕਾਮੇ ਜਲਦੀ ਪੱਕੇ ਕਰਨ ਦਾ ਭਰੋਸਾ ਚੰਡੀਗੜ੍ਹ 18 ਫਰਵਰੀ ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੈਸਨ1406-22 ਬੀ ਵੱਲੋਂ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25ਸਾਲਾਂ ਤੋ ਨਿਗੋਣੀਆ ਤਨਖ਼ਾਹਾਂ ਤੇ ਡੇਲੀਵੇਜ ਕੰਮ ਕਰਦੇ ਕਾਮਿਆ ਨੂੰ ਬਿਨਾਂ ਸ਼ਰਤ ਪੱਕੇ ਕਰਵਾਉਣ ਲਈ […]

Continue Reading

ਪੰਜਾਬ ਦੇ 850 ਪ੍ਰਿੰਸੀਪਲਾਂ ਤੋਂ ਸੱਖਣੇ ਸਰਕਾਰੀ ਸੀਨੀਅਰ ਸੈਂਕੰਡਰੀ ਸਕੂਲਾਂ ‘ਚ ਪੰਜਾਬ ਮਾਡਲ ਅਨੁਸਾਰ ਭਰੀਆਂ ਜਾਣ ਆਸਾਮੀਆਂ (ਲੈਕਚਰਾਰ ਯੂਨੀਅਨ ਪੰਜਾਬ)

ਸਿੱਖਿਆ ਸੁਧਾਰਾਂ ਦੇ ਦਾਅਵੇ ਖੋਖਲੇ,ਦਿੱਲੀ ਮਾਡਲ ਫੇਲ ਚੰਡੀਗੜ੍ਹ 18 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਪ੍ਰਿੰਸੀਪਲ ਅਤੇ ਅਧਿਆਪਨ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪਖੀ ਵਿਕਾਸ ਦਾ ਹਰਜਾ ਹੋ ਰਿਹਾ ਹੈ |ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਸਕੂਲ […]

Continue Reading

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ ਚੰਡੀਗੜ੍ਹ, 18 ਫਰਵਰੀ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :

Continue Reading

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਨਾਕਾਮੀ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਆਪਣਾ ਪੂਰਾ ਧਿਆਨ ਹੁਣ ਪੰਜਾਬ ਵਲ ਮੋੜ ਦਿੱਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ AAP ਮੁਖੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਕੇਜਰੀਵਾਲ ਨੇ ਜ਼ਿਲ੍ਹਾ ਪ੍ਰਧਾਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 850

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-02-2025 ,ਅੰਗ 850 Sachkhand Sri Harmandir Sahib Amritsar Vikhe Hoyea Amrit Wele Da Mukhwak Ang: 850 18-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ […]

Continue Reading

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਪਹਿਨਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ ਹੀ […]

Continue Reading

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵੱਖ ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਅਤੇ ਕਰਚਾਰੀਆਂ ਨਾਲ […]

Continue Reading

ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ

ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਚੰਡੀਗੜ੍ਹ, 17 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ […]

Continue Reading