ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ :ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ ਕਰਨ। ਸ. […]

Continue Reading

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਫਰਵਰੀ  ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ […]

Continue Reading

ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਰਸ਼ਾਉਂਦੀ ਫ਼ਿਲਮ ‘ਬੈਕ ਅੱਪ’

ਪਿਛਲੇ ਕੁਝ ਸਮੇਂ ਤੋਂ ਪੰਜਾਬੀ ਸਿਨਮੇ ਦੇ ਵਿੱਚ ਇੱਕ ਚੰਗਾ ਬਦਲਾਓ ਦੇਖਣ ਨੂੰ ਮਿਲ ਰਿਹਾ ਹੈ। ਵਿਆਹ ਕਲਚਰ ਅਤੇ ਹਾਸੇ ਮਜ਼ਾਕ ਵਾਲੀਆਂਫਿਲਮਾਂ ਤੋਂ ਹਟ ਕੇ ਹੁਣ ਨਵੇਂ ਵਿਸ਼ੇ ਦੀਆਂ ਕਹਾਣੀਆਂ ਪੰਜਾਬੀ ਫਿਲਮਾਂ ਦਾ ਹਿੱਸਾ ਬਣ ਰਹੀਆਂ ਹਨ। ਅਜਿਹੀ ਹੀ ਇੱਕ ਫਿਲਮ ‘ਬੈਕ ਅੱਪ’ਇੰਨੀ ਦਿਨੀ ਕਾਫੀ ਚਰਚਾ ਵਿੱਚ ਹੈ, ਜਿਸ ਵਿੱਚ ਪਰਿਵਾਰਕ ਸ਼ਰੀਕੇਬਾਜ਼ੀ ਹੇਠ ਪਲਦੀ ਨਫ਼ਰਤ […]

Continue Reading

ਅਮਰੀਕਾ ਵੱਲੋਂ ਭਾਰਤੀਆਂ ਦੀ ਜਬਰੀ ਵਾਪਸੀ,ਜਿੰਮੇਵਾਰ ਕੌਣ ?

ਕੀ 7 ਲੱਖ ਭਾਰਤੀ ਹੋਣਗੇ ਡਿਪੋਰਟ ?               ਪਿਊ ਰਿਸਰਚ ਸੈਂਟਰ ਮੁਤਾਬਕ ਸਾਲ 2023 ਤੱਕ ਅਮਰੀਕਾ ਵਿਚ 7 ਲੱਖ ਦੇ ਕਰੀਬ ਭਾਰਤੀ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਹਨ।ਪਰ ਹੁਣ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਸਾਰੇ ਲੋਕਾਂ ਨੂੰ ਜਬਰੀ ਉਨਾਂ ਦੇ […]

Continue Reading

ਪਟਿਆਲਾ ਦੇ 2 ਡਿਪੋਰਟ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 16 ਫਰਵਰੀ,ਬੋਲੇ ਪੰਜਾਬ ਬਿਊਰੋ : ਰਾਜਪੁਰਾ ਵਿੱਚ ਦਰਜ ਕੀਤੀ ਗਈ FIR ਨੰਬਰ 175/23 ਦੇ ਤਹਿਤ ਇਹ ਦੋਵੇਂ ਭਗੌੜੇ ਸਨ, ਜਿਸ ਵਿੱਚ ਕਤਲ ਦਾ ਮਾਮਲਾ ਦਰਜ ਹੈ। ਪਟਿਆਲਾ ਦੇ 2 ਨੌਜਵਾਨ, ਸੰਦੀਪ ਅਤੇ ਪ੍ਰਦੀਪ, ਜੋ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਸਨ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਦੋਵੇਂ ਕੱਲ੍ਹ ਅਮਰੀਕਾ ਤੋਂ ਡਿਪੋਰਟ ਕੀਤੇ ਗਏ […]

Continue Reading

ਅੱਜ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸੰਗੀਤ ਸਮਾਰੋਹ: ਪੰਚਕੁਲਾ ਵਿਚ

ਚੰਡੀਗੜ੍ਹ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਬਾਲੀਵੁੱਡ ਗਾਇਕ ਅਰਿਜੀਤ ਦਾ 16 ਫਰਵਰੀ, ਲਾਈਵ ਸਮਾਰੋਹ ਹੈ. ਇਸਦੀ ਤਿਆਰੀ ਪੂਰੀ ਹੋ ਗਈ ਹੈ. ਪੁਲਿਸ ਨੇ ਸੈਕਟਰ -5 ਪੰਚਕੁਲਾ ਵਿਖੇ ਸ਼ਾਲੀਮਾਰ ਗਰਾਉਂਡ ਵਿਖੇ ਇਸ ਸਮਾਰੋਹ ਬਾਰੇ ਸਖਤ ਸੁਰੱਖਿਆ ਪ੍ਰਬੰਧ ਕਰਵਾਏ ਹਨ. ਡੀਸੀਪੀ ਹਿ.ਟਾਡਰੀ ਕੌਸ਼ਿਕ ਅਤੇ ਡੀਸੀਪੀ ਟ੍ਰੈਫਿਕ ਅਤੇ ਅਪਰਾਧ ਮੁਕੇਸ਼ ਮਖੋਤਰਾ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਹੈ।. […]

Continue Reading

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 16 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ […]

Continue Reading

ਚਿੱਤਰਕਾਰ ਜਰਨੈਲ ਸਿੰਘ ਦਾ ਸਸਕਾਰ ਅੱਜ 16 ਫਰਵਰੀ ਨੂੰ, ਚੰਡੀਗੜ੍ਹ

ਚੰਡੀਗੜ੍ਹ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਚਿੱਤਰਕਾਰ ਜਰਨੈਲ ਸਿੰਘ ਦਾ ਸਸਕਾਰ 16 ਫਰਵਰੀ ਅੱਜ ਦੁਪਹਿਰ 13.00 ਵਜੇ ਦੇ ਕਰੀਬ ਸੈਕਟਰ 25 ਸ਼ਮਸ਼ਾਨਘਾਟ ਵਿੱਚ ਹੋਵੇਗਾ। ਚਿੱਤਰਕਾਰ ਜਰਨੈਲ ਸਿੰਘ ਦੇ ਨਿਵਾਸ 3039, ਸੈਕਟਰ 28-ਡੀ. ਚੰਡੀਗੜ੍ਹ ਵਿਖੇ ਅਖੰਡ ਪਾਠ ਸੋਮਵਾਰ 17.02.2025 ਨੂੰ ਆਰੰਭ ਹੋਣਗੇ ਅਤੇ ਉਨ੍ਹਾਂ ਦੀ ਅਰਦਾਸ 19 ਫਰਵਰੀ ਨੂੰ ਦੁਪਹਿਰ 1 ਵਜੇ ਤੋਂ ਡੇਢ ਵਜੇ […]

Continue Reading

ਕੈਨੇਡਾ ਦਾ ਮੋਸਟ ਵਾਂਟੇਡ ‘ਪਨੇਸਰ’ ਚੰਡੀਗੜ੍ਹ ‘ਚ ਲੁਕਿਆ!

ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਵਿੱਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਦੀ ਵਾਰਦਾਤ ਨੁੰ ਅੰਜ਼ਾਮ ਦੇਣ ਵਾਲਿਆਂ ਵਿੱਚੋਂ ਇੱਕ ਸਿਮਰਨਪ੍ਰੀਤ ਪਨੇਸਰ ਦੇ ਚੰਡੀਗੜ੍ਹ ਵਿੱਚ ਲੁਕੇ ਹੋਣ ਦਾ ਸ਼ੱਕ ਹੈ।  ਇਸ ਬਾਰੇ ਐਕਸਪ੍ਰੈਸ ਨੇ ਇੱਕ ਰਿਪੋਰਟ ਵੀ ਪਬਲਿਸ਼ ਕੀਤੀ ਹੈ, ਜਿਸ ਦੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਵਿੱਚ ਪਨੇਸਰ ਰਹਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 594

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-02-2025 ,ਅੰਗ 594 Sachkhand Sri Harmandir Sahib Amritsar Vikhe Hoyea Amrit Wele Da Mukhwak Ang: 594, 16-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)16-02-2025 ਸਲੋਕੁ ਮਃ ੩ ॥ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ […]

Continue Reading