ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ‘ਤੇ ਦੋਸ਼ ਤੈਅ
ਬਠਿੰਡਾ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਤੇ ਇੰਸਟਾ ‘ਤੇ ਮਸ਼ਹੂਰ ਅਮਨਦੀਪ ਕੌਰ, ਜੋ ਹੈਰੋਇਨ ਨਾਲ ਫੜੇ ਜਾਣ ਤੋਂ ਬਾਅਦ ਚਰਚਾ ਵਿੱਚ ਆਈ ਸੀ, ‘ਤੇ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਭ੍ਰਿਸ਼ਟਾਚਾਰ ਐਕਟ ਤਹਿਤ ਤੈਅ ਕੀਤੇ ਹਨ। ਕੁਝ ਮਹੀਨੇ ਪਹਿਲਾਂ, ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕ ਟਾਸਕ ਫੋਰਸ ਨੇ ਮਹਿਲਾ ਕਾਂਸਟੇਬਲ ਨੂੰ 17 ਗ੍ਰਾਮ […]
Continue Reading