ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਐਸਏਐਸ ਨਗਰ/ ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ […]

Continue Reading

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਚੰਡੀਗੜ੍ਹ/ਬਠਿੰਡਾ, 5 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ […]

Continue Reading

ਅਮਰੀਕਾ ਤੋਂ ਡਿਪੋਰਟ ਕਰਕੇ ਵਾਪਸ ਭੇਜੇ ਪੰਜਾਬੀਆਂ ਦੀ ਸੂਚੀ ਜਾਰੀ

ਚੰਡੀਗੜ੍ਹ , 5 ਫਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕਰਕੇ ਜਬਰੀ ਵਾਪਸ ਭੇਜੇ ਗਏ ਭਾਰਤੀਆਂ ‘ਚੋਂ ਪੰਜਾਬ ਨਾਲ ਸੰਬੰਧਤ ਨੌਜਵਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ।ਇਸ ਸੂਚੀ ਵਿਚ ਇਨ੍ਹਾਂ ਬਾਰੇ ਦੱਸਿਆ ਗਿਆ ਹੈ।

Continue Reading

7-8 ਫਰਵਰੀ ਨੂੰ ਸਦਰ ਮੁਕਾਮਾਂ ਤੇ ਹੋਣਗੀਆਂ ਜ਼ਿਲ੍ਹਾ ਪੱਧਰੀ ਦਿਨ-ਰਾਤ ਦੀਆਂ ਰੈਲੀਆਂ

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਮੁਲਾਜ਼ਮਾਂ ਦੀ ਕੌਮੀ ਜੱਥੇਬੰਦੀ ਆਲ ਇੰਡੀਆ ਸਟੇਟ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਰੁਜ਼ਗਾਰ ਅਤੇ ਵਸੇਬੇ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ: ਹਰਜੀਤ ਗਰੇਵਾਲ

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ ; ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਅਮਰੀਕਾ ਵੱਲੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਫੜੇ ਜਾਣ ਅਤੇ ਦੇਸ਼ ਨਿਕਾਲਾ ਦਿੱਤੇ ਜਾਣ ਦੇ ਮੁੱਦੇ ‘ਤੇ ਗੱਲ ਕਰਦੇ ਹੋਏ ਕਿਹਾ ਕਿ ਅਮਰੀਕਾ ਵੱਲੋਂ ਭਾਰਤ ਭੇਜੇ ਗਏ ਸਾਰੇ ਲੋਕ ਪਹਿਲਾਂ ਭਾਰਤੀ ਹਨ ਅਤੇ ਫਿਰ ਪੰਜਾਬੀ, ਗੁਜਰਾਤੀ ਜਾਂ ਕਿਸੇ […]

Continue Reading

ਅਮਰੀਕਾ ਦਾ ਮਿਲਟਰੀ ਜਹਾਜ਼ 30 ਪੰਜਾਬੀ ਪਰਵਾਸੀਆਂ ਨੂੰ ਲੈਕੇ ਅੰਮ੍ਰਿਤਸਰ ਪਹੁੰਚਿਆ

ਚੰਡੀਗੜ੍ਹ, 5ਫਰਵਰੀ ,ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 205 ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ, ਅਮਰੀਕੀ ਫੌਜੀ ਜਹਾਜ਼ ਸੀ-17 104 ਲੋਕਾਂ ਨੂੰ ਲੈ ਕੇ ਅਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਹੈ। ਹੁਣ ਇਨ੍ਹਾਂ ਲੋਕਾਂ ਦੀ ਤਸਦੀਕ ਇੱਥੇ ਹੋਵੇਗੀ। ਭਾਰਤੀ ਸਮੇਂ ਅਨੁਸਾਰ, ਇਹ ਜਹਾਜ਼ 4 ਫਰਵਰੀ ਨੂੰ ਸਵੇਰੇ […]

Continue Reading

79 IAS ਅਤੇ HCS ਅਧਿਕਾਰੀਆਂ ਦੇ ਤਬਾਦਲੇ

 ਚੰਡੀਗੜ੍ਹ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਹਰਿਆਣਾ ਸਰਕਾਰ ਨੇ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 12 IAS ਅਤੇ 67 HCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 617

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-02-2025, ਅੰਗ 617 Sachkhand Sri Harmandir Sahib Amritsar Vikhe Hoyea Amrit Wele Da Mukhwak Ang: 617, 05-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੩ ਮਾਘ (ਸੰਮਤ ੫੫੬ ਨਾਨਕਸ਼ਾਹੀ)05-02-2025 ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੀ ਡਾਇਰੈਕਟਰ ਨਾਲ ਕੀਤੀ ਮੀਟਿੰਗ, ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ , 4 ਫਰਵਰੀ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਡਾਕਟਰ ਸ਼ੀਨਾ ਅਗਰਵਾਲ ਨਾਲ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਮੀਟਿੰਗ ਕੀਤੀ […]

Continue Reading

ਦੋ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ: 4 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਦੋ ਆਈ ਏ ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Continue Reading