ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਨੂੰ ਮਨਜ਼ੂਰੀ ਦਿੱਤੀ, 25.72 ਕਿਲੋਮੀਟਰ ਦਾ ਪ੍ਰੋਜੈਕਟ ਮਾਲਵਾ-ਮਾਝਾ ਖੇਤਰ ਨੂੰ ਜੋੜੇਗਾ

₹764 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਲਾਈਨ, 2.5 ਲੱਖ ਨੌਕਰੀਆਂ ਪੈਦਾ ਹੋਣਗੀਆਂ ਅਤੇ 10 ਲੱਖ ਲੋਕਾਂ ਨੂੰ ਲਾਭ ਹੋਵੇਗਾ – ਰਵਨੀਤ ਸਿੰਘ ਬਿੱਟੂ ਚੰਡੀਗੜ੍ਹ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰੋਜੈਕਟ (ਲੰਬਾਈ 25.72 ਕਿਲੋਮੀਟਰ) ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ ₹764.19 […]

Continue Reading

ਕਿਆਲਾ ਡਿਸਪਲੇਅ ਹੋਮ ਪੂਲ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਉੱਤਰੀ ਵਿਕਟੋਰੀਆ ਵਿੱਚ ਇੱਕ ਡਿਸਪਲੇਅ ਹੋਮ ਦੇ ਪੂਲ ਵਿੱਚ ਡੁੱਬਣ ਵਾਲੇ ਮੁੰਡੇ ਦੀ ਪਛਾਣ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੁਰਸ਼ਬਦ ਸਿੰਘ (8) ਵੱਜੋਂ ਹੋਈ ਹੈ। ਉਹ ਐਤਵਾਰ ਸ਼ਾਮ 7 ਵਜੇ ਤੋਂ ਠੀਕ ਪਹਿਲਾਂ, ਸ਼ੈਪਰਟਨ ਨੇੜੇ ਕਿਆਲਾ ਵਿੱਚ ਇੱਕ ਪੂਲ ਵਿੱਚ ਬੇਹੋਸ਼ ਪਾਇਆ ਗਿਆ। ਉਸਨੂੰ ਡਾਕਟਰੀ ਸਹਾਇਤਾ ਦਿੱਤੀ […]

Continue Reading

ਸਿਵਲ ਸਕੱਤਰੇਤ ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ 

ਚੰਡੀਗੜ੍ਹ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ

Continue Reading

ਪੀਯੂ ਵਿਖੇ ਵਿਦਿਆਰਥੀਆਂ ਅਤੇ ਵਾਈਸ-ਚਾਂਸਲਰ ਦੀ ਮੀਟਿੰਗ ਦਾ ਨਹੀਂ ਨਿੱਕਲਿਆ ਕੋਈ ਸਿੱਟਾ

ਨੋਟੀਫਿਕੇਸ਼ਨ ਜਾਰੀ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ, ਉਗਰਾਹਾਂ ਵੀ ਪਹੁੰਚੇ ਚੰਡੀਗੜ੍ਹ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਦੇ ਯਤਨਾਂ ਵਿੱਚ, ਅੱਜ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਇੱਕ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋਫੈਸਰ ਰੇਣੂ ਵਿਜ ਨੇ ਕੀਤੀ। ਵਿਦਿਆਰਥੀਆਂ ਨੇ ਦੱਸਿਆ […]

Continue Reading

ਆਧਾਰ ਕਾਰਡ ਵਾਲੀਆਂ ਬੱਸਾਂ ਬੰਦ ਹੋਣ ਨੂੰ ਲੈ ਕੇ ਅਹਿਮ ਖਬਰ ਆਈ ਸਾਹਮਣੇ

ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਸਰਕਾਰੀ ਬੱਸਾਂ ਬੰਦ ਹੋਣ ਸੰਬੰਧੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਔਰਤਾਂ ਅਤੇ ਹੋਰ ਯਾਤਰੀਆਂ ਨੂੰ ਮੁਸ਼ਕਲ ਹੋ ਸਕਦੀ ਹੈ ਜੋ ਬੱਸਾਂ ਵਿੱਚ ਮੁਫਤ ਯਾਤਰਾ ਕਰਦੀਆਂ ਹਨ।ਯੂਨੀਅਨ ਨੇ […]

Continue Reading

ਪੰਜਾਬ ਕਾਂਗਰਸ ‘ਚ ਵੱਡਾ ਫੇਰਬਦਲ, ਜ਼ਿਲ੍ਹਿਆਂ ਦੇ ਪ੍ਰਧਾਨ ਬਦਲੇ

ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ;ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਇਸ ਸਬੰਧੀ ਇੱਕ ਅਧਿਕਾਰਤ ਪੱਤਰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਜਾਰੀ ਕੀਤਾ ਹੈ।ਰਿਪੋਰਟਾਂ ਅਨੁਸਾਰ, ਕਾਂਗਰਸ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਾਅਦ, ਕੁੱਲ 27 ਜ਼ਿਲ੍ਹਿਆਂ ਲਈ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 592

Amrit Vele da Hukamnama Sri Darbar Sahib, Amritsar Sahib Ang 592, 12-11-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 592 , 12-11-25 ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ […]

Continue Reading

ਕਰਾਫੈਡ ਟੀਮ ਨੇ ਪਾਣੀ ਸੰਭਾਲ ਬਾਰੇ ਮੀਟਿੰਗ ਵਿੱਚ ਹਿੱਸਾ ਲਿਆ

ਚੰਡੀਗੜ੍ਹ, 11 ਨਵੰਬਰ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਅੱਜ ਚੰਡੀਗੜ੍ਹ ਦੇ ਸੈਕਟਰ 42 ਦੇ ਸਪੋਰਟਸ ਕੰਪਲੈਕਸ ਵਿਖੇ ਸਥਿਤ ਐਸਡੀਐਮ (ਦੱਖਣੀ) ਦੇ ਦਫ਼ਤਰ ਵਿਖੇ ਪਾਣੀ ਸੰਭਾਲ ਬਾਰੇ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਚੇਅਰਮੈਨ ਹਿਤੇਸ਼ ਪੁਰੀ ਦੀ ਅਗਵਾਈ ਹੇਠ CRAWFED ਟੀਮ ਨੇ ਚਰਚਾ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਟੀਮ ਵਿੱਚ ਸ਼੍ਰੀ ਹਿਤੇਸ਼ ਪੁਰੀ, ਸ਼੍ਰੀ ਰਾਜੇਸ਼ ਰਾਏ, […]

Continue Reading

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ […]

Continue Reading

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਰਵਾਇਤੀ ਕਲਾ ਦੇ ਸ਼ਾਨਦਾਰ ਪੰਜਾਬ ਦੀ ਟੀਮ ਨੇ ਪ੍ਰਦਰਸ਼ਨ ਦੌਰਾਨ ਬੰਗਲੁਰੂ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਲਾਨਾ ਟੂਰਨਾਮੈਂਟ ‘ਤੇ ਇੱਕ ਅਮਿੱਟ […]

Continue Reading