ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

ਚੰਡੀਗੜ੍ਹ, 16 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ.  ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ […]

Continue Reading

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ […]

Continue Reading

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ  ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ

ਚੰਡੀਗੜ੍ਹ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਆਊਟ ਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਪੰਜਾਬ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਨਬੱਸ ਵਿਚ ਆਊਟ ਸੋਰਸ ਤਹਿਤ ਭਰਤੀ ਕਾਮਿਆਂ ਦੀ ਤਨਖਾਹ ਵਿਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਹ ਵਾਧਾ ਡਰਾਈਵਰ, ਕੰਡਕਟਰ ਤੋਂ ਇਲਾਵਾ ਵਰਕਸ਼ਾਪ ਵਿਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 690

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-01-2025 ,ਅੰਗ 690 Sachkhand Sri Harmandir Sahib Amritsar Vikhe Hoyea Amrit Wele Da Mukhwak Ang: 690 16-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੩ ਮਾਘ (ਸੰਮਤ ੫੫੬ ਨਾਨਕਸ਼ਾਹੀ)16-01-2025 ਧਨਾਸਰੀ ਛੰਤ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ […]

Continue Reading

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ […]

Continue Reading

“ਸ਼ਹਿਰਾਂ ਵਿੱਚੋ ਸੁਣੀਦਾ ਏ ਸ਼ਹਿਰ ਚੰਡੀਗੜ੍ਹ ” ਗੀਤ ਨਾਲ ਐਂਟਰੀ ਮਾਰੀ ਗਾਇਕ ਗੁਰਕੀਰਤ ਨੇ

ਚੰਡੀਗੜ੍ਹ 15 ਜਨਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਇਥੋੰ ਦੇ ਸੈਕਟਰ 41 ਵਿਚਲੇ ਪਿੰਡ ਬੁਟਰੇਲਾ ਨਾਲ ਸਬੰਧਤ ਗਾਇਕ ਗੁਰਕੀਰਤ ਨੇ ਆਪਣਾ ਪਲੇਠਾ ਗੀਤ “ਜ਼ੀਲੋਸ” ਨੂੰ ‘ਹੇਕ ਟਰੈਕਸ ‘ ਜ਼ਰੀਏ ਸਰੋਤਿਆਂ ਦੀ ਕਚਿਹਰੀ ਵਿਚ ਪੇਸ਼ ਕੀਤਾ ਹੈ।ਗਾਇਕ ਗੁਰਕੀਰਤ ਦੇ “ਸ਼ਹਿਰਾਂ ਵਿੱਚੋ ਸੁਣੀਦਾਂ ਏ ਸ਼ਹਿਰ ਚੰਡੀਗੜ੍ਹ ” ਬੋਲਾਂ ਨਾਲ ਸ਼ਹਿਰ ਦੀ ਖੂਬਸੂਰਤੀ ਬਾਰੇ ਬਾਖੂਬੀ ਬਿਆਨ ਕੀਤਾ ਹੈ ਉਸ […]

Continue Reading