ਪੰਜਾਬ ‘ਚ ਕਈ ਥਾਈਂ ਤੇਜ਼ ਹਵਾਵਾਂ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ 

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ ਮੌਸਮ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ।ਅੱਜ ਸਵੇਰੇ ਸਵੇਰੇ ਤੇਜ਼ ਹਵਾਵਾਂ ਨਾਲ ਮੀਂਹ ਪਿਆ।ਪਟਿਆਲਾ ਤੇ  ਫਤਹਿਗੜ੍ਹ ਸਾਹਿਬ ਦੇ ਇਲਾਕਿਆਂ ‘ਚ ਭਰਵੀਂ ਬਾਰਿਸ਼ ਦਰਜ ਕੀਤੀ ਗਈ ਹੈ। ਇਸੇ ਦੌਰਾਨ ਅੱਜ ਤੋਂ 14 ਜੂਨ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ, […]

Continue Reading

ਭਾਣਜੀ ਨੂੰ ਮ੍ਰਿਤਕ ਮੰਨ ਕੇ ਮਾਮਾ ਹਾਈਕੋਰਟ ‘ਚ ਲੜ ਰਿਹਾ ਸੀ ਕਾਨੂੰਨੀ ਲੜਾਈ, ਉਹ ਕੈਨੇਡਾ ‘ਚ ਜਿੰਦਾ ਮਿਲੀ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਊਰੋ : ਜਿਸ ਭਾਣਜੀ ਨੂੰ ਉਸਦਾ ਮਾਮਾ ਮ੍ਰਿਤਕ ਮੰਨ ਕੇ ਸਾਲਾਂ ਤੋਂ ਕਾਨੂੰਨੀ ਲੜਾਈ ਲੜ ਰਿਹਾ ਸੀ, ਉਹ ਕੈਨੇਡਾ ਵਿੱਚ ਜ਼ਿੰਦਾ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁਲਿਸ ਜਾਂਚ, ਪਾਸਪੋਰਟ ਰਿਕਾਰਡ ਅਤੇ ਵੀਡੀਓ ਕਾਲ ਸਬੂਤਾਂ ਦੇ ਆਧਾਰ ‘ਤੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਤੇ ਕਿਹਾ ਕਿ ਦਵਿੰਦਰ […]

Continue Reading

ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ 

ਮਾਨਸਾ, 11 ਜੂਨ, ਬੋਲੇ ਪੰਜਾਬ ਬਿਊਰੋ : ਭੀਖੀ ਦੇ ਨੇੜੇ ਬਹਾਦਰ ਸਿੰਘ ਵਾਲਾ ਡਰੇਨ ਪੁਲ ਕੋਲ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਟਰਾਲਾ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਮ੍ਰਿਤਕਾਂ ਦੀ ਪਛਾਣ ਸੁਖਵੀਰ ਸਿੰਘ (18), ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18), […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 632, 11-06-2026

ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ […]

Continue Reading

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ/ਜਲੰਧਰ, 10 ਜੂਨ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ […]

Continue Reading

ਪੰਜਾਬ ਦੀਆਂ ਪੰਚਾਇਤਾਂ ‘ਚ NREGA ਦਾ ਕੰਮ ਠੱਪ-ਮਨਦੀਪ ਧਰਦਿਉ

ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ; ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਡੇ-ਵੱਡੇ ਦਾਅਵੇ ਕਰਦਿਆਂ ਕਹਿ ਰਹੇ ਹਨ ਕਿ “ਪੰਚਾਇਤਾਂ ਨੂੰ ਗ੍ਰਾਂਟਾਂ ਦੇ ਗੱਫ਼ੇ ਦੇ ਦਿੱਤੇ ਗਏ ਹਨ, ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਹੁਣ ਮਿਸਤਰੀ ਵੀ ਨਹੀ ਲੱਭ ਰਹੇ ਪਰ ਅਸਲ ਸੱਚਾਈ ਇਹ ਹੈ ਕਿ ਨਰੇਗਾ ਕਰਮੀ ਸਮੂਹਿਕ ਹੜਤਾਲ ਤੇ ਹਨ ਜਿਸ […]

Continue Reading

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਦੀਕਸ਼ਾ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਕਰੇਗੀ ਪ੍ਰੇਰਿਤ: ਅਮਨ ਅਰੋੜਾ ਚੰਡੀਗੜ੍ਹ, 10 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ […]

Continue Reading

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਚੰਡੀਗੜ੍ਹ,10 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ […]

Continue Reading

ਕੈਨੇਡਾ ਵਿੱਚ ਡਿਊਟੀ ਦੌਰਾਨ ਪੰਜਾਬੀ ਨੌਜਵਾਨ ਦਾ ਕਤਲ

ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਡਿਊਟੀ ਦੌਰਾਨ ਕਤਲ ਕਰ ਦਿੱਤਾ ਗਿਆ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਦੇ ਅਨੁਸਾਰ, ਨੌਜਵਾਨ ਇੱਕ ਪੁਲਿਸ ਕਾਂਸਟੇਬਲ ਸੀ ਜੋ ਇੱਕ ਮਾਮਲੇ ਦੀ ਜਾਂਚ ਕਰ ਰਿਹਾ ਸੀ। ਇੱਕ ਪਾਗਲ ਨੌਜਵਾਨ, ਜੋ ਹਸਪਤਾਲ ਤੋਂ ਭੱਜ ਗਿਆ ਸੀ, ਨੇ ਇੱਕ ਕਾਰ ਨਾਲ ਉਸ ਉੱਤੇ ਚੜ੍ਹਾ […]

Continue Reading