ਦਸਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀ ਕਾਰਵਾਈ ਪੁਸਤਕ ਰੂਪ ਵਿੱਚ ਪ੍ਰਕਾਸ਼ਿਤ ਹੋਈ

ਚੰਡੀਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ ਤੇ ਓਨਟਾਰੀਓ ਫਰੈਂਡ ਕਲੱਬ ਵੱਲੋਂ ਅਯੋਜਿਤ ਦਸਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀ ਕਾਰਵਾਈ ਪੁਸਤਕ ਰੂਪ ਵਿੱਚ ਪ੍ਰਕਾਸ਼ਿਤ ਹੋਈ।ਇਸ ਪੁਸਤਕ ਦੇ ਮੁੱਖ ਸੰਪਾਦਕ ਅਜੈਬ ਸਿੰਘ ਚੱਠਾ ਤੇ ਸੰਪਾਦਕ ਗੁਰਵੀਰ ਸਿੰਘ ਸਰੌਦ ਹਨ। ਇਹ ਪੁਸਤਕ ਡਾ. ਐੱਸ. ਐੱਸ. ਗਿੱਲ ਸਾਬਕਾ ਵਾਈਸ ਚਾਂਸਲਰ ਨੂੰ ਸਮਰਪਿਤ ਕੀਤੀ ਗਈ ਹੈ।ਇਸ […]

Continue Reading

ਵਣਜ ਅਤੇ ਉਦਯੋਗ ਮੰਤਰਾਲਾ ;ਗਲੋਬਲ ਮੋਬਿਲਿਟੀ ਈਵੈਂਟ, ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦੀ ਮੇਜ਼ਬਾਨੀ ਕਰਨ ਲਈ ਤਿਆਰ

         ਚੰਡੀਗੜ੍ਹ, 12 ਜਨਵਰੀ , ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)   ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦਾ ਦੂਜਾ ਐਡੀਸ਼ਨ 17 ਤੋਂ 22 ਜਨਵਰੀ 2025 ਤੱਕ ਦਿੱਲੀ  ਐਨਸੀਆਰ  ਦੇ ਤਿੰਨ ਸਥਾਨਾਂ ਭਾਰਤ ਮੰਡਪਮ, ਨਵੀਂ ਦਿੱਲੀ, ਯਸ਼ੋਭੂਮੀ, ਦਵਾਰਕਾ, ਨਵੀਂ ਦਿੱਲੀ ਅਤੇ ਇੰਡੀਆ ਐਕਸਪੋ ਸੈਂਟਰ ਐਂਡ ਮਾਰਟ, ਗ੍ਰੇਟਰ ਨੋਇਡਾ ਵਿੱਚ ਛੇ ਦਿਨਾਂ ਤੱਕ ਚੱਲੇਗਾ।·         ਇਸ ਪ੍ਰੋਗਰਾਮ ਵਿੱਚ ਨੌਂ ਤੋਂ ਵੱਧ ਸਮਕਾਲੀ ਸ਼ੋਅ, ਦਿਲਚਸਪ ਕਾਨਫਰੰਸਾਂ ਦੀ ਲੜੀ ਅਤੇ ਸਮਰਪਿਤ […]

Continue Reading

ਸੜਕ ਹਾਦਸੇ ‘ਚ ਜ਼ਖਮੀ ਹੋਏ SSF ਦੇ ਮੁਲਾਜਮ ਨੇ ਪੀਜੀਆਈ ਦਮ ਤੋੜਿਆ

ਚੰਡੀਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ: ਸੜਕ ਹਾਦਸੇ ‘ਚ ਜ਼ਖਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਹਰਸ਼ਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਖ਼ਬਰ ਸੁਣਦਿਆਂ ਹੀ ਭਵਾਨੀਗੜ੍ਹ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਦੱਸ ਦਈਏ ਕਿ […]

Continue Reading

ਮਰਨ ਵਰਤ ‘ਤੇ ਚੱਲ ਰਹੇ ਡੱਲੇਵਾਲ ਦੀ ਹਾਲਤ ਨਾਜ਼ੁਕ, SKM ਨੇ ਜਾਰੀ ਕੀਤਾ ਪੱਤਰ

ਚੰਡੀਗੜ੍ਹ 12 ਜਨਵਰੀ ,ਬੋਲੇ ਪੰਜਾਬ ਬਿਊਰੋ : ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 48ਵੇਂ ਦਿਨ ਵੀ ਜਾਰੀ ਹੈ। ਕੱਲ੍ਹ ਜਾਰੀ ਮੈਡੀਕਲ ਬੁਲੇਟਿਨ ਵਿੱਚ ਡੱਲੇਵਾਲ ਦੀ ਹਾਲਤ ਨੂੰ ਨਾਜ਼ੁਕ ਦੱਸਿਆ ਗਿਆ ਹੈ। ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਹਰਿਆਣਾ ਦੇ ਹਿਸਾਰ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਡੱਲੇਵਾਲ […]

Continue Reading

ਚੰਡੀਗੜ੍ਹ ਸਮੇਤ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਮੀਂਹ,ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ

ਚੰਡੀਗੜ੍ਹ 12 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਜਦੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 733

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-01-2025 ,ਅੰਗ 733 Sachkhand Sri Harmandir Sahib Amritsar Vikhe Hoyea Amrit Wele Da Mukhwak Ang: 733 12-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ)12-01-2025 ਸੂਹੀ ਮਹਲਾ ੪ ਘਰੁ ੬ੴ ਸਤਿਗੁਰ ਪ੍ਰਸਾਦਿ ॥ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ […]

Continue Reading

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ

ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ:ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ ‘ਤੇ ਤਿੱਖਾ […]

Continue Reading

ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ, ਅਪਰਾਧੀ ਬੇਖੋਫ਼, ਕਾਨੂੰਨ ਵਿਵਸਥਾ ਦੀਆਂ ਉਡਾ ਰਹੇ ਧੱਜੀਆਂ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਰਾਜਨੀਤਿਕ ਹਾਲਾਤ ਅਤੇ ਦਿਨੋ-ਦਿਨ ਵਿਗੜਦੇ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਉਸ ਤੋਂ ਬਾਅਦ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ […]

Continue Reading

ਮਾਲ ਅਫਸਰਾਂ ਵੱਲੋਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰਕੇ,ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ,

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ […]

Continue Reading