ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ।‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ IPRO ਦੇ ਤਬਾਦਲੇ

ਚੰਡੀਗੜ੍ਹ, 11 ਜਨਵਰੀ, ਬੋਲੇ ਪੰਜਾਬ ਬਿਊਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ […]

Continue Reading

ਬਾਘਾਪੁਰਾਣਾ ਦੇ ਹਲਕਾ ਵਿਧਾਇਕ ਦੀ ਗੱਡੀ ਨਾਲ ਵਾਪਰਿਆ ਹਾਦਸਾ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੋਗਾ ਦੀ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫ਼ਲੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਇਸ ਹਾਦਸੇ ਵਿਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਬਚਾਅ ਹੋ ਗਿਆ ਕਿਉਂਕਿ ਉਹ ਕਾਫਲੇ ਦੇ ਕਿਸੇ ਹੋਰ ਵਾਹਨ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦਾ ਗੰਨਮੈਨ ਸਵਾਰ ਸੀ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-01-2025 ,ਅੰਗ 634 Sachkhand Sri Harmandir Sahib Amritsar Vikhe Hoyea Amrit Wele Da Mukhwak Ang: 634 11-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)11-01-2025 ਸੋਰਠਿ ਮਹਲਾ ੯ ॥ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ […]

Continue Reading

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

— ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ ਦੌਰਾਨ ਸਮੂਹ ਪੱਤਰਕਾਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਦੇ ਨਾਂ […]

Continue Reading

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ- ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ: ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। […]

Continue Reading

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ […]

Continue Reading

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ […]

Continue Reading

ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ […]

Continue Reading