ਮੋਹਾਲੀ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਬੱਚੇ ਗੇਟ ਤੋਂ ਹੀ ਵਾਪਸ ਭੇਜੇ
ਮੋਹਾਲੀ, 11 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਸੂਚਨਾ ਮਿਲਣ ‘ਤੇ ਸਕੂਲ ਪ੍ਰਬੰਧਨ ਚੌਕਸ ਹੋ ਗਿਆ ਅਤੇ ਸਾਵਧਾਨੀ ਵਜੋਂ 3 ਸਕੂਲ ਬੰਦ ਕਰ ਦਿੱਤੇ ਗਏ। ਮਾਪਿਆਂ ਨੂੰ ਸੁਨੇਹੇ ਭੇਜ ਕੇ ਇਸ ਬਾਰੇ ਸੂਚਿਤ ਕੀਤਾ ਗਿਆ। ਸਵੇਰੇ ਸਕੂਲ ਪਹੁੰਚੇ […]
Continue Reading