ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਜਨਵਰੀ,ਬੋਲੇ ਪੰਜਾਬ ਬਿਊਰੋ ; ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ […]
Continue Reading