ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ […]

Continue Reading

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ […]

Continue Reading

ਤਿੰਨ ਸਾਲਾਂ ਵਿੱਚ ਲਏ ਕਰਜ਼ ’ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ

ਬੈਕ ਡੋਰ ਤੋਂ ਲਏ ਜਾ ਰਹੇ 5093 ਕਰੋੜ ਦੇ ਕਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਵੇ ਜਵਾਬ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾ ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਊਰੋ;‘  ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰਜ਼ੇ ਦੇ ਮੁੱਦੇ […]

Continue Reading

ਪੰਜਾਬ ਸਰਕਾਰ ਵੱਲੋਂ 8 ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 8 ਐਕਸੀਅਨ/ ਐਸਡੀਓਜ਼ ਤੇ ਜੇਈਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ‘ਚ ਮੀਂਹ, ਸੜਕਾਂ ‘ਤੇ ਪਾਣੀ ਭਰਿਆ

ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੱਜ ਸੋਮਵਾਰ ਸਵੇਰੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ (ਟ੍ਰਾਈਸਿਟੀ) ਵਿੱਚ ਮੌਸਮ ਬਦਲ ਗਿਆ। ਸਵੇਰੇ ਤੋਂ ਹੀ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਸਨ। ਠੰਢੀਆਂ ਹਵਾਵਾਂ ਅਤੇ ਸੰਘਣੇ ਬੱਦਲ ਛਾਏ ਹੋਏ ਸਨ। ਸਵੇਰ ਦਾ ਨਜ਼ਾਰਾ ਸਰਦੀਆਂ ਦੇ ਆਉਣ ਵਰਗਾ ਸੀ।ਮੋਹਾਲੀ ਵਿੱਚ ਸਵੇਰੇ 11 ਵਜੇ ਤੋਂ ਬਾਅਦ ਮੀਂਹ ਸ਼ੁਰੂ ਹੋਇਆ ਅਤੇ ਹੌਲੀ-ਹੌਲੀ ਚੰਡੀਗੜ੍ਹ ਅਤੇ […]

Continue Reading

ਆਮ ਆਦਮੀ ਪਾਰਟੀ ਨੇ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕੇ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਵੱਲੋਂ ਟ੍ਰਾਈਡੈਂਟ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਉਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਹਮਲਾ ਬੋਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੱਕਾਂ ਤੇ ਅਧਿਕਾਰਾਂ ਲਈ ਜਿੱਥੇ ਬੁਲੰਦ ਆਵਾਜ਼ ਦੀ ਲੋੜ […]

Continue Reading

ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀ ਟੀ ਐੱਫ

2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਪੈਂਡਿੰਗ : ਡੀ ਟੀ ਐੱਫ ਪੰਜਾਬ ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ ਪਰ 2018 ਤੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637, 06-10-2025 Amrit vele da Hukamnama Sri Darbar Sahib, Sri Amritsar Ang 637, 06-10-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ […]

Continue Reading

ਚੰਡੀਗੜ੍ਹ ਦੇ ਮੇਅਰ ਨੇ 4 ਕੌਂਸਲਰਾਂ ਖਿਲਾਫ਼ ਰਾਜਪਾਲ ਨੂੰ ਲਿਖਿਆ ਪੱਤਰ, ਸਖ਼ਤ ਕਾਰਵਾਈ ਦੀ ਮੰਗ

ਨਿਗਮ ਮੀਟਿੰਗ ਵਿੱਚ ਹੱਥੋਪਾਈ ਦਾ ਮਾਮਲਾ ਰਾਜਪਾਲ ਭਵਨ ਤੱਕ ਪਹੁੰਚਿਆ ਚੰਡੀਗੜ੍ਹ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; 30 ਸਤੰਬਰ ਨੂੰ ਹੋਈ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਕੌਂਸਲਰਾਂ ਵਿਚਕਾਰ ਹੋਈ ਹੱਥੋਪਾਈ ਦਾ ਮਾਮਲਾ ਹੁਣ ਰਾਜਪਾਲ ਭਵਨ ਤੱਕ ਪਹੁੰਚ ਗਿਆ ਹੈ। ਨਗਰ ਨਿਗਮ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖ […]

Continue Reading