ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਫਸਲਾਂ ਦੇ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਪ੍ਰਦਰਸ਼ਨ ਵਿੱਚ ਪਨਬਸ ਪੀਆਰਟੀਸੀ ਵਰਕਰ ਯੂਨੀਅਨ ਦੇ ਕਰਮਚਾਰੀ ਵੀ ਸ਼ਾਮਲ ਹੋਣਗੇ।ਇਸ ਮਾਮਲੇ ਵਿੱਚ ਪੂਰੇ ਪੰਜਾਬ ਵਿੱਚ ਲਗਭਗ ਚਾਰ […]

Continue Reading

ਖ਼ਾਲਿਸਤਾਨੀ ਕਹਿ ਕੇ ਪੀਲੀਭੀਤ ‘ਚ ਮੁਕਾਬਲਾ ਬਣਾ ਕੇ ਮਾਰੇ ਗਏ ਨੌਜਵਾਨਾਂ ਲਈ AAP ਵਿਧਾਇਕ ਨੇ ਖਤ ਲਿਖ ਕੇ ਚੁੱਕੇ ਸਵਾਲ

ਚੰਡੀਗੜ੍ਹ, 29 ਦਸੰਬਰ,ਬੋਲੇ ਪੰਜਾਬ ਬਿਊਰੋ : ਯੂਪੀ ਦੇ ਪੀਲੀਭੀਤ ਮੁਕਾਬਲੇ ਵਿਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਵਿਚ […]

Continue Reading

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮ੍ਰਿਤਕਾਂ ਦੇ ਵਾਰਸਾਂ ਨੂੰ ਤਿੰਨ ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦੇਣ ਦਾ ਐਲਾਨ ਚੰਡੀਗੜ੍ਹ, ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ […]

Continue Reading

ਨਾਮਵਰ ਸ਼ਾਇਰ,ਚਿੰਤਕ ਅਤੇ ਆਲੋਚਕ ਡਾ. ਦੇਵਿੰਦਰ ਸੈਫੀ ਨਾਲ ਰੂ-ਬ-ਰੂ

ਚੰਡੀਗੜ੍ਹ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇੱਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਬਹੁਤ ਹੀ ਨਾਮਵਰ ਸ਼ਾਇਰ,ਚਿੰਤਕ ਅਤੇ ਆਲੋਚਕ ਡਾ. ਦਵਿੰਦਰ ਸੈਫ਼ੀ ਜੀ ਦਾ ਰੂ-ਬ-ਰੂ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸ਼੍ਰੀਮਤੀ ਪਰਮਜੀਤ ਪਰਮ ਜੀ, ਡਾ.ਦਵਿੰਦਰ ਬੋਹਾ ਜੀ, ਡਾ. ਸ਼ਿੰਦਰਪਾਲ ਸਿੰਘ ਜੀ ਦੀਪਕ ਚਨਾਰਥਲ ਜੀ ਅਤੇ ਸ. ਦਰਸ਼ਨ ਸਿੰਘ ਸਿੱਧੂ ਜੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 581

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-12-2024,ਅੰਗ 581 Sachkhand Sri Harmandir Sahib Amritsar Vikhe Hoyea Amrit Wele Da Mukhwak Ang: 581, 29-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੫ ਪੋਹ (ਸੰਮਤ ੫੫੬ ਨਾਨਕਸ਼ਾਹੀ)29-12-2024 ਵਡਹੰਸੁ ਮਹਲਾ ੧ ॥ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ […]

Continue Reading

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ […]

Continue Reading

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ […]

Continue Reading

ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ

ਚੰਡੀਗੜ੍ਹ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਝਾੜ ਪਾਈ ਜੋ ਡੱਲੇਵਾਲ ਦੀ ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ।ਜਸਟਿਸ ਸੂਰਿਆ ਕਾਂਤ ਨੇ ਪੰਜਾਬ […]

Continue Reading

ਜਗਜੀਤ ਸਿੰਘ ਡੱਲੇਵਾਲ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਪਰੀਮ ਕੋਰਟ ਦੀ ਸੁਣਵਾਈ ’ਚ ਸ਼ਾਮਲ ਹੋਣਗੇ

ਚੰਡੀਗੜ੍ਹ, 28ਦਸੰਬਰ ,ਬੋਲੇ ਪੰਜਾਬ ਬਿਊਰੋ :   ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗਾ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।ਕੱਲ੍ਹ ਸ਼ੁੱਕਰਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-12-2024 ,ਅੰਗ 615 Sachkhand Sri Harmandir Sahib Amritsar Vikhe Hoyea Amrit Wele Da Mukhwak Ang: 615, 28-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ)28-12-2024 ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ […]

Continue Reading