ਕਿਸਾਨਾਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ […]

Continue Reading

ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 18 ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਤੇ ਸੰਵਿਧਾਨ, ਡਾ. ਅੰਬੇਡਕਰ ਦੀ ਵਿਚਾਰਧਾਰਾ, ਦਲਿਤਾਂ ਅਤੇ ਹਾਸ਼ੀਏ ‘ਤੇ […]

Continue Reading

‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

ਚੰਡੀਗੜ੍ਹ/ਜਲੰਧਰ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

ਚੰਡੀਗੜ੍ਹ, 18 ਦਸੰਬਰ ,ਬੋਲੇ ਪੰਜਾਬ ਬਿਊਰੋ :   ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ।   ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.)  ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। […]

Continue Reading

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੇ ਖਿਲਾਫ ਸਾਂਝਾ ਫਰੰਟ ਦੇ ਆਗੂਆਂ ਵੱਲੋਂ 03 ਜਨਵਰੀ ਨੂੰ ਮਾਣਯੋਗ ਗਵਰਨਰ ਪੰਜਾਬ ਨੂੰ ਮਿਲਣ ਦਾ ਫੈਸਲਾ,

ਨਵੇਂ ਵਰੇ ਤੇ 18 ਜਨਵਰੀ ਨੂੰ ਲੁਧਿਆਣਾ ਮੀਟਿੰਗ ਕਰਕੇ ਕੀਤਾ ਜਾਵੇਗਾ ਵੱਡੇ ਸੰਘਰਸ਼ਾਂ ਦਾ ਐਲਾਨ ਅਤੇ 21ਦਸੰਬਰ ਨੂੰ ਲੋਕਲ ਬਾਡੀ ਦੀਆਂ ਹੋ ਰਹੀਆਂ ਚੋਣਾਂ ਵਿੱਚ ਆਪ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਵਰਚੁਅਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਰਤਨ ਸਿੰਘ […]

Continue Reading

ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ […]

Continue Reading

ਕਿਸਾਨਾਂ ਨੇ ਪੰਜਾਬ ਭਰ ‘ਚ ਟਰੇਨਾਂ ਰੋਕੀਆਂ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ ;ਪੰਜਾਬ-ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਅੱਜ ਸਾਰੇ ਪੰਜਾਬ ਵਿੱਚ ਰੇਲਾਂ ਰੋਕੀਆਂ ਜਾ ਰਹੀਆਂ ਹਨ। ਹਰ ਜ਼ਿਲ੍ਹੇ ਵਿੱਚ ਕਿਸਾਨ ਦੁਪਹਿਰ 12 ਵਜੇ ਤੋਂ ਰੇਲ ਪਟੜੀਆਂ ’ਤੇ ਬੈਠ ਗਏ ਹਨ।ਲੁਧਿਆਣਾ ਦੇ ਸਾਹਨੇਵਾਲ ਵਿੱਚ ਕਿਸਾਨ ਰੇਲਵੇ ਟਰੈਕ ’ਤੇ ਬੈਠ ਗਏ ਹਨ, ਜਿਸ ਨਾਲ ਦਿੱਲੀ-ਅੰਮ੍ਰਿਤਸਰ-ਦਿੱਲੀ ਰਸਤੇ ’ਤੇ ਰੇਲਾਂ ਦੀ […]

Continue Reading

ਮੰਗਾਂ ਮੰਨਵਾਉਣ ਲਈ ਕਿਸਾਨ ਅੱਜ ਟਰੇਨਾਂ ਰੋਕਣਗੇ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ-ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਦੇ ਪੱਖ ‘ਚ ਅੱਜ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਪੰਜਾਹ ਤੋਂ ਵੱਧ ਥਾਵਾਂ ’ਤੇ ਟਰੇਨਾਂ ਰੋਕੀਆਂ ਜਾਣਗੀਆਂ।ਕਿਸਾਨ ਪਟਿਆਲਾ, ਸ਼ੰਭੂ ਸਟੇਸ਼ਨ, ਫ਼ਰੀਦਕੋਟ, ਸਾਹਨੇਵਾਲ, ਅਜੀਤਵਾਲ, ਡਗਰੂ, ਮੋਗਾ ਸਟੇਸ਼ਨ, ਕਾਦੀਆਂ ਪਲੈਟਫਾਰਮ, ਫਤਹਿਗੜ੍ਹ ਚੂੜੀਆਂ, ਬਟਾਲਾ ਪਲੈਟਫਾਰਮ, ਲੋਹੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-12-2024,ਅੰਗ 675 Sachkhand Sri Harmandir Sahib Amritsar Vikhe Hoyea Amrit Wele Da Mukhwak Ang: 675, 18-12-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੪ ਪੋਹ (ਸੰਮਤ ੫੫੬ ਨਾਨਕਸ਼ਾਹੀ) 18-12-2024 ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ […]

Continue Reading

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 17 ਦਸੰਬਰ:   ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ  ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ […]

Continue Reading