ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ […]

Continue Reading

ਵਿਚਾਰਨ ਹਿੱਤ ਮਰਹੂਮ ਅਤੁਲ ਸੁਭਾਸ਼ ਮਾਮਲੇ ਸਬੰਧੀ ਚਾਰ ਭਾਸ਼ਾਵਾਂ ਵਿਚ ਲਿਖੇ ਕੁਝ ਅਣਗੌਲੇ ਤੱਥ

दिवंगत अतुल सुभाष प्रकरण के संबंध में चार भाषाओं में लिखे गए कुछ उपेक्षित तथ्य विचारार्थ।آنجہانی اتل سبھاش کیس کے حوالے سے چار زبانوں میں لکھے گئے کچھ نظرانداز حقائق غور طلب ہیں۔ Some overlooked facts about the late Atul Subhash case written in four languages ​​for consideration. ਮਰਹੂਮ ਅਤੁਲ ਸੁਭਾਸ਼ ਮੋਦੀ ਦੇ ਮਾਮਲੇ ਵਿਚ […]

Continue Reading

ਕਿਸਾਨਾਂ ਵਲੋਂ ਬੈਰੀਕੇਡ ਪੁੱਟਣ ਦੀ ਕੋਸ਼ਿਸ਼, ਪੁਲਿਸ ਨੇ ਜਲ ਅੱਥਰੂ ਗੈਸ ਦੇ ਗੋਲੇ ਦਾਗ਼ੇ, ਕਈ ਕਿਸਾਨ ਜ਼ਖਮੀ

ਚੰਡੀਗੜ੍ਹ, 14 ਦਸੰਬਰ, ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ ਸੀ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਕਰਾਰ ਹੋਈ।ਇਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਿਸਾਨਾਂ ‘ਤੇ […]

Continue Reading

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਅੱਜ ਚੰਡੀਗੜ੍ਹ ਵਿਖੇ ਸ਼ੋਅ ਹੈ।ਇਸ ਸ਼ੋਅ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕੀਤਾ।ਜਾਣਕਾਰੀ ਅਨੁਸਾਰ ਫ਼ਿਲਮ ਸਟਾਰ ਦਲਜੀਤ ਤੜਕਸਾਰ ਗੁਰੂ ਘਰ ਪੁੱਜੇ।ਦਿਲਜੀਤ ਨੇ ਸਖ਼ਤ ਸੁਰੱਖਿਆ […]

Continue Reading

ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਨੂੰ ਘੱਟ ਤਨਖਾਹ ਦੇਣ ਦੇ ਹੁਕਮ ਕੀਤੇ ਰੱਦ, ਲਾਈ ਫਟਕਾਰ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਨੂੰ ਘੱਟ ਤਨਖਾਹ ਦੇਣ ਦੇ ਹੁਕਮ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਹਾਈਕੋਰਟ ਨੇ ਕਿਹਾ ਕਿ ਡਾਕਟਰੀ ਇੱਕ ਮਹਾਨ ਪੇਸ਼ਾ ਹੈ ਅਤੇ ਡਾਕਟਰਾਂ ਨੂੰ ਆਦਰਯੋਗ ਤਨਖਾਹ ਮਿਲਣੀ ਚਾਹੀਦੀ ਹੈ।2016 ਦੇ ਨਿਯਮਾਂ ਦੇ ਤਹਿਤ ਨਿਯੁਕਤ ਡਾਕਟਰਾਂ ਨੇ ₹8,600 ਦੇ […]

Continue Reading

ਮਹਿਲਾ ਕਮਿਸ਼ਨ ਨੇ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਨੋਟਿਸ, ਚਾਰ ਦਿਨ ‘ਚ ਮੰਗਿਆ ਜਵਾਬ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ ;ਮਹਿਲਾ ਕਮਿਸ਼ਨ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜਾਰੀ ਕਰਕੇ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ। ਮਹਿਲਾ ਕਮਿਸ਼ਨ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ SGPC ਨੂੰ […]

Continue Reading

ਚਾਰ ਦਿਨਾਂ ਮੈਕਮਾ ਐਕਸਪੋ 2024 ਚੰਡੀਗੜ੍ਹ ਵਿੱਚ ਧੂਮਧਾਮ ਨਾਲ ਸ਼ੁਰੂ

ਪਹਿਲੇ ਦਿਨ ਵੱਡੀ ਗਿਣਤੀ ਉਦਯੋਗਪਤੀਆਂ ਨੇ ਲਿਆ ਹਿੱਸਾ ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਮੈਕਮਾ ਐਕਸਪੋ 2024, ਭਾਰਤ ਦੀ ਪ੍ਰਮੁੱਖ ਮਸ਼ੀਨ ਟੂਲ ਅਤੇ ਆਟੋਮੇਸ਼ਨ ਤਕਨਾਲੋਜੀ ਪ੍ਰਦਰਸ਼ਨੀ, ਮਸ਼ੀਨ ਟੂਲ ਪ੍ਰਦਰਸ਼ਨੀ, ਅੱਜ ਧੂਮਧਾਮ ਨਾਲ ਪਰੇਡ ਗਰਾਉਂਡ, ਸੈਕਟਰ 17, ਚੰਡੀਗੜ੍ਹ ਵਿਖੇ ਸ਼ੁਰੂ ਹੋ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਜਪਾ ਚੰਡੀਗੜ੍ਹ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਸੰਜੇ […]

Continue Reading

ਕਿਸਾਨ ਅੱਜ ਫਿਰ ਦਿੱਲੀ ਵੱਲ ਚਾਲੇ ਪਾਉਣਗੇ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਚਾਲੇ ਪਾਉਣਗੇ। ਅੰਦੋਲਨਕਾਰੀ ਕਿਸਾਨਾਂ ਨੇ ਦਿੱਲੀ ਲਈ ਰਵਾਨਾ ਹੋਣ ਦੀ ਤਿਆਰੀ ਕਰ ਲਈ ਹੈ।ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰਨਗੇ। ਅੰਦੋਲਨਕਾਰੀ ਕਿਸਾਨ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ […]

Continue Reading

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨਾਲ ਮਿਲੇ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੱਖ ਮੰਤਰੀ ਮਾਨ ਨਾਲ ਮਿਲਣ ਪਹੁੰਚੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸ਼ੋਸ਼ਲ ਮੀਡੀਆ ਅਕਾਂਉਟ ‘ਤੇ ਸ਼ੇਅਰ ਕੀਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਤੋਂ ਬਹੁਤ ਪਿਆਰ ਮਿਲਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਭਰਾ ਵਾਂਗ ਸਮਝਿਆ।ਬੇਬੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-12-2024,ਅੰਗ 646 Sachkhand Sri Harmandir Sahib Amritsar Vikhe Hoyea Amrit Wele Da Mukhwak Ang: 646 14-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ […]

Continue Reading