ਪੰਜਾਬ ਜੀ.ਐਸ.ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਵਿੱਤ ਮੰਤਰੀ ਚੀਮਾ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚੇਤਾਵਨੀ ਚੰਡੀਗੜ੍ਹ, 13 ਦਸੰਬਰ:,ਬੋਲੇ ਪੰਜਾਬ ਬਿਊਰੋ : ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ। […]

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ‘ਚ ਸ਼ੋਅ ਲਈ ਬੰਦ ਕੀਤੀਆਂ ਕੁਝ ਸੜਕਾਂ,ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਕੱਲੂ ਸੈਕਟਰ 34 ਵਿੱਚ ਹੋਣ ਵਾਲੇ ਸ਼ੋਅ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਕੁਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ।ਇਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Continue Reading

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ […]

Continue Reading

ਮੁੱਖ ਮੰਤਰੀ ਵੱਲੋਂ Finland ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ […]

Continue Reading

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :

Continue Reading

ਪੰਜਾਬ ‘ਚ ਪੁਲਸ ਥਾਣੇ ‘ਚ IED ਰੱਖਣ ਵਾਲੇ ਦੋ ਵਿਅਕਤੀ ਕਾਬੂ, 2 ਹੈਂਡ ਗ੍ਰੇਨੇਡ ਤੇ ਪਿਸਤੌਲ ਆਦਿ ਬਰਾਮਦ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਅਜਨਾਲਾ ਪੁਲਿਸ ਥਾਣੇ ਦੇ ਬਾਹਰ ਆਈਈਡੀ ਰੱਖਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਜਨਾਲਾ ਪੁਲਿਸ ਸਟੇਸ਼ਨ ’ਤੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਦੇ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਆਈਐਸਆਈ ਦਾ ਹੱਥ ਸੀ।ਮਾਮਲੇ ਵਿੱਚ ਪੰਜਾਬ ਪੁਲਿਸ ਨੇ […]

Continue Reading

SKM ਆਗੂ ਰਾਕੇਸ਼ ਟਿਕੈਤ ਖਨੌਰੀ ਬਾਰਡਰ ਪਹੁੰਚੇ ,ਡੱਲੇਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪੰਜਾਬ-ਹਰਿਆਣਾ ਦੀ ਸਰਹੱਦ ਖਨੌਰੀ ਵਿਖੇ ਮਰਨ ਵਰਤ ਜਾਰੀ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ 13 […]

Continue Reading

ਪੰਜਾਬੀ ਗਾਇਕ ਕਰਨ ਔਜਲਾ ਦੇ ਚੰਡੀਗੜ੍ਹ ਕੰਸਰਟ ਲਈ ਲੱਗਿਆ ਕਰੋੜਾਂ ਰੁਪਏ ਜੁਰਮਾਨਾ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਕਰਨ ਔਜਲਾ ਸ਼ੋਅ ਦੇ ਪ੍ਰਬੰਧਕਾਂ ਨੂੰ ਇਸ਼ਤਿਹਾਰਬਾਜ਼ੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਨਗਰ ਨਿਗਮ ਨੇ 1 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਭੇਜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਪ੍ਰਬੰਧਕਾਂ ਨੇ ਇਹ ਰਕਮ ਨਿਰਧਾਰਤ ਸਮੇਂ ਅੰਦਰ ਜਮ੍ਹਾ ਨਹੀਂ ਕਰਵਾਈ ਤਾਂ ਇਹ ਰਕਮ ਜੁਰਮਾਨੇ ਅਤੇ ਵਿਆਜ ਸਮੇਤ […]

Continue Reading

ਚੰਡੀਗੜ੍ਹ ‘ਚ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਮਿਲੀ ਹਰੀ ਝੰਡੀ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਲਕੇ ਚੰਡੀਗੜ੍ਹ ’ਚ 14 ਦਸੰਬਰ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਸਖ਼ਤ ਸ਼ਰਤਾਂ ਦੇ ਨਾਲ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਈ ਕੋਰਟ ਵਲੋਂ   ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਟ੍ਰੈਫਿਕ ਪ੍ਰਬੰਧਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। […]

Continue Reading

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ ਆਈ.ਏ.ਐਸ. ਅਧਿਕਾਰੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 13 ਦਸੰਬਰ ਬੋਲੇ ਪੰਜਾਬ ਬਿਊਰੋ; ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਰਾਜ ਚੋਣ […]

Continue Reading