ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ‘ਪਟਿਆਲ਼ਾ ਪੈੱਗ’ ਨੂੰ ਲੈਕੇ ਦਿਲਜੀਤ ਨੂੰ ਮਿਲੀ ਚਿਤਾਵਨੀ

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ‘ਪਟਿਆਲ਼ਾ ਪੈੱਗ’ ਨੂੰ ਲੈਕੇ ਦਿਲਜੀਤ ਨੂੰ ਮਿਲੀ ਚਿਤਾਵਨੀ ਚੰਡੀਗੜ੍ਹ, 12 ਦਸੰਬਰ, ਬੋਲੇ ਪੰਜਾਬ ਬਿਊਰੋ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਿਨਾਟੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। 14 ਦਸੰਬਰ ਨੂੰ ਚੰਡੀਗੜ੍ਹ ‘ਚ ਉਨ੍ਹਾਂ ਦਾ ਕੰਸਰਟ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇੱਕ ਐਡਵਾਈਜ਼ਰੀ […]

Continue Reading

ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ‘ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਦੇ ਸਾਥੀਆਂ ਦੇ ਨਾਂ ਦੱਸੇ, ਕਾਰਵਾਈ ਮੰਗੀ

ਚੰਡੀਗੜ੍ਹ, 12 ਦਸੰਬਰ,ਬੋਲੇ ਪੰਜਾਬ ਬਿਊਰੋ:ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ’ਤੇ ਨਰਾਇਣ ਸਿੰਘ ਚੌੜਾ ਵੱਲੋਂ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਚੌੜਾ ਦੇ ਤੀਜੇ ਸਾਥੀ ਦੀ ਪਛਾਣ ਜਨਤਕ ਕੀਤੀ। ਜਿਸਦੀ ਪਛਾਣ ਜਸਪਾਲ ਸਿੰਘ ਜੱਸਾ ਉਰਫ ਜੱਸਾ ਮੋਟਾ ਉਰਫ ਸਿਰਲਥ ਹੈ ਜੋ ਇਕ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਹੈ।ਜਾਰੀ ਕੀਤੇ ਬਿਆਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-12-2024 ਅੰਗ 656 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 12-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 12-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ […]

Continue Reading

ਪੰਜਾਬ ਸਰਕਾਰ ਵੱਲੋਂ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ

ਚੰਡੀਗੜ੍ਹ 11 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ

Continue Reading

ਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ

ਚੰਡੀਗੜ੍ਹ, 11 ਦਸੰਬਰ ,ਬੋਲੇ ਪੰਜਾਬ ਬਿਊਰੋ : ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਪੱਤਰਕਾਰ ਜੋੜੀ ਨੇ ਬਣਾਇਆ 300 ਕਰੋੜ ਦਾ ਬਿਊਟੀ ਸਕਿੱਲ ਟ੍ਰੇਨਿੰਗ ਸਾਮਰਾਜ

ਸੂਦ ਅਤੇ ਸਿੱਧੂ ਦੀ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਕਹਾਣੀ ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) 1998 ਵਿੱਚ, ਦੋ ਦੋਸਤ, ਦਿਨੇਸ਼ ਸੂਦ ਅਤੇ ਕੁਲਜਿੰਦਰ ਸਿੱਧੂ ਨੇ 1,000 ਰੁਪਏ ਤਨਖਾਹ ’ਤੇ ਪੱਤਰਕਾਰਤਾ ਕਰੀਅਰ ਦੀ ਸ਼ੁਰੂਆਤ ਕੀਤੀ। 25 ਸਾਲਾਂ ਦੇ ਸਫਰ ਵਿੱਚਮਿਹਨਤ, ਹਿੰਮਤ, ਦੂਰਦਰਸ਼ਤਾ ਅਤੇ ਕ੍ਰੀਏਟਿਵਿਟੀ ਦੇ ਜ਼ਰੀਏ, ਇਸ ਜੋੜੀ ਨੇ ਪੱਤਰਕਾਰਤਾ ਤੋਂ ਐਡਵਰਟਾਈਜ਼ਿੰਗ, ਪੀਆਰ, […]

Continue Reading

ਅਕਾਲ ਤਖ਼ਤ ਦੇ ਫੈਸਲਿਆਂ ਨੂੰ ਲਾਗੂ ਕਰਨ ਦੇ ਹੱਕ ਵਿੱਚ ਨਿੱਤਰੋ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਹੀ ਸਿੱਖ ਭਾਈਚਾਰੇ ਦੀਆਂ ਗੁਰੂ ਗ੍ਰੰਥ ਸਾਹਿਬ ਦੇ ਨਿਰਮਲ ਤੇ ਸਿੱਖ ਸਿਧਾਂਤ ਵਿੱਚੋਂ ਉਭਰੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹਨ। ਇਸ ਕਰਕੇ ਉਹਨਾਂ ਨੂੰ ਲਾਗੂ ਕਰਨ ਲਈ ਖ਼ਾਲਸਾ ਪੰਥ ਦਾ ਚੇਤੰਨ ਵਰਗ ਮੈਦਾਨ ਵਿੱਚ ਨਿਤਰੇ।ਇਹ ਮਤਾ ਸਿੱਖ ਚਿੰਤਕ/ਬੁੱਧੀਜੀਵੀਆਂ ਦੇ […]

Continue Reading

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ […]

Continue Reading

ਫਾਰਗ ਕੀਤੀਆਂ ਆਸ਼ਾ ਵਰਕਰਾਂ ਅਤੇ ਫੈਸਲੀਟੈਟਰਾ ਨੂੰ ਤੁਰੰਤ ਜੁਆਇਨ ਕਰਾਇਆ ਜਾਵੇ

ਨੋਟੀਫਿਕੇਸ਼ਨ ਨੂੰ ਦੋ ਮਹੀਨੇ ਬੀਤ ਜਾਣ ਤੇ ਸਿਵਲ ਸਰਜਨਾਂ ਵੱਲੋਂ ਕੀਤਾ ਜਾ ਰਿਹਾ ਖੱਜਲ ਖੁਆਰ ਚੰਡੀਗੜ੍ਹ,11, ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਜ/ ਸਕਤਲਾ ਸਰੋਏ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ […]

Continue Reading