ਸੁਪਰੀਮ ਕੋਰਟ ਵਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਾਇਰ ਪਟੀਸ਼ਨ ਰੱਦ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।ਸਰਬ-ਉੱਚ ਅਦਾਲਤ ਨੇ ਅੱਗੇ ਕਿਹਾ […]

Continue Reading

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕੰਟਰੀ ਹੈੱਡ ਵੀ. ਪਦਮਾਨੰਦ, ਜਿਨ੍ਹਾਂ ਨੇ ਅੱਜ ਮੁੱਖ ਮੰਤਰੀ […]

Continue Reading

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ […]

Continue Reading

ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ, ਸ਼੍ਰੋਮਣੀ ਕਮੇਟੀ ਅਤੇ ਪੰਜਾਬ ਟੂਰਿਜ਼ਮ ਅਤੇ ਪੁਰਾਤੱਤਵ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ, 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ […]

Continue Reading

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ […]

Continue Reading

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]

Continue Reading

ਬਰਨਾਲਾ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਹਲਫ਼ ਲਿਆ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਬਰਨਾਲਾ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇ ਉਨ੍ਹਾਂ ਨੂੰ ਸਹੁੰ ਚੁਕਾਈ।ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ […]

Continue Reading

ਸਰਕਾਰੀ ਅਧਿਆਪਕਾ ਦੇ ਘਰੋਂ ਸੋਨੇ ਦੇ ਗਹਿਣੇ ਅਤੇ 2 ਲੱਖ ਦੀ ਨਕਦੀ ਚੋਰੀ

ਚੰਡੀਗੜ੍ਹ: 9 ਦਸੰਬਰ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਡਿਊਟੀ ‘ਤੇ ਜਾਣ ਤੋਂ ਬਾਅਦ ਚੋਰ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਰਫੂ ਚੱਕਰ ਹੋ ਗਏ। ਸੈਟਰ 41 ਦੇ ਸਕੂਲ ਦੀ ਅਧਿਆਪਕਾ ਆਪਣੀ ਡਿਊਟੀ ਤੋਂ ਬਾਅਦ ਜਦ ਆਪਣੇ ਸੈਕਟਰ 41 ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ […]

Continue Reading

ਸ਼ੰਭੂ ਸਰਹੱਦ ਤੇ ਕਿਸਾਨਾਂ ਦੀ ਮੀਟਿੰਗ ਅੱਜ ਦਿੱਲੀ ਮਾਰਚ ਲਈ ਰਣਨੀਤੀ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 9ਦਸੰਬਰ,ਬੋਲੇ ਪੰਜਾਬ ਬਿਊਰੋ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਅੱਜ 9 ਦਸੰਬਰ ਨੂੰ ਪੰਜਾਬ -ਹਰਿਆਣਾ ਦੇ ਸ਼ੰਭੂ ਸਰਹੱਦ ਵਿਖੇ ਹੋਵੇਗੀ। ਜਿਸ ਵਿੱਚ ਕਿਸਾਨਾਂ ਵੱਲੋਂ ਦਿੱਲੀ  ਮਾਰਚ ਲਈ ਰਣਨੀਤੀ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ (8ਦਸੰਬਰ) ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ […]

Continue Reading