ਪੰਜਾਬ ‘ਚ ਰਹਿ ਗਈ ਸਵੇਰ-ਸ਼ਾਮ ਦੀ ਠੰਢ, ਦੁਪਹਿਰੇ ਤੇਜ਼ ਧੁੱਪ ਕਰਵਾਉਣ ਲੱਗੀ ਗਰਮੀ ਦਾ ਅਹਿਸਾਸ

ਚੰਡੀਗੜ੍ਹ, 9 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰ ਅਤੇ ਸ਼ਾਮ ਠੰਢੀ ਰਹਿ ਗਈ ਹੈ, ਜਦੋਂ ਕਿ ਦਿਨ ਵੇਲੇ ਤੇਜ਼ ਧੁੱਪ ਕਾਰਨ ਗਰਮੀ ਹੁੰਦੀ ਹੈ ਹੈ। ਅੱਜ ਤੋਂ 14 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਮੀਂਹ ਜਾਂ ਧੁੰਦ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਹਵਾਵਾਂ ਜ਼ਰੂਰ ਚੱਲਣਗੀਆਂ। ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ […]

Continue Reading

ਪੰਜਾਬ ‘ਚ ਇੱਕ ਪੰਚਾਇਤ ਨੇ ਪਿੰਡ ‘ਚ ਹੀ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੀਆਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ, 9 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਇੱਕ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਵਿੱਚ ਹੀ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਐਲਾਨ ਕੀਤਾ ਗਿਆ ਕਿ ਜੇਕਰ ਪਿੰਡ ਦਾ ਹੀ ਕੋਈ ਮੁੰਡਾ ਜਾਂ ਕੁੜੀ ਆਪਸ ਵਿੱਚ ਵਿਆਹ ਕਰਦਾ ਹੈ ਤਾਂ ਉਨ੍ਹਾਂ ਨੂੰ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਇਸ ਤੋਂ […]

Continue Reading

ਪੰਜਾਬ ‘ਚ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ, ਹਿੰਦੂ ਪਰਿਵਾਰ ਨੇ ਮਸਜਿਦ ਬਣਵਾਈ 

ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਭਾਈਚਾਰਕ ਸਾਂਝ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ।ਹਿੰਦੂ ਪਰਿਵਾਰ ਨੇ ਮੁਸਲਿਮ ਭਾਈਚਾਰੇ ਲਈ ਮਸਜਿਦ ਬਣਵਾਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਇੱਕ ਬ੍ਰਾਹਮਣ ਪਰਿਵਾਰ ਨੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰਦਿਆਂ ਇੱਕ ਮਸਜਿਦ ਬਣਾਈ। ਦੋ ਭਰਾਵਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 670, 09-02-2026

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਚੰਡੀਗੜ੍ਹ, 8 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ […]

Continue Reading

ਪੰਜਾਬ ਪੁਲਿਸ ਵੱਲੋਂ 11Kg ਹੈਰੋਇਨ ਤੇ ₹5.75 ਲੱਖ ਦੀ ਡਰੱਗ ਮਨੀ ਸਣੇ ਦੋ ਤਸਕਰ ਗ੍ਰਿਫ਼ਤਾਰ 

ਗੁਰਦਾਸਪੁਰ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਪੁਲਿਸ ਨੇ ਇੱਕ ਸੰਗਠਿਤ ਡਰੱਗ ਨੈੱਟਵਰਕ ਨਾਲ ਜੁੜੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ […]

Continue Reading

ਫੈਸਾਡ ਉਤਪਾਦਾਂ ਵਿੱਚ ਸਭ ਤੋਂ ਵੱਡੀ ਮੁਫ਼ਤ ਟੈਸਟਿੰਗ ਪਹਿਲ ਦੀ ਸ਼ੁਰੂਆਤ

ਅਲੂਡਿਕੋਰ ਦਾ ACP ਫੈਬ੍ਰਿਕੇਸ਼ਨ ਅਤੇ ਫਾਇਰ ਸੇਫਟੀ ਮਜ਼ਬੂਤ ਕਰੇੇਗੀ ਚੰਡੀਗੜ੍ਹ, 8 ਫਰਵਰੀ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਫੈਸਾਡ ਉਤਪਾਦ ਨਿਰਮਾਤਾ ਅਲੂਡਿਕੋਰ, ਨੇ ਐਲੂਮੀਨੀਅਮ ਕੰਪੋਜ਼ਿਟ ਪੈਨਲ (ACP) ਉਦਯੋਗ ਵਿੱਚ ਸਵੈਛਿਕ, ਮੁਫ਼ਤ ਅਤੇ ਸਭ ਲਈ ਖੁੱਲ੍ਹੀ ਮਟੀਰੀਅਲ ਟੈਸਟਿੰਗ ਪਹਿਲ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ।ਇਸ ਪਹਿਲ ਦਾ ਮਕਸਦ ਮਟੀਰੀਅਲ ਟ੍ਰਾਂਸਪੇਰੰਸੀ ਨੂੰ ਮਜ਼ਬੂਤ ਕਰਨਾ, ਸਾਈਟ ’ਤੇ ਜ਼ਿੰਮੇਵਾਰੀ ਨੂੰ ਬਿਹਤਰ […]

Continue Reading

ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ

ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਡੇਰੇ ਦੇ ਸ਼ਾਨਦਾਰ ਯਤਨਾਂ ਲਈ ਧੰਨਵਾਦ ਕੀਤਾ ਚੰਡੀਗੜ੍ਹ 8 ਫਰਵਰੀ ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ […]

Continue Reading

ਮਾਨਸਾ ‘ਚ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਭਰਾਵਾਂ ਦੀ ਮੌਤ 

ਮਾਨਸਾ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਮਾਨਸਾ ਸ਼ਹਿਰ ਵਿੱਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਸਵਿਫਟ ਕਾਰ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। […]

Continue Reading

ਅੱਜ ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਸਾਫ਼ ਰਹੇਗਾ, ਤੇਜ਼ ਹਵਾਵਾਂ ਚੱਲਣਗੀਆਂ

ਚੰਡੀਗੜ੍ਹ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਮੀਂਹ ਜਾਂ ਧੁੰਦ ਦੀ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਦਿਨ ਵੇਲੇ ਤੇਜ਼ ਹਵਾਵਾਂ ਚੱਲਣਗੀਆਂ। ਧੁੱਪ ਨਿਕਲਣ ਦੇ ਬਾਵਜੂਦ, ਠੰਢ ਬਣੀ ਰਹੇਗੀ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਵਧਿਆ ਹੈ ਅਤੇ ਹੁਣ ਆਮ ਨਾਲੋਂ ਵੱਧ ਹੈ। ਫਰੀਦਕੋਟ […]

Continue Reading