ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

5 ਦੀ ਮੌਤ; ਕਈ ਲਾਪਤਾ ਇੰਡੋਨੇਸ਼ੀਆ, 2 ਅਗਸਤ ,ਬੋਲੇ ਪੰਜਾਬ ਬਿਊਰੋ; ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਇੱਕ ਯਾਤਰੀ ਫੈਰੀ (ਕਿਸ਼ਤੀ) ਵਿੱਚ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ਵਿੱਚ ਹੁਣ ਤੱਕ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 41 ਲੋਕ ਅਜੇ ਵੀ ਲਾਪਤਾ ਹਨ। ਫਿਲਹਾਲ ਇਹ ਸਪਸ਼ਟ ਨਹੀਂ ਹੋ […]

Continue Reading

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ; – ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨਿਊ ਬੈਂਕ ਕਾਲੋਨੀ ਦੇ ਬਾਹਰ ਸ਼ਨੀਵਾਰ (ਤੜਕੇ) ਧਮਾਕੇ ਵਰਗੀ ਤੇਜ਼ ਆਵਾਜ਼ ਸੁਣਾਈ ਦੇਣ ਨਾਲ ਇਲਾਕੇ ਵਿੱਚ ਹਫੜਾ ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 4:30 ਵਜੇ ਅਸ਼ਵਨੀ ਸ਼ਰਮਾ ਆਪਣੇ ਨਿਵਾਸ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਸਨ। ਇਸ ਤੋਂ ਕਰੀਬ ਇੱਕ ਘੰਟੇ […]

Continue Reading

‘ਆਪਣੇ 4 ਬੰਦੇ ਸਾਂਭੇ ਨਹੀਂ ਜਾਂਦੇ, ਗੱਲਾਂ ਕਰਦੇ ਨੇ MLA ਤੋੜਨ ਦੀਆਂ’, ‘ਆਪ’ ਨੇ ਦਿੱਤਾ ਵੜਿੰਗ ਨੂੰ ਮੋੜਵਾਂ ਜਵਾਬ

ਰਾਜਾ ਵੜਿੰਗ ਆਪਣਾ ਘਰ ਸੰਭਾਲਣ, ‘ਆਪ’ ’ਤੇ ਦੋਸ਼ ਲਗਾਉਣੇ ਬੰਦ ਕਰਨ: ਬਲਤੇਜ ਪੰਨੂ ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਲੰਘੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਸੰਗਰੂਰ ਵਿੱਚ ਵਾਪਰੀ ਘਟਨਾ ਲਈ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਣ ਨੂੰ ਲੈ ਕੇ ਅੱਜ ਮੋੜਵਾਂ ਜਵਾਬ […]

Continue Reading

ਮੋਹਾਲੀ ‘ਚ ਦੁਕਾਨਦਾਰ ‘ਤੇ ਫਾਇਰਿੰਗ

ਮੋਹਾਲੀ, 2 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਇੱਕ ਰਿਟਾਇਰਡ ਫੌਜੀ ਵੱਲੋਂ ਇੱਕ ਦੁਕਾਨਦਾਰ ‘ਤੇ ਗੋਲੀਆਂ ਚਲਾਉਣ ਦੀ ਖਬਰ ਸ੍ਹਾਮਣੇ ਆਈ ਹੈ। ਗੋਲੀਆਂ ਲੱਗਣ ਤੋਂ ਬਾਅਦ ਦੁਕਾਨਦਾਰ ਨੂੰ ਤੁਰੰਤ ਇਲਾਜ ਲਈ ਪੀਜੀਆਈ ਦਾਖਲ ਕਰਵਾਇਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਸਾਬਕਾ ਫੌਜੀ ਨੂੰ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ […]

Continue Reading

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ

ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਵੀ ਵਧ ਰਿਹਾ ਹੈ। ਪਹਿਲਾਂ ਇਹ ਧੜੇਬੰਦੀ ਵੱਡੇ ਲੀਡਰਾਂ ਤੱਕ ਹੀ ਸਮੇਤ ਸੀ, ਪਰ ਇਹ ਧੜੇਬੰਦੀ ਪਾਰਟੀ ਵਰਕਰਾਂ ਤੱਕ ਪਹੁੰਚ ਗਈ ਹੈ। ਬੀਤੇ ਦਿਨ ਪਟਿਆਲਾ ਅਤੇ ਸੰਗਰੂਰ ਦੀਆਂ ਘਟਨਾਵਾਂ ਤੋਂ ਇਹ ਸਾਫ਼ ਝਲਕ ਰਿਹਾ […]

Continue Reading

ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ਨੂੰ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ; ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਲਬੰਦ ਲਿਫ਼ਾਫ਼ੇ ਵਿੱਚ ਆਪਣੀ ਤਾਜ਼ਾ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਅਦਾਲਤ ਵਿੱਚ ਸਟੇਟਸ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪੇ ਜਾਣ ਕਾਰਨ ਇਸ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ। ਫਿਲਹਾਲ ਜਾਂਚ ਏਜੰਸੀ ਵੱਲੋਂ […]

Continue Reading

ਚੰਡੀਗੜ੍ਹ ; ਜੇ ਮੈਂ ਸਿਰ ਝੁਕਾਇਆ ਹੁੰਦਾ ਤਾਂ ਮੈਨੂੰ ਵੱਡਾ ਅਹੁਦਾ ਮਿਲਦਾ -ਸੰਸਦ ਮੈਂਬਰ

ਚੰਡੀਗੜ੍ਹ 2 ਅਗਸਤ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇੱਕ ਵਾਰ ਫਿਰ ਪਾਰਟੀ ਅੰਦਰ ਅਣਦੇਖੇ ਹੋਣ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ (X) ‘ਤੇ ਹਬੀਬ ਜਾਲਿਬ ਦੀ ਇੱਕ ਕਵਿਤਾ ਟਵੀਟ ਕੀਤੀ। ਇਸ ਵਿੱਚ, ਤਿਵਾੜੀ ਨੇ ਲਿਖਿਆ: ਜੇ ਮੈਂ ਆਪਣਾ ਸਿਰ ਝੁਕਾਇਆ ਹੁੰਦਾ ਅਤੇ ‘ਸਰ’ ਬਣ ਜਾਂਦਾ, ਤਾਂ […]

Continue Reading

ਸਪੇਨ ਨੇ ਪਰਵਾਸੀਆਂ ਨੂੰ ਰੋਕਣ ਲਈ ਫਲੋਟਿੰਗ ਬੈਰੀਅਰ ਲਾਏ

ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਸਪੇਨ ਨੇ ਕਿਹਾ ਹੈ ਕਿ ਉਸ ਨੇ ਮੋਰੱਕੋ ਨਾਲ ਲੱਗਦੀ ਸਰਹੱਦ ’ਤੇ ਫਲੋਟਿੰਗ ਬੈਰੀਅਰ ਲਾ ਦਿੱਤੇ ਹਨ। ਇੱਥੇ ਵੱਡੇ ਪੱਧਰ ’ਤੇ ਪਰਵਾਸੀ ਦਾਖਲ ਹੋ ਗਏ ਸਨ। ਇਸ ਕਦਮ ਤੋਂ ਬਾਅਦ ਉੱਤਰੀ ਅਫਰੀਕੀ ਐਨਕਲੇਵ ਵਿੱਚ ਰਾਤੋ-ਰਾਤ ਪਰਵਾਸੀਆਂ ਦਾ ਦਾਖਲਾ ਬੰਦ ਹੋ ਗਿਆ ਹੈ। ਇਸ ਦੌਰਾਨ ਪੁਲੀਸ ਨੇ ਮੋਰੱਕੋ ਨਾਲ ਲੱਗਦੀ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ਭਲਕ ਤੋਂ

ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਵਧਾਈ ਜਾਂਦੀ ਸਕੂਲ ਫੀਸ ’ਤੇ ਨੱਥ ਪਾਉਣ ਲਈ ਲਿਆਂਦੇ ਆਰਡੀਨੈਂਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਿਯਮਤ ਕਰਨ ਲਈ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪੇਸ਼ ਕੀਤਾ ਜਾਵੇਗਾ। ਬਿੱਲ […]

Continue Reading

Big decision: RRB ਲੈਵਲ-1 ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਪੰਜਾਬ ਵਿੱਚ 3 ਤੋਂ 6 ਅਗਸਤ ਤੱਕ ਚੱਲਣਗੀਆਂ 6 ਵਿਸ਼ੇਸ਼ ਰੇਲਗੱਡੀਆਂ

ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਰੇਲਵੇ ਭਰਤੀ ਬੋਰਡ (RRB) ਲੈਵਲ-1 ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਖ਼ਬਰ ਹੈ। ਉਮੀਦਵਾਰਾਂ ਦੀ ਭਾਰੀ ਭੀੜ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਉੱਤਰੀ ਰੇਲਵੇ ਨੇ 6 ਅਣ-ਰਾਖਵੇਂ ਵਿਸ਼ੇਸ਼ ਰੇਲਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਰੇਲਵੇ ਦੇ ਮੁੱਖ PRO (CPRO) ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ […]

Continue Reading