ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ 5 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ 5 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ […]
Continue Readingਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਉਪਰ ਚਾਰਜ ਫ਼੍ਰੇਮ ਕਰਨ ‘ਤੇ ਲਗਾਈ ਰੋਕ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ ‘ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ […]
Continue Readingਗੈਂਗਸਟਰਾਂ ਤੇ ਖਤਰਨਾਕ ਮੁਜਰਮਾਂ ਨੂੰ ਜਗਰਾਉਂ ਨੇੜੇ ਨਵੀਂ ਬਣ ਰਹੀ ਹਾਈ ਪ੍ਰੋਫਾਈਲ ਸਕਿਉਰਟੀ ਜੇਲ੍ਹ ‘ਚ ਰੱਖਿਆ ਜਾਵੇਗਾ: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ/ਪਟਿਆਲਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਜੇਲ੍ਹਾਂ ਵਿੱਚੋਂ ਅਪਰਾਧਕ ਪ੍ਰਵਿਰਤੀ ਵਾਲੇ ਖਤਰਨਾਕ ਮੁਜਰਮਾਂ ਤੇ ਗੈਂਗਸਟਰਾਂ ਦੇ ਨੈਟਵਰਕ ਨੂੰ ਖ਼ਤਮ ਕਰਨ […]
Continue Readingਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ […]
Continue Readingਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਵਾਰ ਫੇਰ ਸੂਬੇ ਦੇ ਹੰਕਾਰੀ ਸਿਆਸਤਦਾਨਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ […]
Continue Readingਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। […]
Continue Readingਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ […]
Continue Readingਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ […]
Continue Readingਉਦਯੋਗਪਤੀਆਂ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਸੂਬਾ ਸਰਕਾਰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਅੰਮ੍ਰਿਤਸਰ ਵਿੱਚ […]
Continue Reading