ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਵਿਕਾਸ ਪ੍ਰਭਾਕਰ ਕਤਲ ਕੇਸ ਵਿੱਚ ਵੀ ਵਿਦੇਸ਼ੀ ਅਧਾਰਤ ਹੈਂਡਲਰ ਹਰਜੀਤ ਉਰਫ਼ ਲਾਡੀ ਸੀ ਲੋੜੀਂਦਾ, ਉਸ ‘ਤੇ 10 ਲੱਖ ਰੁਪਏ ਦਾ ਇਨਾਮ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟੜਪੰਥੀਆਂ ਵੱਲੋਂ  ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ […]

Continue Reading

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਦਰਅਸਲ, ਦੀਵਾਲੀ ਦੇ ਤਿਉਹਾਰ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਉਣ ਵਾਲੀਆਂ ਹਨ, ਜਿਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-11-2024,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 05-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) 05-11-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਲਈ ਕੇਂਦਰੀ ਮੰਤਰੀ ਬਿੱਟੂ ਦਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਲਈ ਕੇਂਦਰੀ ਮੰਤਰੀ ਬਿੱਟੂ ਦਾ ਦਾਅਵਾ ਚੰਡੀਗੜ੍ਹ,4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ (ਸੋਮਵਾਰ) ਗਿੱਦੜਬਾਹਾ ਪੁੱਜੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ 2027 […]

Continue Reading

ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਹੋਇਆ

ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਹੋਇਆ ਚੰਡੀਗੜ੍ਹ,4 ਨਵੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਿਹਤ ਸਕੱਤਰ ਕੁਮਾਰ ਰਾਹੁਲ ਨੇ ਸੋਮਵਾਰ ਨੂੰ ਖਰੜ ਦੇ ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ, ਖਰੜ ਦਾ ਉਦਘਾਟਨ ਕੀਤਾ।“ਅਤਿ ਆਧੁਨਿਕ ਮੈਡੀਕਲ ਤਕਨਾਲੋਜੀ ਤੋਂ ਲੈ ਕੇ ਮਰੀਜ਼-ਕੇਂਦਰਿਤ ਦੇਖਭਾਲ ‘ਤੇ ਧਿਆਨ ਕੇਂਦਰਿਤ ਕਰਨ ਤੱਕ, ਇਸ ਹਸਪਤਾਲ ਦੇ ਹਰ ਪਹਿਲੂ ਨੂੰ ਸਾਡੇ ਭਾਈਚਾਰੇ ਦੀਆਂ ਵਿਭਿੰਨ ਜ਼ਰੂਰਤਾਂ ਨੂੰ […]

Continue Reading

ਸੁਪਰੀਮ ਕੋਰਟ ਦੀ ਕਮੇਟੀ ਨਾਲ ਅੱਜ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਅੱਗੇ ਰੱਖੀਆਂ 12 ਮੰਗਾਂ, ਡੱਲੇਵਾਲ ਨੇ ਕਿਹਾ-ਮੈਂ ਭੁੱਖ ਹੜਤਾਲ ਸ਼ੁਰੂ ਕਰਾਂਗਾ ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ […]

Continue Reading

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ :

Continue Reading

ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ

ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ […]

Continue Reading