ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ […]

Continue Reading

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾਵਡਿੰਗ ਨੂੰ ਸਵਰਗੀ ਗਿਆਨੀ ਜ਼ੈਲ ਸਿੰਘ ਅਤੇ ਬੂਟਾ ਸਿੰਘ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ—ਕੈਂਥ

ਪਰਮਜੀਤ ਕੈਂਥ ਨੇ ਮਾਂਝਾ ਕਾਂਗਰਸ ਦੇ ਆਗੂਆਂ ਸੁਖਵਿੰਦਰ ਸਿੰਘ ਡੈਨੀ, ਰਾਜਕੁਮਾਰ ਵੇਰਕਾ ਅਤੇ ਕੁਲਦੀਪ ਸਿੰਘ ਵੈਧ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਾਵਡਿੰਗ ਦੇ ਬਿਆਨ ਵਿਰੁੱਧ ਬੋਲਣ ਅਤੇ ਵਾਲਮੀਕਿ-ਮਜ਼ਬੀ ਸਿੱਖ ਭਾਈਚਾਰੇ ਦੀ ਇੱਜ਼ਤ ਖਾਤਰ ਉਨ੍ਹਾਂ ਵਿਰੁੱਧ ਬਾਈਕਾਟ ਦਾ ਐਲਾਨ ਕਰਨ ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾਵਡਿੰਗ […]

Continue Reading

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ […]

Continue Reading

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ […]

Continue Reading

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਪੰਜਾਬ ਦੀ ਬੇਟੀ ਹਰਮਨਪ੍ਰੀਤ ਕੌਰ ਨੇ ਧੀਆਂ ਦਾ ਮਾਣ ਵਧਾਇਆ ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਲਿਆ

ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮਾਮਲੇ ਸਬੰਧੀ 6 ਨਵੰਬਰ ਨੂੰ ਜਵਾਬ ਤਲਬ ਰਿਟਰਨਿੰਗ ਅਫ਼ਸਰ ਤਰਨਤਾਰਨ ਤੋਂ ਵੀ 4 ਨਵੰਬਰ ਨੂੰ ਰਿਪੋਰਟ ਤਲਬ ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ […]

Continue Reading

PU ‘ਚ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ

ਹਲਫ਼ਨਾਮੇ ਵਿਰੁੱਧ ਮਰਨ ਵਰਤ,ਕੈਂਪਸ ‘ਚ ਨਾਅਰੇਬਾਜ਼ੀ, ਸੰਸਦ ਮੈਂਬਰ ਸਰਬਜੀਤ ਪਹੁੰਚੇ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਦੁਪਹਿਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸਥਿਤੀ ਇੱਕ ਵਾਰ ਫਿਰ ਵਿਗੜ ਗਈ। ਪੁਲਿਸ ਅਤੇ ਵਿਦਿਆਰਥੀਆਂ ਵਿੱਚ ਝੜਪ ਹੋ ਗਈ। ਵਿਦਿਆਰਥੀਆਂ ਨੇ ਗੇਟ ਨੰਬਰ 2 ਬੰਦ ਕਰ ਦਿੱਤਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਸਥਿਤੀ ਨੂੰ ਗਰਮ ਹੁੰਦੇ ਦੇਖ ਕੇ ਵਾਧੂ […]

Continue Reading

ਯੂਟਿਊਬ ‘ਤੇ ਹੋ ਰਹੀ ਸੀ ਲਾਈਵ ਸਟ੍ਰੀਮ, ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ‘ਚ ਕੌਂਸਲਰ ਖਹਿਬੜੇ

ਚੰਡੀਗੜ੍ਹ, 3 ਨਵੰਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਪਹਿਲੀ ਵਾਰ ਇਸ ਕਾਰਵਾਈ ਨੂੰ ਯੂਟਿਊਬ ‘ਤੇ ਲਾਈਵ ਸਟ੍ਰੀਮ ਕੀਤਾ ਗਿਆ। ਮੀਟਿੰਗ ਸ਼ੁਰੂ ਹੁੰਦੇ ਹੀ ਕਾਂਗਰਸੀ ਕੌਂਸਲਰ ਸਚਿਨ ਗਾਲਵ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਸੌਰਭ ਜੋਸ਼ੀ ਵਿਚਕਾਰ ਝਗੜਾ ਹੋ ਗਿਆ।ਲੰਬੇ ਸਮੇਂ ਤੋਂ ਇਸ ਗੱਲ ‘ਤੇ ਬਹਿਸ ਚੱਲ ਰਹੀ […]

Continue Reading

ਪੰਜਾਬ ਯੂਨੀਵਰਸਿਟੀ ‘ਚ ਮਰਨ ਵਰਤ ‘ਤੇ ਬੈਠੇ ਵਿਦਿਆਰਥੀ ਨੂੰ ਹਟਾਉਣ ਦੀ ਕੋਸ਼ਿਸ਼

“ਚੰਡੀਗੜ੍ਹ ਪੁਲਿਸ ਵਾਪਸ ਜਾਓ” ਅਤੇ “ਵੀ ਵਾਂਟ ਫਰੀਡਮ” ਦੇ ਨਾਅਰੇ ਲੱਗੇ ਚੰਡੀਗੜ੍ਹ, 3 ਨਵੰਬਰ, ਬੋਲੇ ਪੰਜਾਬ ਬਿਊਰੋ :ਪੀਯੂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ “ਚੰਡੀਗੜ੍ਹ ਪੁਲਿਸ ਵਾਪਸ ਜਾਓ” ਅਤੇ “ਵੀ ਵਾਂਟ ਫਰੀਡਮ” ਵਰਗੇ ਨਾਅਰੇ ਲਗਾਏ ਗਏ। ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਦਾ ਵਿਦਿਆਰਥੀ ਅਭਿਸ਼ੇਕ ਡਾਗਰ, ਪਿਛਲੇ ਚਾਰ ਦਿਨਾਂ ਤੋਂ ਮਰਨ ਵਰਤ ‘ਤੇ ਹੈ, ਜੋ ਕਿ ਚੰਡੀਗੜ੍ਹ ਪੁਲਿਸ […]

Continue Reading

ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਪੱਧਰ ‘ਤੇ ਪਹੁੰਚਿਆ

ਚੰਡੀਗੜ੍ਹ, 3 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਮਾੜੀ ਸ਼੍ਰੇਣੀ ਵਿੱਚ ਬਣਿਆ ਹੋਇਆ ਹੈ। ਐਤਵਾਰ ਨੂੰ ਪੰਜਾਬ ਵਿੱਚ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ।ਮੰਡੀ ਗੋਬਿੰਦਗੜ੍ਹ ਵਿੱਚ ਸੂਬੇ ਵਿੱਚ ਸਭ ਤੋਂ ਵੱਧ AQI 320 ਦਰਜ ਕੀਤਾ ਗਿਆ, ਉਸ ਤੋਂ ਬਾਅਦ ਖੰਨਾ 307 ਦਰਜ ਕੀਤਾ ਗਿਆ। ਪਟਿਆਲਾ 286 ਨਾਲ ਤੀਜੇ ਸਥਾਨ ‘ਤੇ ਰਿਹਾ। ਪੀਲੇ ਜ਼ੋਨ […]

Continue Reading