ਪੰਜਾਬ ‘ਚ ਅੱਜ ਕਈ ਥਾਈਂ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਭਵਿੱਖਬਾਣੀ 

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਊਰੋ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਅੱਜ (6 ਜੂਨ) ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਅਤੇ ਤਿੰਨ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ-ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਮੇਂ ਦੌਰਾਨ 40 […]

Continue Reading

ਪੰਜਾਬ ਤੇ ਚੰਡੀਗੜ੍ਹ ‘ਚ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇ 

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਊਰੋ : ਸ਼ੁੱਕਰਵਾਰ ਰਾਤ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।ਇਹ ਭੂਚਾਲ ਰਾਤ 10:04 ਵਜੇ ਦੇ ਕਰੀਬ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.3 ਮਾਪੀ ਗਈ। ਇਸਦਾ ਕੇਂਦਰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 957, 06-06-2026

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ […]

Continue Reading

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ […]

Continue Reading

ਭਾਰਤ-ਪਾਕਿਸਤਾਨ ਦੀਆਂ ਟੀਮਾਂ ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਣਗੀਆਂ ਆਹਮੋ-ਸਾਹਮਣੇ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਵਾਰ ਫਿਰ ਕ੍ਰਿਕਟ ਦੇ ਮੈਦਾਨ ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਇਸ ਵਿੱਚ ਹੁਣ ਬਹੁਤ ਹੀ ਘੱਟ ਸਮਾਂ ਬਚਿਆ ਹੈ। ਇਹ ਮੁਕਾਬਲਾ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਹੋਵੇਗਾ, ਜੋ ਹੁਣ ਤੋਂ ਕੁਝ ਹੀ ਦਿਨਾਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦਈਏ […]

Continue Reading

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਰਨਤਾਰਨ ਵਿੱਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਅਤੇ ਦੁਕਾਨ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਸਵੇਰੇ ਕਰੀਬ 11 ਵਜੇ ਤੋਂ ਜਾਰੀ ਹੈ। ਈਡੀ ਦੀ ਟੀਮ ਇਹਨਾਂ ਥਾਵਾਂ ‘ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਵੱਲੋਂ […]

Continue Reading

ਤੀਰਥ ਸਿੰਘ ਬਾਸੀ ਦੇ ਪਿਤਾ ਦੀ ਮੌਤ ਤੇ ਪ.ਸ.ਸ.ਫ. ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ, ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਅਤੇ ਆਲ […]

Continue Reading

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਮਾਮਲੇ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਅਯੋਗਤਾ ਦਾ ਸਬੂਤ – ਖਹਿਰਾ

ਚੰਡੀਗੜ੍ਹ/ ਜਲੰਧਰ, 5 ਜੂਨ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਅਤੇ ਬੇਅਦਬੀ ਨਾਲ ਜੁੜੇ ਬਹੁਤ ਹੀ ਗੰਭੀਰ ਮਾਮਲੇ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਪੰਜਾਬ ਪੁਲਿਸ […]

Continue Reading

ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਲਿਆਏਗੀ ਨਵਾਂ ਕਾਨੂੰਨ

ਚੰਡੀਗੜ੍ਹ 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦਾ ਐਲਾਨ ਕਰਨ ਤੋਂ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ, ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ਵਿੱਚ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਿੱਖਿਆ ਮੰਤਰੀ ਹਰਜੋਤ […]

Continue Reading

ਵੱਡੀ ਕਾਮਯਾਬੀ : 1.035 Kg ਹੈਰੋਇਨ, 5 ਆਧੁਨਿਕ ਪਿਸਤੌਲ ਤੇ 5 ਲੱਖ ਰੁਪਏ ਡਰੱਗ ਮਨੀ ਸਣੇ 6 ਗ੍ਰਿਫ਼ਤਾਰ 

ਅੰਮ੍ਰਿਤਸਰ, 5 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਲੈਣ-ਦੇਣ ਵਿੱਚ ਸ਼ਾਮਲ ਇੱਕ ਸਰਹੱਦ ਪਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਅਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, 1.035 ਕਿਲੋਗ੍ਰਾਮ ਹੈਰੋਇਨ, ਪੰਜ ਆਧੁਨਿਕ ਪਿਸਤੌਲ, ਦੋ ਕਾਰਤੂਸ ਅਤੇ […]

Continue Reading