ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ,
ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ ਚੰਡੀਗੜ੍ਹ/ਹੁਸ਼ਿਆਰਪੁਰ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੀਐਮ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। […]
Continue Reading