ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਐਸ.ਏ.ਐਸ ਨਗਰ (ਮੁਹਾਲੀ), 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ […]

Continue Reading

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ […]

Continue Reading

ਮੁੱਖਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਦੇ ਧੁੰਦਲੇ ਭਵਿੱਖ ਲਈ ਜਿੰਮੇਦਾਰ : ਅਰਵਿੰਦ ਖੰਨਾ

ਆਪ ਸਰਕਾਰ ਦੇ ਰਾਜ ‘ਚ ਨਸ਼ਾ ਸੌਦਾਗਰਾਂ ਅਤੇ ਗੈਂਗਸਟਰਾਂ ਦਾ ਬੋਲ-ਬਾਲਾ: ਅਰਵਿੰਦ ਖੰਨਾ ਰੰਗਲਾ ਪੰਜਾਬ ਬਣਾਉਣ ਵਾਲਿਆਂ ਨੇ ਨਸ਼ੇ ਦੀ ਦਲਦਲ ‘ਚ ਧੱਕਿਆ ਪੰਜਾਬ: ਅਰਵਿੰਦ ਖੰਨਾ ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ […]

Continue Reading

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-10-2024 ,ਅੰਗ 729 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 22-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) 22-10-2024 ਸੂਹੀ ਮਹਲਾ ੧ ਘਰੁ ੬ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ […]

Continue Reading

ਸਾਹਿਤ ਵਿਗਿਆਨ ਕੇਂਦਰ  (ਰਜਿ:) ਚੰਡੀਗੜ੍ਹ ਦਾ ਸਲਾਨਾ ਸ਼ਾਨਦਾਰ ਪ੍ਰੋਗਰਾਮ

ਸਾਹਿਤ ਵਿਗਿਆਨ ਕੇਂਦਰ  (ਰਜਿ:) ਚੰਡੀਗੜ੍ਹ ਦਾ ਸਲਾਨਾ ਸ਼ਾਨਦਾਰ ਪ੍ਰੋਗਰਾਮ ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋੰ ਕਮਿਊਨਿਟੀ ਸੈਂਟਰ ਸੈਕਟਰ 42 ਵਿਖੇ ਸ਼ਾਨਦਾਰ ਸਲਾਨਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਪੰਜਾਬ ਹਰਿਆਣਾ ਖਾਦੀ ਮੰਡਲ ਦੇ ਪ੍ਰਧਾਨ ਸ੍ਰੀ ਕੇ. ਕੇ ਸ਼ਾਰਦਾ ਸਨ ਅਤੇ ਪ੍ਰਧਾਨਗੀ ਉੱਘੇ ਸਾਹਿਤਕਾਰ ਸ੍ਰੀ ਪ੍ਰੇਮ ਵਿੱਜ ਜੀ ਨੇ […]

Continue Reading

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਦੀਵਾਲੀ ਮੌਕੇ ਸੂਬੇ ਦੇ 19 ਜ਼ਿਲਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ ਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ […]

Continue Reading

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ […]

Continue Reading

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਚੰਡੀਗੜ੍ਹ/ਜਲੰਧਰ, 21 ਅਕਤੂਬਰ:   ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ : 21 ਅਕਤੂਬਰ 2024 ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ […]

Continue Reading