65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਚੰਡੀਗੜ੍ਹ/ਜਲੰਧਰ, 21 ਅਕਤੂਬਰ:   ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ : 21 ਅਕਤੂਬਰ 2024 ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ […]

Continue Reading

ਸ਼੍ਰੋਮਣੀ ਕਮੇਟੀ ਮੈਂਬਰ ਜਮੀਰ ਦੀ ਆਵਾਜ਼ ਤੇ ਵੋਟ ਪਾਉਣ, ਲਫਾਫਿਆਂ ਵਿੱਚੋਂ ਨਿਕਲਦੀਆਂ ਅਹੁਦੇਦਾਰੀਆਂ ਦੇ ਵਰਤਾਰੇ ਨੂੰ ਖ਼ਤਮ ਕਰਨ: ਕੇਂਦਰੀ ਸਿੰਘ ਸਭਾ

ਸ਼੍ਰੋਮਣੀ ਕਮੇਟੀ ਮੈਂਬਰ ਜਮੀਰ ਦੀ ਆਵਾਜ਼ ਤੇ ਵੋਟ ਪਾਉਣ, ਲਫਾਫਿਆਂ ਵਿੱਚੋਂ ਨਿਕਲਦੀਆਂ ਅਹੁਦੇਦਾਰੀਆਂ ਦੇ ਵਰਤਾਰੇ ਨੂੰ ਖ਼ਤਮ ਕਰਨ: ਕੇਂਦਰੀ ਸਿੰਘ ਸਭਾ ਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 28 ਅਕਤੂਬਰ ਨੂੰ ਕਾਰਜਕਰਨੀ ਦੀ ਚੋਣ ‘ਚ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਉੱਤੇ ਵੋਟ […]

Continue Reading

ਪੰਜਾਬ ਪੁਲਸ ਨੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਵੀ ਬਰਾਮਦ

ਪੰਜਾਬ ਪੁਲਸ ਨੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਵੀ ਬਰਾਮਦ ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਗਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਗੈਂਗਸਟਰ ਲੱਕੀ ਪਟਿਆਲ ਦੇ ਇੱਕ ਸਾਥੀ ਨੂੰ 3 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੇ 3 ਸਾਥੀਆਂ ਨੂੰ ਕਾਬੂ ਕਰਕੇ 3 […]

Continue Reading

ਭਲਕੇ ਪੰਜਾਬ ਦੇ ਸਕੂਲਾਂ ਵਿੱਚ ਹੋਵੇਗੀ ਮੈਗਾ ਪੀ.ਟੀ.ਐਮ

ਭਲਕੇ ਪੰਜਾਬ ਦੇ ਸਕੂਲਾਂ ਵਿੱਚ ਹੋਵੇਗੀ ਮੈਗਾ ਪੀ.ਟੀ.ਐਮ. ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ: ਕੱਲ੍ਹ 22 ਅਕਤੂਬਰ ਦਿਨ ਮੰਗਲਵਾਰ ਨੂੰ ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ.ਹੋਵੇਗੀ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ […]

Continue Reading

‘ਗੁਨਾਹਗਾਰ’ ਨਾਟਕ ਨੇ ਸ਼ਹੀਦ ਭਗਤ ਸਿੰਘ ਦੀ ਦੇਸ਼ ਭਗਤੀ ਨੂੰ ਜੀਵਤ ਕੀਤਾ

‘ਗੁਨਾਹਗਾਰ’ ਨਾਟਕ ਨੇ ਸ਼ਹੀਦ ਭਗਤ ਸਿੰਘ ਦੀ ਦੇਸ਼ ਭਗਤੀ ਨੂੰ ਜੀਵਤ ਕੀਤਾ ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਉਰੋ (ਹਰਦੇਵ ਚੌਹਾਨ) ਆਜ਼ਾਦੀ ਦੇ ਪਰਵਾਨੇ ਬਸਤੀਵਾਦੀ ਸਮਾਜ ਦੇ ਕਦੀਮੀ ਗੁਨਾਹਗਾਰ ਹਨ ਪ੍ਰੰਤੂ ਉਹ ਲੋਕਾਂ ਦੇ ਅਮਰ ਨਾਇਕ ਹਨ। ਉਹ ਲੋਕ ਮਨਾ ਵਿੱਚ ਸਦਾ ਲਈ ਜੋਤ ਵਾਂਗ ਜਗਦੇ ਰਹਿੰਦੇ ਹਨ। ਉਹ ਹਰ ਪੀੜੀ ਲਈ ਚਾਨਣ ਮੁਨਾਰੇ ਵੀ ਹੁੰਦੇ ਹਨ […]

Continue Reading

ਨਿਊਜੀਲੈਂਡ ਵਿਖ਼ੇ ਸਿੱਖਾਂ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਕਢੀ ਗਈ ਕਾਰ ਰੈਲੀ 

ਨਿਊਜੀਲੈਂਡ ਵਿਖ਼ੇ ਸਿੱਖਾਂ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਕਢੀ ਗਈ ਕਾਰ ਰੈਲੀ  ਚੰਡੀਗੜ੍ਹ 21 ਅਕਤੂਬਰ ਬੋਲੇ ਪੰਜਾਬ ਬਿਊਰੋ ; ਨਿਊਜੀਲੈਂਡ ਵਿਖ਼ੇ ਰਹਿ ਰਹੇ ਸਿੱਖਾਂ ਵਲੋਂ ਵਡੀ ਗਿਣਤੀ ਅੰਦਰ ਇਕੱਠੀਆਂ ਹੋਕੇ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਕਾਰ ਰੈਲੀ ਕਢੀ ਗਈ ਉਪਰੰਤ ਭਾਰਤੀ ਐੱਬੇਸੀ ਮੂਹਰੇ ਵੱਡਾ ਪ੍ਰਦਰਸ਼ਨ ਕੀਤਾ ਗਿਆ […]

Continue Reading

ਬਠਿੰਡਾ ਜੇਲ੍ਹ ਤੋਂ ਤਿੰਨ ਖ਼ਤਰਨਾਕ ਨਸ਼ਾ ਤਸਕਰ ਆਸਾਮ ਦੀ ਜੇਲ੍ਹ ਵਿੱਚ ਤਬਦੀਲ

ਬਠਿੰਡਾ ਜੇਲ੍ਹ ਤੋਂ ਤਿੰਨ ਖ਼ਤਰਨਾਕ ਨਸ਼ਾ ਤਸਕਰ ਆਸਾਮ ਦੀ ਜੇਲ੍ਹ ਵਿੱਚ ਤਬਦੀਲ ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਸੂਬੇ ਦੀਆਂ ਜੇਲਾਂ ‘ਚੋਂ ਨਸ਼ਾ ਤਸਕਰੀ ਦਾ ਰੈਕੇਟ ਚਲਾ ਰਹੇ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਨੇ ਪੰਜਾਬ ਦੇ ਤਿੰਨ ਨਸ਼ਾ ਤਸਕਰਾਂ ਦੀ ਹਿਰਾਸਤ ਇੱਕ ਸਾਲ ਲਈ ਵਧਾਉਣ ਵਿੱਚ ਮਦਦ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-10-2024,ਅੰਗ 560 Sachkhand Sri Harmandir Sahib Amritsar Vikhe Hoyea Amrit Wele Da Mukhwak Ang: 560 21-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) 21-10-2024 ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ […]

Continue Reading

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 20 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। […]

Continue Reading