ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ / ਅੰਮ੍ਰਿਤਸਰ, 1 ਨਵੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ […]

Continue Reading

ਕਵੀ ਦਰਬਾਰ ਦੌਰਾਨ ਸੁਰਜੀਤ ਸੁਮਨ ਦਾ ਕਰਵਾਇਆ ਰੂ-ਬਰੂ

ਚੰਡੀਗੜ੍ਹ , 01 ਨਵੰਬਰ,ਬੋਲੇ ਪੰਜਾਬ ਬਿਊਰੋ;           ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਰੋਟਰੀ ਕਲੱਬ ਮੋਹਾਲ਼ੀ ਵਿਖੇ ਕਰਵਾਏ ਗਏ ਕਵੀ ਦਰਬਾਰ ਦੌਰਾਨ ਗੀਤਕਾਰ, ਕਵੀ ਤੇ ਕਾਲਮ ਨਵੀਸ ਸੁਰਜੀਤ ਸੁਮਨ ਦਾ ਰੂ-ਬਰੂ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਉੱਘੀ ਲੇਖਿਕਾ ਡਾ. ਚਰਨਜੀਤ ਕੌਰ, ਕੇਂਦਰ ਦੇ ਮੀਤ ਪ੍ਰਧਾਨ ਪਰਮਜੀਤ ਪਰਮ ਅਤੇ ਉੱਘੇ ਲੇਖਕ ਦਰਸ਼ਨ ਸਿੰਘ ਸਿੱਧੂ ਸ਼ਾਮਲ ਹੋਏ। ਡਾ. […]

Continue Reading

ਅੰਮ੍ਰਿਤਸਰ ‘ਚ ਟਰੈਕਟਰ ਅਤੇ ਸੁਪਰ-ਸੀਡਰ ਨੇ ਕਿਸਾਨ ਨੂੰ ਕੁਚਲਿਆ ,ਮੌਤ

ਅਮ੍ਰਿਤਸਰ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਜ਼ਮੀਨੀ ਵਿਵਾਦ ਕਾਰਨ ਟਰੈਕਟਰ ਅਤੇ ਸੁਪਰ-ਸੀਡਰ ਨੇ ਇੱਕ ਨੌਜਵਾਨ ਨੂੰ ਕੁਚਲ ਦਿੱਤਾ। ਇਹ ਘਟਨਾ ਰਾਜਾਸਾਂਸੀ ਹਲਕੇ ਦੇ ਪਿੰਡ ਕੋਟਲੀ ਖੈਰਾ ਵਿੱਚ ਵਾਪਰੀ। ਐਤਵਾਰ ਦੇਰ ਸ਼ਾਮ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਝਗੜਾ ਹੋਇਆ। ਇਸ ਦੌਰਾਨ ਕੁਝ ਪਿੰਡ ਵਾਸੀਆਂ ਨੇ ਹਰਪਾਲ ਸਿੰਘ ਨੂੰ ਟਰੈਕਟਰ ਅਤੇ ਸੁਪਰ-ਸੀਡਰ ਹੇਠਾਂ ਕੁਚਲ […]

Continue Reading

ਅੰਮ੍ਰਿਤਸਰ ‘ਚ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇੱਕ ਨੌਜਵਾਨ ਔਰਤ ਨੂੰ ਕੁਚਲਿਆ

ਅਮ੍ਰਿਤਸਰ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਬੀਤੀ ਦੇਰ ਰਾਤ ਅੰਮ੍ਰਿਤਸਰ ਵਿੱਚ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਸਵਾਰੀਆਂ ਨਾਲ ਭਰੇ ਇੱਕ ਆਟੋ-ਰਿਕਸ਼ਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ 22 ਸਾਲਾ ਔਰਤ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ-ਰਿਕਸ਼ਾ ਬੁਰੀ ਤਰ੍ਹਾਂ […]

Continue Reading

1984 ਦੇ ਸਿੱਖ ਕਤਲੇਆਮ ਦੀ ਯਾਦ ਦਿਵਾਉਂਦਿਆਂ ਕਿਹਾ— “ਰਾਹੁਲ ਗਾਂਧੀ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਨੇ”-ਅਮਿਤ ਸ਼ਾਹ

ਚੰਡੀਗੜ੍ਹ, 1 ਨਵੰਬਰ, ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੌਰੇ ‘ਤੇ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ‘ਤੇ ਸਿਆਸੀ ਤੌਰ ‘ਤੇ ਤਿੱਖੇ ਹਮਲੇ ਬੋਲੇ ਹਨ। ਅਮਿਤ ਸ਼ਾਹ ਨੇ ਕਿਹਾ ਕਿ 1 ਨਵੰਬਰ ਦਾ ਦਿਨ ਇਤਿਹਾਸ ਵਿੱਚ ਬਹੁਤ ਦੁਖਦਾਈ ਹੈ ਕਿਉਂਕਿ 1 ਨਵੰਬਰ 1984 ਨੂੰ ਦਿੱਲੀ ਵਿੱਚ ਕਾਂਗਰਸ-ਪ੍ਰੇਰਿਤ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਕਥਿਤ ਧੱਕੇਸ਼ਾਹੀ ਅਤੇ ਮਨਮਾਨੇ ਫ਼ੈਸਲਿਆਂ ਦੀ ਸੀਬੀਆਈ ਜਾਂਚ ਹੋਵੇ: ਹਰਦੇਵ ਸਿੰਘ ਉੱਭਾ

ਮਹਿਲਾ ਮੁਲਾਜ਼ਮਾਂ ਤੋਂ ਲੇਬਰ ਵਾਲੇ ਕੰਮ ਕਰਵਾਉਣ, ਗਰਭਵਤੀ ਮਹਿਲਾਵਾਂ ਨੂੰ ਰਾਹਤ ਨਾ ਦੇਣ ਅਤੇ ਕਥਿਤ ਗੈਰ-ਕਾਨੂੰਨੀ ਭਰਤੀਆਂ ਤੇ ਹੋਰ ਕੰਮਾਂ ਦੀ ਜਾਂਚ ਦੀ ਮੰਗ; ਮਹਿਲਾ ਕਮਿਸ਼ਨ ਦੇ ਸਟਾਫ਼ ਵੱਲੋਂ ਸ਼ਿਕਾਇਤ ਲੈਣ ਤੋਂ ਇਨਕਾਰ ‘ਤੇ ਵੀ ਉੱਠੇ ਸਵਾਲ ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ: ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸ. ਹਰਦੇਵ ਸਿੰਘ ਉੱਭਾ ਨੇ ਪੰਜਾਬ ਸਕੂਲ […]

Continue Reading

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ‘ਤੇ ਕਲੰਕ –ਐਡਵੋਕੇਟ ਧਾਮੀ

ਕਾਂਗਰਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ ਅੰਮ੍ਰਿਤਸਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ […]

Continue Reading

ਪੰਜਾਬ ਵਿੱਚ 2 ‘ਆਪ’ ਵਿਧਾਇਕਾਂ ਨੇ ਪਾਰਟੀ ਛੱਡੀ: ਭਾਜਪਾ ਵਿੱਚ ਹੋ ਸਕਦੇ ਸ਼ਾਮਲ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ, ਦੋ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਸਮਾਣਾ, ਪਟਿਆਲਾ ਤੋਂ ਵਿਧਾਇਕ ਚੇਤਨ ਸਿੰਘ ਜੋਰਾ ਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਸ਼ਾਮਲ ਹਨ। ਦੋਵੇਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ […]

Continue Reading

ਲੁਧਿਆਣਾ ‘ਚ ਭਾਜਪਾ ਨੇ1984 ਦੇ ਸਿੱਖ ਵਿਰੋਧੀ ਦੰਗਿਆਂ ‘ਤੇ ਕਾਂਗਰਸ ਨੇ ਘੇਰਿਆ; ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

ਲੁਧਿਆਣਾ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਐਤਵਾਰ ਨੂੰ ਭਾਜਪਾ ਨੇ ਲੁਧਿਆਣਾ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਦੇ ‘ਤੇ ਕਾਂਗਰਸ ਵਿਰੁੱਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਅਗਵਾਈ ਹੇਠ ਸਵੇਰੇ 11:30 ਵਜੇ ਟਿੱਬਾ ਰੋਡ ‘ਤੇ ਸੰਜੇ ਤਲਵਾੜ ਦੇ ਦਫ਼ਤਰ ਦੇ ਬਾਹਰ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਰਾਹੁਲ ਗਾਂਧੀ ਵਿਰੁੱਧ […]

Continue Reading

ਮੋਹਾਲੀ ਕੋਰਟ ਵੱਲੋਂ ਸਨੈਚਰ ਨੂੰ 5 ਸਾਲ ਕੈਦ ਅਤੇ ਜੁਰਮਾਨਾ

ਮੋਹਾਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਇੱਕ ਦੁਕਾਨ ਦੇ ਬਾਹਰ ਬੈਠੇ ਇੱਕ ਵਿਅਕਤੀ ਤੋਂ ਕਾਰ ਵਿੱਚ ਆ ਕੇ 11,000 ਰੁਪਏ ਖੋਹਣ ਵਾਲੇ ਦੋਸ਼ੀ ਨੂੰ ਅਦਾਲਤ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਸੋਹਾਣਾ ਪਿੰਡ ਦਾ ਰਹਿਣ ਵਾਲਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ […]

Continue Reading