ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-10-2024,ਅੰਗ 673 Sachkhand Sri Harmandir Sahib Amritsar Vikhe Hoyea Amrit Wele Da Mukhwak Ang: 673 19-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 19-10-2024 ਧਨਾਸਰੀ ਮਹਲਾ ੫ ॥ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ […]

Continue Reading

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਐੱਸਜੀਪੀਸੀ ਪ੍ਰਧਾਨ […]

Continue Reading

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ 5 ਨਵੰਬਰ ਤੱਕ ਕਰਨ ਲਈ ਕਿਹਾ ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ […]

Continue Reading

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ , 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ […]

Continue Reading

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਕਤਲ ਵਿੱਚ ਵਾਰਿਸ ਪੰਜਾਬ ਦੇ (ਡਬਲਯੂ.ਪੀ.ਡੀ.) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਹੋਣ ਦੇ ਮਿਲੇ ਸਬੂਤ; ਬਿਆਨਾਂ ਮੁਤਾਬਕ ਵਾਰਦਾਤ ਪਿੱਛੇ ਅੰਮ੍ਰਿਤਪਾਲ ਸਿੰਘ ਹੱਥ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਤਿੰਨੋਂ ਗ੍ਰਿਫ਼ਤਾਰ ਵਿਅਕਤੀ ਕੈਨੇਡਾ-ਅਧਾਰਤ ਕਰਮਵੀਰ ਸਿੰਘ ਉਰਫ਼ ਗੋਰਾ ਵੱਲੋਂ ਚਲਾਏ ਜਾ ਰਹੇ ਰੇਕੀ ਮਾਡਿਊਲ ਦਾ ਹਿੱਸਾ ਸਨ: ਡੀਜੀਪੀ ਪੰਜਾਬ ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਜਲਦ […]

Continue Reading

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ ਸਰਸ ਮੇਲਾ ਸਾਡੇ ਦੇਸ਼ ਦੇ ਪੇਂਡੂ ਕਾਰੀਗਰਾਂ ਅਤੇ ਵਿਭਿੰਨ ਸੰਸਕ੍ਰਿਤੀ ਲਈ ਇੱਕ ਵਿਲੱਖਣ ਪਲੇਟਫਾਰਮ ਪ੍ਰਦਾਨ ਕਰਦਾ ਹੈ ਟਰਾਈਸਿਟੀ ਨਿਵਾਸੀਆਂ ਨੂੰ ਸੰਗੀਤਕ ਰਾਤਾਂ ਦੇ ਨਾਲ […]

Continue Reading

ਸਹਾਇਤਾ ਚੈਰੀਟੇਬਲ ਵੈਲਫੇਅਰ ਸੋਸਾਇਟੀ ਨੇ ਬੈਸਟ ਵਾਕਥੌਨ ਦਾ ਆਯੋਜਨ ਕੀਤਾ ਵੱਡੀ ਗਿਣਤੀ ਵਿੱਚ ਪ੍ਰਤੀਯੋਗੀ ਸ਼ਾਮਿਲ ਹੋਏ

ਅਕਤੂਬਰ ਨੂੰ ਬੈ੍ਰਸਟ ਕੈਂਸਰ ਜਾਗਰੂਕਤਾ ਮਹੀਨੇ ਵਜੋਂ ਵਿੱਚ ਮਨਾਇਆ ਜਾ ਰਿਹਾ ਹੈ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਹਾਇਤਾ ਚੈਰੀਟੇਬਲ ਵੈਲਫੇਅਰ ਸੋਸਾਇਟੀ ਨੇ ਬ੍ਰੈਸਟ ਕੈਂਸਰ (ਛਾਤੀ ਕੈਂਸਰ) ਜਾਗਰੂਕਤਾ ਮਹੀਨਾ 2024 ਵਿੱਚ ‘ਪਿੰਕ ਅਕਤੂਬਰ’ ਮੁਹਿੰਮ ਦੇ ਤਹਿਤ ਬ੍ਰੈਸਟ ਕੈਂਸਰ ਵਾਕਥੌਨ ਦਾ ਆਯੋਜਨ ਕੀਤਾ। ਵਾਕਥੌਨ ਵਿੱਚ 200 ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ। ਸਾਰਿਆਂ ਨੇ ਬ੍ਰੈਸਟ […]

Continue Reading

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਦੂਜੇ ਮੁਲਕਾਂ ਦੀ ਸਿੱਖਿਆ ਪ੍ਰਣਾਲੀ ਨੂੰ ਜਾਣਨ, ਪ੍ਰੇਰਨਾਦਾਇਕ ਬਣਾਉਣ ਅਤੇ ਅਧਿਆਪਨ ਸਿਖਲਾਈ ਦੇ ਪੜਾਅਵਾਰ ਪ੍ਰਭਾਵ ਸਿਰਜਣ ਦੇ ਉਦੇਸ਼ ਨੂੰ ਸਮਰਪਿਤ ਪ੍ਰੋਗਰਾਮ ਚੰਡੀਗੜ੍ਹ, 18 ਅਕਤੂਬਰ  ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ […]

Continue Reading

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ […]

Continue Reading