ਬਾਲੀਵੁੱਡ ਸਟਾਰ ਅਰਬਾਜ਼ ਖਾਨ ਨੇ ਆਰੀਅਨਜ਼ ਕੈਂਪਸ ਦਾ ਦੌਰਾ ਕੀਤਾ

ਬਾਲੀਵੁੱਡ ਅਦਾਕਾਰਾ ਮੇਹਰ ਵਿੱਜ ਅਤੇ ਗਾਇਕ ਰਾਹੁਲ ਜੈਨ ਨੇ ਵੀ ਆਰੀਅਨਜ਼ ਕੈਂਪਸ ਦਾ ਦੌਰਾ ਕੀਤਾ ਮੋਹਾਲੀ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ ;   ਬਾਲੀਵੁੱਡ ਸਟਾਰ ਅਰਬਾਜ਼ ਖਾਨ ਨੇ ਅੱਜ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਦਾ ਦੌਰਾ ਕੀਤਾ ਅਤੇ ਆਪਣਾ ਲਾਈਵ ਪ੍ਰਦਰਸ਼ਨ ਦਿੱਤਾ। ਖਾਨ ਦੇ ਨਾਲ, ਅਭਿਨੇਤਰੀ ਮੇਹਰ ਵਿਜ, ਨਿਰਦੇਸ਼ਕ, ਅਭਿਸ਼ੇਕ ਸਕਸੈਨਾ, ਬਾਲੀਵੁੱਡ ਗਾਇਕ ਅਤੇ ਸੰਗੀਤਕਾਰ ਰਾਹੁਲ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। […]

Continue Reading

ਕੈਨੇਡਾ-ਭਾਰਤ ਦੇ ਆਪਸੀ ਵਿਵਾਦ ਕਾਰਨ ਪ੍ਰੇਸ਼ਾਨ ਪ੍ਰਵਾਸੀ ਸਿੱਖਾਂ ਦੇ ਸਬੰਧ ਵਿੱਚ ਅਕਾਲ ਤਖ਼ਤ ਦਖ਼ਲ ਦੇਵੇ:- ਕੇਂਦਰੀ ਸਿੰਘ ਸਭਾ

ਕੈਨੇਡਾ-ਭਾਰਤ ਦੇ ਆਪਸੀ ਵਿਵਾਦ ਕਾਰਨ ਪ੍ਰੇਸ਼ਾਨ ਪ੍ਰਵਾਸੀ ਸਿੱਖਾਂ ਦੇ ਸਬੰਧ ਵਿੱਚ ਅਕਾਲ ਤਖ਼ਤ ਦਖ਼ਲ ਦੇਵੇ:- ਕੇਂਦਰੀ ਸਿੰਘ ਸਭਾ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕੈਨੇਡਾ ਭਾਰਤ ਦੇ ਆਪਸੀ ਵਿਵਾਦ ਕਰਕੇ ਪ੍ਰੇਸ਼ਾਨ ਪ੍ਰਵਾਸੀ ਸਿੱਖਾਂ ਦੇ ਸਬੰਧ ਵਿੱਚ ਸਿੱਖਾਂ ਦੀ ਸਰਬਉੱਚ ਧਾਰਮਿਕ ਸੰਸਥਾ, ਅਕਾਲ ਤਖ਼ਤ ਦਖ਼ਲ ਦੇਵੇ ਅਤੇ ਪ੍ਰਵਾਸੀਆਂ ਦੇ ਪੰਜਾਬ ਆਉਣ, ਰਿਸ਼ਤੇਦਾਰਾਂ ਨੂੰ ਮਿਲਣ ਲਈ […]

Continue Reading

ਡੀ.ਟੀ.ਐੱਫ. ਵੱਲੋਂ ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਦੇ ਹਿੰਸਾ ਦਾ ਸ਼ਿਕਾਰ ਹੋਣ ਦੀ ਨਿਖੇਧੀ

ਗੈਰ-ਵਿੱਦਿਅਕ ਡਿਊਟੀ ਤੋਂ ਛੋਟ ਦੀ ਗੱਲ ਰਹੀ ਦੂਰ, ਚੋਣਾਂ ਦੌਰਾਨ ਅਧਿਆਪਕਾਂ ਦੀ ਸੁਰੱਖਿਆ ਤੱਕ ਨਹੀਂ ਰਹੀ ਯਕੀਨੀ: ਡੀ.ਟੀ.ਐੱਫ. ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਕਈ ਥਾਈਂ ਚੋਣਾਂ ਦੌਰਾਨ ਹੋਈ ਗੁੰਡਾਗਰਦੀ ਦੀ ਨਿਖੇਧੀ ਚੰਡੀਗੜ੍ਹ 18 ਅਕਤੂਬ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ 15 ਅਕਤੂਬਰ ਨੂੰ ਸੂਬੇ ਭਰ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਈ ਥਾਈਂ […]

Continue Reading

ਪੰਜਾਬ ਪੁਲਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ

ਪੰਜਾਬ ਪੁਲਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਮਸਲੇ ਵਿਚਾਰਨ ਲਈ ਭਲਕੇ ਬੁਲਾਈ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਮਸਲੇ ਵਿਚਾਰਨ ਲਈ ਭਲਕੇ ਬੁਲਾਈ ਮੀਟਿੰਗ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਕਰਨ ਲਈ ਭਲਕੇ ਸ਼ਾਮ 4 ਵਜੇ ਚੰਡੀਗੜ੍ਹ ‘ਚ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਭਾਗ ਲੈਣਗੇ। ਮੀਟਿੰਗ ਦਾ ਉਦੇਸ਼ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੀ ਆਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੱਖ ‘ਚ

ਮੁੱਖ ਮੰਤਰੀ ਭਗਵੰਤ ਮਾਨ ਵੀ ਆਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੱਖ ‘ਚ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀ.ਐਮ. ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਕਈਆਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਅਤੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਾਇਮਰੀ ਸਕੂਲ ਟੀਚਰਾਂ ਨਾਲ ਮੁਲਾਕਾਤ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਾਇਮਰੀ ਸਕੂਲ ਟੀਚਰਾਂ ਨਾਲ ਮੁਲਾਕਾਤ ਕਰਨਗੇ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਾਇਮਰੀ ਸਕੂਲ ਦੇ ਟੀਚਰਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਦਿੱਲੀ ਦੇ ਪੰਜਾਬ ਭਵਨ ਵਿੱਚ ਦੁਪਹਿਰ 1 ਵਜੇ ਮੁਲਾਕਾਤ ਹੋਵੇਗੀ। ਪੰਜਾਬ ਸਰਕਾਰ ਪ੍ਰਾਇਮਰੀ ਸਕੂਲ ਦੇ ਟੀਚਰਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-10-2024,ਅੰਗ 613 Sachkhand Sri Harmandir Sahib Amritsar Vikhe Hoyea Amrit Wele Da Mukhwak Ang:613 18-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨ ਕੱਤਕ (ਸੰਮਤ ੫੫੬ ਨਾਨਕਸ਼ਾਹੀ) 18-10-2024 ਸੋਰਠਿ ਮਹਲਾ ੫ ॥ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ […]

Continue Reading