ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ/ਮਲੋਟ, 12 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਇਸ ਕਦਮ ਦਾ ਉਦੇਸ਼ ਕ੍ਰਿਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ ਪੀ.ਸੀ.ਏ. ਦੀ ਨਵੀਂ ਬਣੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਉਰੋ;ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ ਐਸ.ਏ.ਐਸ ਨਗਰ/ਚੰਡੀਗੜ੍ਹ 12 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਰਤੀ ਗਈ ਗੈਰ-ਸੰਸਦੀ ਭਾਸ਼ਾ ਲਈ ਮੰਗਣੀ ਚਾਹੀਦੀ ਹੈ ਮੁਆਫ਼ੀ — ਕੈਂਥ

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ ਜੋ ਮੁੱਖ ਮੰਤਰੀ […]

Continue Reading

ਮੈਕਸ ਹਸਪਤਾਲ ਵਿਖੇ 38 ਸਾਲਾ ਨੌਜਵਾਨ ਦਾ ਲਿਵਰ ਟ੍ਰਾਂਸਪਲਾਂਟ ਹੋਇਆ

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਮੈਕਸ ਹਸਪਤਾਲ, ਮੋਹਾਲੀ ਦੇ ਡਾ. ਕਪਤਾਨ ਸਿੰਘ, ਡਾਇਰੈਕਟਰ-ਜੀਆਈ, ਐਚਪੀਬੀ, ਲਿਵਰ ਟ੍ਰਾਂਸਪਲਾਂਟ ਡਾ. ਮਨਮੋਹਨ ਸਿੰਘ ਬੇਦੀ ਅਤੇ ਡਾਇਰੈਕਟਰ ਗੈਸਟ੍ਰੋਐਂਟਰੋਲੋਜੀ ਨੇ ਅਮਲੋਹ, ਪੰਜਾਬ ਦੇ ਵਸਨੀਕ 38 ਸਾਲਾ ਬਲਜੀਤ ਸਿੰਘ ਦਾ ਸਫਲ ਲਿਵਰ ਟ੍ਰਾਂਸਪਲਾਂਟ ਕੀਤਾ ।ਬਲਜੀਤ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਲਿਵਰ ਦੀ ਪੁਰਾਣੀ ਬਿਮਾਰੀ ਤੋਂ ਪੀੜਤ ਸੀ। ਇੱਥੇ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਮੁਲਜ਼ਮ ਫਰਾਰ

ਚੰਡੀਗੜ੍ਹ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮ ਫਰਾਰ ਹੋ ਗਿਆ ਹੈ, ਜਿਸ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਹੈ। ਜਾਣਕਾਰੀ ਅਨੁਸਾਰ, ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲਾ ਸ਼ਾਹਬਾਜ਼ ਅੰਸਾਰੀ ਇੱਕ ਵਾਰ ਫਿਰ ਅੰਤਰਿਮ ਜ਼ਮਾਨਤ ਤੋਂ ਬਾਅਦ ਫਰਾਰ […]

Continue Reading

ਪੰਜਾਬ ਵਿੱਚ ਕਿਲਾ ਰਾਏਪੁਰ ਓਲੰਪਿਕ ਨੂੰ ਵਿਧਾਨ ਸਭਾ ਨੇ ਹਰੀ ਝੰਡੀ ਦੇ ਦਿੱਤੀ

ਚੰਡੀਗੜ੍ਹ 12 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਸ਼ਹੂਰ ‘ਕਿਲਾ ਰਾਏਪੁਰ ਪੇਂਡੂ ਓਲੰਪਿਕ’ ਨੂੰ ਮੁੜ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਨੇ 11 ਜੁਲਾਈ ਨੂੰ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਅਤੇ ਇਸਨੂੰ ਪਾਸ ਵੀ ਕਰ ਦਿੱਤਾ। ਜੇਕਰ ਹੁਣ ਰਾਜਪਾਲ ਦੀ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਫਰਵਰੀ 2026 ਵਿੱਚ ਲੁਧਿਆਣਾ […]

Continue Reading

ਮੁੱਖ ਮੰਤਰੀ ਸਿਹਤ ਯੋਜਨਾ ਇੱਕ ਲੋਕ ਹਿੱਤੂ ਨਿਰਣਾ 

ਮੁੱਖ ਮੰਤਰੀ ਸਿਹਤ ਯੋਜਨਾ ਇੱਕ ਲੋਕ ਹਿੱਤੂ ਨਿਰਣਾ          ਪੰਜਾਬ ਅੰਦਰ 2022 ਚ ਸੂਬੇ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ 92 ਵਿਧਾਨ ਸਭਾ ਸੀਟਾਂ ਉੱਤੇ ਜੇਤੂ ਬਣਾ ਕੇ ਇੱਕ ਵੱਡਾ ਬਹੁਮਤ ਦਿੱਤਾ ਗਿਆ ਸੀ । ਜਿਸ ਪਿੱਛੋਂ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਹੀ ਚ ਨਵੀਂ ਸਰਕਾਰ ਹੋਂਦ ਚ ਆਈ।। ਜਿਸ ਨੇ […]

Continue Reading

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

ਚੰਡੀਗੜ੍ਹ , 12 ਜੁਲਾਈ ,ਬੋਲੇ ਪੰਜਾਬ ਬਿਊਰੋ: ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ ‘ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025’ ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ […]

Continue Reading