ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਅਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਮੀਟਿੰਗ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਅਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਮੀਟਿੰਗ ਐੱਸ ਏ ਐੱਸ ਨਗਰ ਮੁਹਾਲੀ ਵਿਖੇ ਹੋਈ ਜਿਸ ਵਿੱਚ ਹਾਜਰ ਸਾਥੀਆਂ ਨਾਲ਼ ਨਿਮਨਲਿਖਤ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਤੇ ਫੈਸਲੇ ਲਏ ਗਏ

Continue Reading

ਚੰਡੀਗੜ ਵਿਖੇ ਰਾਜਭਾਗ ਸੰਸਥਾ ਵੱਲੋਂ ਸ਼ੁਰੂ ਕੀਤੀ ਹਫਤਾਵਾਰੀ ਮੁਹਿੰਮ “ਏਕ ਪੜ੍ਹਾਓ, ਸ਼ਹੀਦ ਵਿਕਰਮ ਬੱਤਰਾ ਕੇ ਨਾਮ” ਦਾ ਉਦਘਾਟਨ

ਚੰਡੀਗੜ੍ਹ 7 ਜੁਲਾਈ,ਬੋਲੇ ਪੰਜਾਬ ਬਿਉਰੋ; ਅੱਜ 7 ਜੁਲਾਈ 2025 ਨੂੰ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੇ 26ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਵਿਸ਼ਵ ਹਿਮਾਚਲੀ ਸੰਸਥਾ, ਚੰਡੀਗੜ ਵਿਖੇ ਰਾਜਭਾਗ ਸੰਸਥਾ ਵੱਲੋਂ ਸ਼ੁਰੂ ਕੀਤੀ ਹਫਤਾਵਾਰੀ ਮੁਹਿੰਮ “ਏਕ ਪੜ੍ਹਾਓ, ਸ਼ਹੀਦ ਵਿਕਰਮ ਬੱਤਰਾ ਕੇ ਨਾਮ” ਦਾ ਉਦਘਾਟਨ ਕੀਤਾ। […]

Continue Reading

ਆਦਮਪੁਰ ਵਿਖੇ ਬਾਈਕ ਸਵਾਰ ਘਰ ‘ਤੇ ਪੈਟਰੋਲ ਬੰਬ ਸੁੱਟ ਕੇ ਫਰਾਰ

ਆਦਮਪੁਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਜਲੰਧਰ ਜ਼ਿਲ੍ਹੇ ਦੇ ਕਸਬੇ ਆਦਮਪੁਰ ਵਿਖੇ ਇੱਕ ਘਰ ‘ਤੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਪੈਟਰੋਲ ਬੰਬ ਸੁੱਟੇ ਅਤੇ ਘਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਆਦਮਪੁਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਵਾਪਰੀ।ਸ਼ਨੀਵਾਰ-ਐਤਵਾਰ ਰਾਤ ਨੂੰ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਘਰ ‘ਤੇ ਪੈਟਰੋਲ ਬੰਬ ਸੁੱਟੇ। ਇਸ ਘਟਨਾ ਵਿੱਚ ਕੋਈ […]

Continue Reading

ਆਮ ਆਦਮੀ ਪਾਰਟੀ ਦਾ ਵਿਧਾਇਕ ਕਤਲ ਦੀ ਕੋਸ਼ਿਸ਼ ਦੇ ਦੋਸ਼ ‘ਚ ਗ੍ਰਿਫ਼ਤਾਰ

ਗਾਂਧੀਨਗਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਗੁਜਰਾਤ ਦੇ ਡੇਡੀਆਪਾੜਾ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਨੁਸਾਰ, ਸ਼ਨਿਚਰਵਾਰ ਦੀ ਮੀਟਿੰਗ ਦੌਰਾਨ ਵਸਾਵਾ ਨੇ ਇੱਕ ਪੰਚਾਇਤ ਅਹੁਦੇਦਾਰ ‘ਤੇ ਕਥਿਤ ਹਮਲਾ ਕੀਤਾ। ਸ਼ਿਕਾਇਤ ਮੁਤਾਬਕ ਵਿਧਾਇਕ ਨੇ ਮੋਬਾਈਲ ਅਤੇ ਟੁੱਟੇ ਗਿਲਾਸ ਨਾਲ ਹਮਲੇ ਦੀ ਕੋਸ਼ਿਸ਼ ਕੀਤੀ। ਮੌਕੇ […]

Continue Reading

ਜਨਵਰੀ ਮਹੀਨੇ ਵਿੱਚ ਸ਼ੁਰੂ ਹੋਣ ਵਾਲੀ ਬਦਲੀ ਪ੍ਰਕਿਰਿਆ ਜੁਲਾਈ ਤੱਕ ਵੀ ਸਿਰੇ ਨਾ ਲੱਗੀ

ਬਦਲੀ ਨੀਤੀ ਦੀਆਂ ਧੱਜੀਆਂ ਉਡਾਉਣ ਲੱਗੀ ਪੰਜਾਬ ਸਰਕਾਰ ਆਮ ਅਧਿਆਪਕਾਂ ਲਈ ਬਦਲੀਆਂ ਬਣੀਆਂ ਉੱਠ ਦਾ ਬੁੱਲ੍ਹ ਚੰਡੀਗੜ੍ਹ 7 ਜੁਲਾਈ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਨਵਰੀ ਮਹੀਨੇ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਬਦਲੀ ਪ੍ਰਕਿਰਿਆ ਤੇ ਪ੍ਰਸ਼ਨ ਉਠਾਉਂਦਿਆਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ, ਲਏ ਜਾਣਗੇ ਵੱਡੇ ਫ਼ੈਸਲੇ

ਚੰਡੀਗੜ੍ਹ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਸਬੰਧੀ ਬਿੱਲ ਨੂੰ ਮਨਜ਼ੂਰੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ, ਜਿਸ ਲਈ ਐਤਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।ਕੈਬਨਿਟ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਮਿਤੀ 07-07-2025,ਅੰਗ 709 Amrit Wele da Hukamnama Sachkhand Sri Darbar Sahib, Amritsar Ang 709, 07-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ […]

Continue Reading

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਮਾਨਯੋਗ ਗਵਰਨਰ ਸਾਹਿਬ ਦੀ ਨਸਾ ਖਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ :- ਹਰਦੇਵ ਸਿੰਘ ਉੱਭਾ ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ;ਅੱਜ ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ।ਭਾਜਪਾ ਆਗੂਆ […]

Continue Reading

ਪੰਜਾਬ ‘ਚ ਕੁਝ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ ਦੇਣ ਦਾ ਫ਼ੈਸਲਾ! ਅਧਿਆਪਕ ਜਥੇਬੰਦੀਆਂ ਵੱਲੋਂ ਵਿਰੋਧ

“ਮਾਨਯੋਗ ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਹੁਕਮਾਂ ਦੇ ਬਾਵਜੂਦ ਆਪਣੇ ਹੱਕ ਲੈਣ ਤੋਂ ਵਾਂਝੇ ਮੁਲਾਜ਼ਮ ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਪੰਜਾਬ ਸਰਕਾਰ ਵੱਲੋਂ ਜ਼ਬਰਨ ਕੇਂਦਰ ਤਨਖ਼ਾਹ ਸਕੇਲ਼ ਲਾਗੂ ਕਰਨ ਕਰਕੇ ਇਹਨਾਂ ਮੁਲਾਜ਼ਮਾਂ ਨੇ ਪੰਜਾਬ ਦੇ ਤਨਖਾਹ […]

Continue Reading

SYL ਮਾਮਲੇ ‘ਤੇ ਗੱਲਬਾਤ ਲਈ ਪੰਜਾਬ-ਹਰਿਆਣਾ ਤਿਆਰ, 9 ਜੁਲਾਈ ਨੂੰ ਦਿੱਲੀ ‘ਚ ਮੀਟਿੰਗ

ਚੰਡੀਗੜ੍ਹ 6 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਦੁਬਾਰਾ ਗੱਲਬਾਤ ਕਰਨ ਲਈ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ, ਦਿੱਲੀ ਵਿੱਚ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਕੇਂਦਰ ਸਰਕਾਰ ਦੀ ਅਗਵਾਈ ਵਿੱਚ ਗੱਲਬਾਤ 9 ਜੁਲਾਈ ਨੂੰ ਦਿੱਲੀ ਵਿੱਚ […]

Continue Reading