ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਕ ਦਿਨਾ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਕ ਦਿਨਾ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਵਿੱਚ ਇੱਕ ਵਾਰ ਫਿਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ 15 ਅਕਤੂਬਰ ਨੂੰ ਸਕੂਲਾਂ, ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਰਹੇਗੀ। ਪੰਚਾਇਤੀ ਚੋਣਾਂ ਸਬੰਧੀ ਛੁੱਟੀ […]

Continue Reading

ਪੰਜਾਬ ਦੇ ਇੱਕ ਕਬੱਡੀ ਖਿਡਾਰੀ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਪੰਜਾਬ ਦੇ ਇੱਕ ਕਬੱਡੀ ਖਿਡਾਰੀ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ ਨਕੋਦਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋੋ: ਨਕੋਦਰ ’ਚ ਇੱਕ ਕਬੱਡੀ ਖਿਡਾਰੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਬੀਤੀ ਰਾਤ ਘਰ ਵਿਚ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ […]

Continue Reading

ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਗੁਆਂਢੀ ਰਾਜਾਂ ਤੋਂ ਅੱਗੇ ਨਿਕਲਿਆ

ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਗੁਆਂਢੀ ਰਾਜਾਂ ਤੋਂ ਅੱਗੇ ਨਿਕਲਿਆ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ, ਯੂਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਅੱਗੇ ਹੈ। ਰਾਜ ਦੇ ਨਾਂ ਅਜੇ ਵੀ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦਾ ਸ਼ਰਮਨਾਕ ਰਿਕਾਰਡ ਹੈ। […]

Continue Reading

ਹਰਿਆਣਾ ਦੇ ਨਤੀਜੇ ਸੂਬੇ ਦੇ ਮਾਹੌਲ ਤੋਂ ਉਲਟ, ਅਸੀਂ ਹੈਰਾਨ : ਭੁਪਿੰਦਰ ਹੁੱਡਾ

ਹਰਿਆਣਾ ਦੇ ਨਤੀਜੇ ਸੂਬੇ ਦੇ ਮਾਹੌਲ ਤੋਂ ਉਲਟ, ਅਸੀਂ ਹੈਰਾਨ : ਭੁਪਿੰਦਰ ਹੁੱਡਾ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਹੁੱਡਾ ਨੇ ਕਿਹਾ ਕਿ ਹਰਿਆਣਾ ਦੇ ਨਤੀਜੇ ਸੂਬੇ ਦੇ ਮਾਹੌਲ ਦੇ ਉਲਟ ਹਨ। ਹੁੱਡਾ ਨੇ ਇਹ ਵੀ ਕਿਹਾ ਕਿ ਨਤੀਜੇ ਪਾਰਟੀ ਲਈ ਹੈਰਾਨੀਜਨਕ ਹਨ। ਚੋਣ ਕਮਿਸ਼ਨ ਮੁਤਾਬਕ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ […]

Continue Reading

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਦੱਸਿਆ ਅਣਕਿਆਸੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਦੱਸਿਆ ਅਣਕਿਆਸੇ ਨਵੀਂ ਦਿੱਲੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਅਣਕਿਆਸੇ ਕਰਾਰ ਦਿਤਾ ਅਤੇ ਕਿਹਾ ਕਿ ਵਰਕਰਾਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਤਾਨਾਸ਼ਾਹੀ ਵਿਰੁਧ ਲੜਾਈ ਲੰਬੀ ਹੈ। ਉਨ੍ਹਾਂ ਇਹ ਵੀ […]

Continue Reading

‘ਜਗਤ ਪੰਜਾਬੀ ਸਭਾ ਦਾ ਸਨਮਾਨ ਸਮਾਗਮ 22 ਫਰਵਰੀ, 2025 ਨੂੰ ਹੋਏਗਾ

ਵਿਰਾਸਤ – ਏ – ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਸਨਮਾਨਿਤ ਹੋਣਗੇ ਚੋਣਵੇਂ ਫਿਲਮਸਾਜ਼, ਬੁੱਧੀਜੀਵੀ ਤੇ ਸਾਹਿਤਕਾਰ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ): ਸ੍ਰੀ ਚੱਠਾ ਨੇ ਦੱਸਿਆ ਕਿ ਸਭਾ ਦੁਆਰਾਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਸਮੇਤ ਨੈਤਿਕਤਾ ਦੇ ਪਸਾਰੇ ਹਿੱਤ ਭਾਰਤ ਵਿੱਚ ਲਘੂ ਫਿਲਮਾਂ ਦੇ ਮੁਕਾਬਲੇ, ਅਧਿਆਪਕ ਸਿਖਲਾਈ ਕਾਰਜਸ਼ਾਲਾ ਅਤੇ ਸੈਮੀਨਾਰਾਂ ਲੜੀ ਆਯੋਜਿਤ ਕੀਤੀ ਜਾ ਰਹੀ […]

Continue Reading

ਬਿਹਾਰ ਤੋਂ ਪੰਜਾਬ ‘ਚ ਨਸ਼ਾ ਸਪਲਾਈ ਕਰਨ ਆਏ ਤਿੰਨ ਦੋਸਤ ਕਾਬੂ, 13 ਕਿਲੋ ਗਾਂਜਾ ਬਰਾਮਦ

ਬਿਹਾਰ ਤੋਂ ਪੰਜਾਬ ‘ਚ ਨਸ਼ਾ ਸਪਲਾਈ ਕਰਨ ਆਏ ਤਿੰਨ ਦੋਸਤ ਕਾਬੂ, 13 ਕਿਲੋ ਗਾਂਜਾ ਬਰਾਮਦ ਲੁਧਿਆਣਾ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਤੋਂ ਰੇਲਗੱਡੀ ਵਿੱਚ ਨਸ਼ਾ ਸਪਲਾਈ ਕਰਨ ਆਏ ਤਿੰਨ ਦੋਸਤਾਂ ਨੂੰ ਸੀਆਈਏ-2 ਦੀ ਪੁਲੀਸ ਨੇ ਕਾਬੂ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 13 ਕਿਲੋ ਗਾਂਜਾ ਬਰਾਮਦ ਕਰਕੇ ਥਾਣਾ ਡਵੀਜ਼ਨ ਨੰ.7 ‘ਚ ਐਨਡੀਪੀਐਸ ਐਕਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 830

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-10-2024,ਅੰਗ 830 Sachkhand Sri Harmandir Sahib Amritsar Vikhe Hoyea Amrit Wele Da Mukhwak Ang: 830, 09-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬੁੱਧਵਾਰ, ੨੪ ਅੱਸੂ (ਸੰਮਤ ੫੫੬ ਨਾਨਕਸ਼ਾਹੀ) 09-10-2024 ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ […]

Continue Reading

ਫ਼ਲਸਤੀਨੀਆਂ ਦੀ ਨਸਲਕੁਸ਼ੀ ਪਿੱਛੇ ਅਮਰੀਕੀ ਸਾਮਰਾਜੀ ਹੱਥ ਜੰਗ ਕਿਸੇ ਵੀ ਮਸਲੇ ਦਾ ਹਲ ਨਹੀਂ

ਫ਼ਲਸਤੀਨੀਆਂ ਦੀ ਨਸਲਕੁਸ਼ੀ ਪਿੱਛੇ ਅਮਰੀਕੀ ਸਾਮਰਾਜੀ ਹੱਥ ਜੰਗ ਕਿਸੇ ਵੀ ਮਸਲੇ ਦਾ ਹਲ ਨਹੀਂ ਚੰਡੀਗੜ੍ਹ 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਫ਼ਲਸਤੀਨੀ ਲੋਕਾਂ ਦੀ ਬੇਰਹਿਮੀ ਨਾਲ ਹੋ ਰਹੀ ਨਸਲਕੁਸ਼ੀ ਖਿਲਾਫ਼ ਅੱਜ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪਲਾਜ਼ਾ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ। ਰੈਲੀ ਨੂੰ […]

Continue Reading

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ – ਸੁਧਾਰ ਲਹਿਰ ਦੇ ਆਗੂ

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ – ਸੁਧਾਰ ਲਹਿਰ ਦੇ ਆਗੂ ਚੰਡੀਗੜ 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਮੁਫਾਦਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਘੋਰ ਉਲੰਘਣਾ ਕਰਕੇ ਇਹ ਸਾਬਿਤ ਕੀਤਾ ਹੈ ਕਿ ਓਹਨਾ ਲਈ ਪੰਥਕ ਮਰਿਯਾਦਾ ਦੀ ਕੋਈ ਅਹਿਮੀਅਤ […]

Continue Reading