“ਕੇਜਰੀਵਾਲ ਦੀ ਦੋਹਰੀ ਨੀਤੀ ਨੇ ਪੰਜਾਬ ਨੂੰ ਬਣਾ ਦਿੱਤਾ ਪੁਲਿਸ ਰਾਜ; ਐਮਰਜੈਂਸੀ ਦੀ ਕਾਲੀ ਯਾਦ ਫਿਰ ਹੋਈ ਤਾਜਾ” : ਚੁੱਘ

“ਪੰਜਾਬ ‘ਚ ਸੰਵਿਧਾਨ ਨਹੀਂ, ਕੇਜਰੀਵਾਲ ਦੀ ਤਾਨਾਸ਼ਾਹੀ ਚੱਲ ਰਹੀ ਹੈ” :ਤਰੁਣ ਚੁੱਘ ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ “ਸਿਆਸੀ ਰੰਜਿਸ਼” ਕਰਾਰ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ […]

Continue Reading

ਟ੍ਰਾਈਡੈਂਟ ਗਰੁੱਪ ਨੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਾਲ ਸਿਹਤਮੰਦ ਅਤੇ ਸੁਰੱਖਿਅਤ ਕਾਰਜ ਸਥਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ

ਪੰਜਾਬ / ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ;ਟ੍ਰਾਈਡੈਂਟ ਗਰੁੱਪ ਨੇ 26 ਜੂਨ, 2025 ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ। ਕੰਪਨੀ ਨੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ ਬਰਨਾਲਾ-ਸੰਗੇੜਾ ਅਤੇ ਮੱਧ ਪ੍ਰਦੇਸ਼ ਵਿੱਚ […]

Continue Reading

ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ;ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ

ਚੰਡੀਗੜ੍ਹ 26 ਜੂਨ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਸਥਾਨਕ ਸਰਕਾਰਾਂ ਨਾਲ ਉਹਨਾਂ ਦੇ ਦਫਤਰ ਮਿਊਸਪਲ ਭਵਨ ਸੈਕਟਰ 35 ਵਿਖੇ ਮੀਟਿੰਗ ਹੋਈ ਮੀਟਿੰਗ ਦੌਰਾਨ ਮੰਤਰੀ ਦੇ ਧਿਆਨ ਵਿੱਚ […]

Continue Reading

ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਮੰਤਰੀ ਮੰਡਲ ਵੱਲੋਂ ਨੇ ਦਿੱਤੀ ਮਨਜ਼ੂਰੀ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ […]

Continue Reading

ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਅਸਤੀਫਾ

ਗਾਂਧੀਨਗਰ, 26 ਜੂਨ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੇ ਗੁਜਰਾਤ ਦੀ ਬੋਟਾਡ ਸੀਟ ਤੋਂ ਵਿਧਾਇਕ ਉਮੇਸ਼ ਮਕਵਾਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਮਕਵਾਨਾ ਨੇ ਕਿਹਾ ਕਿ ਮੈਂ 20 ਸਾਲਾਂ ਤੱਕ ਭਾਜਪਾ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ। ਉਸ ਸਮੇਂ ਜਦੋਂ ਗੁਜਰਾਤ ਵਿੱਚ ਕੋਈ ‘ਆਪ’ ਨੂੰ ਮਾਨਤਾ ਨਹੀਂ ਦਿੰਦਾ ਸੀ, ਮੈਂ ਸੱਤਾਧਾਰੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਅੱਜ ਮੀਟਿੰਗ ਵਿੱਚ ਦੋ ਫੈਸਲੇ ਲਏ ਗਏ। ਮੀਟਿੰਗ ਵਿੱਚ ਇੰਡਸਟਰੀਅਲ ਪਲਾਟਾਂ ਸਬੰਧੀ ਅਹਿਮ ਫੈਸਲਾ ਕੀਤਾ ਗਿਆ। ਮੀਟਿੰਗ ਸਬੰਧੀ ਕੈਬਨਿਟ ਅਮਨ ਅਰੋੜਾ, ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜਿੰਨੈ ਇੰਡਸਟਰੀਅਲ ਸਟੇਟ ਵਿੱਚ ਪਲਾਟ ਨੇ ਉਨ੍ਹਾਂ ਦਾ […]

Continue Reading

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਪੱਕੇ ਪੈਰੀਂ ਕੀਤੀ : ਭਗਵੰਤ ਮਾਨ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਸਾਰੇ ਕਾਗਜ਼ਾਤ ਇਕੱਠੇ ਕਰਨ ਅਤੇ ਪੂਰੀ ਯੋਜਨਾਬੰਦੀ ਨਾਲ ਕੀਤੀ ਗਈ ਹੈ। ਵਿਰੋਧੀ ਧਿਰ ਲੰਬੇ ਸਮੇਂ ਤੋਂ ਦੋਸ਼ ਲਗਾ ਰਹੀ ਸੀ ਕਿ ਵੱਡੀਆਂ ਮੱਛੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ […]

Continue Reading

ਭਰੇ ਖ਼ਜ਼ਾਨੇ ਦੇ ਦਾਅਵੇ ਹੋਏ ਠੁੱਸ, ਸੇਵਾ ਮੁਕਤੀ ‘ਤੇ ਜੀਪੀਐੱਫ ਤੇ ਲੀਵ ਇਨਕੈਸ਼ਮੈਂਟ ਭੁਗਤਾਨ ‘ਤੇ ਲੱਗੀ ਰੋਕ: ਡੀ ਟੀ ਐੱਫ

ਮੁਲਾਜ਼ਮਾਂ ਨੂੰ ਦੇਰੀ ਨਾਲ ਹੋਣ ਵਾਲੇ ਭੁਗਤਾਨਾਂ ਲਈ ਪੰਜਾਬ ਸਰਕਾਰ ਵਿਆਜ ਦੇਵੇ 26 ਜੂਨ, ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀ ਸਾਰੀ ਉਮਰ ਵਿੱਚ ਜਮ੍ਹਾਂ ਕਰਵਾਏ ਜੀ ਪੀ ਐੱਫ ਦੇ ਭੁਗਤਾਨ ਕਰਨ ਵਿੱਚ ਮਹੀਨਿਆਂ ਬੱਧੀ ਦੇਰੀ ਕੀਤੀ ਜਾ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਦੇ ਕਦੇ ਖਾਲੀ ਨਾ ਹੋਣ ਵਾਲੇ ਬਿਆਨ […]

Continue Reading

ਡੇਢ ਸਾਲ ਬਾਅਦ, ‘ਆਪ’ ਦੀ ਹਰ ਵਧੀਕੀ ਦਾ ਹਿਸਾਬ ਲਿਆ ਜਾਵੇਗਾ, ਅਸੀਂ ਡਰਨ ਵਾਲੇ ਨਹੀਂ ਹਾਂ : ਸੁਖਬੀਰ ਬਾਦਲ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਦੁਪਹਿਰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਨੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ‘ਤੇ ਵੀ ਸਵੇਰੇ 6:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਤਲਾਸ਼ੀ ਮੁਹਿੰਮ ਚਲਾਈ।ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-06-2025,ਅੰਗ 692 AMRIT VELE DA HUKAMNAMA SRI DARBAR SAHIB AMRITSAR, ANG 692, 26-06-2025 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ […]

Continue Reading