ਸ਼ਤਾਬਦੀ ਸਮਾਰੋਹ ਮਨਾਉਣ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ SGPC ਪ੍ਰਧਾਨ ਧਾਮੀ ਨੂੰ ਲਿਖਿਆ ਪੱਤਰ
ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ; ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ।। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਜੀ, ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਿਹ। ਆਪ ਜੀ ਦਾ ਇੱਕ ਬਿਆਨ ਅਖ਼ਬਾਰਾਂ ਵਿੱਚ ਪੜ੍ਹਨ ਨੂੰ ਮਿਲਿਆ ਜਿਸ ਵਿਚ ਆਪ ਜੀ ਦੁਆਰਾ ਪੰਜਾਬ ਸਰਕਾਰ ਵੱਲੋਂ ਪੰਥ ਨਾਲ […]
Continue Reading