ਸਿੱਖ ਫਲਸਫੇ ਨੂੰ ਸਮਝਣ ਤੇ ਇਸ ਅਨੁਸਾਰ ਹੀ ਸਰਬੱਤ ਦੇ ਭਲੇ ਵਾਲਾ ਬ੍ਰਿਤਾਂਤ ਸਿਰਜਣ ਲਈ ਸੰਵਾਦ ਰਚਾਉਣਾ ਸਮੇਂ ਦੀ ਲੋੜ

ਚੰਡੀਗੜ੍ਹ 8 ਜੂਨ ਬੋਲੇ ਪੰਜਾਬ ਬਿਊਰੋ; ਜੂਨ 84 ਵਿੱਚ ਦਰਬਾਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਕੀਤਾ ਹਮਲਾ ਅਤੇ ਨਵੰਬਰ 84 ਵਿੱਚ ਦਿੱਲੀ ਤੇ ਹੋਰ ਸ਼ਹਿਰਾਂ ਅੰਦਰ ਸਰਕਾਰੀ ਸਰਪ੍ਰਸਤੀ ਅਧੀਨ ਫਿਰਕੂ ਕਾਨੂੰਨੀ ਭੀੜਾਂ ਵੱਲੋਂ ਕੀਤਾ ਸਿੱਖਾਂ ਦਾ ਕਤਲੇਆਮ ਅਸਲ ਵਿੱਚ ਭਾਰਤੀ ਸਟੇਟ ਵੱਲੋਂ ਸਿੱਖ ਫਲਸਫੇ ਤੇ ਸਿਆਸਤ ਨੂੰ ਕੁਚਲਣ ਲਈ ਕੀਤੀਆਂ ਵਹਿਸ਼ੀ ਕਾਰਵਾਈਆਂ ਹੀ ਸਨ। ਇਸ […]

Continue Reading

ਭਾਖੜਾ ਬੰਨ੍ਹ ਦੇ ਪਾਣੀਆਂ ਦਾ ਮੁਦੇ ਤੇ ਹਾਈ ਕੋਰਟ ਨੇ ਪੰਜਾਬ ਦੀ ਮੁੜ ਵਿਚਾਰ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸਬੰਧਤ ਜਲ ਵਿਵਾਦ ਮਾਮਲੇ ’ਚ ਪੰਜਾਬ ਸਰਕਾਰ ਦੀ ਸੋਧ ਪਟੀਸ਼ਨ ਖਾਰਜ ਕਰ ਦਿਤੀ  ਹੈ। ਇਹ ਪਟੀਸ਼ਨ 6 ਮਈ 2025 ਨੂੰ ਜਾਰੀ ਹੁਕਮ ਨੂੰ ਹਟਾਉਣ ਲਈ ਦਾਇਰ ਕੀਤੀ ਗਈ ਸੀ, ਜਿਸ ’ਚ ਪੰਜਾਬ ਨੂੰ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 668

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਮਿਤੀ 08-06-2025 ,ਅੰਗ 668 Sachkhand Sri Harmandir Sahib Amritsar Vikhe Hoyea Amrit Wele Da Mukhwak Ang: 668, 08-06-2025 ਧਨਾਸਰੀ ਮਹਲਾ ੪ ॥ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ […]

Continue Reading

ਹਾਈ ਕੋਰਟ ਲਾਰੈਂਸ ਇੰਟਰਵਿਊ ਮਾਮਲੇ ‘ਤੇ ਸਖ਼ਤ, ਸੁਰੱਖਿਆ ਪ੍ਰਬੰਧਾਂ ਬਾਰੇ ਰਿਪੋਰਟ ਤਲਬ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ-ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਹਿਰਾਸਤ ਦੌਰਾਨ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇਸ ਸਮੇਂ ਦੌਰਾਨ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ […]

Continue Reading

ਚੰਡੀਗੜ੍ਹ ‘ਚ ਚਲਦੀ ਸੀਟੀਯੂ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਇੱਕ ਸੀਟੀਯੂ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਸਮੇਂ ਬੱਸ ਵਿੱਚ 12 ਲੋਕ ਸਵਾਰ ਸਨ। ਬੱਸ ਡਰਾਈਵਰ-ਕੰਡਕਟਰ ਨੇ ਸਮਝਦਾਰੀ ਨਾਲ ਸਾਰੇ ਯਾਤਰੀਆਂ ਨੂੰ ਬੱਸ ਵਿੱਚੋਂ ਉਤਾਰਿਆ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ।ਹਾਲਾਂਕਿ, ਬੱਸ ਪੂਰੀ ਤਰ੍ਹਾਂ ਸੜ ਗਈ ਹੈ। ਬੱਸ ਵਿੱਚੋਂ ਉੱਚੀਆਂ ਅੱਗ ਦੀਆਂ […]

Continue Reading

ਪੰਜਾਬ ਸਰਕਾਰ ਨੇ ਵੱਡੀ ਗਿਣਤੀ ਪੁਲਿਸ ਇੰਸਪੈਕਟਰ ਕੀਤੇ ਡੀਐਸਪੀ ਪਦਉਨਤ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 70 ਪੁਲਿਸ ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਵਜੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਤਰੱਕੀ ਪ੍ਰਾਪਤ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 718

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-06-2025,ਅੰਗ 718 AMRIT VELE DA HUKAMNAMA SRI DARBAR SAHIB AMRITSAR, ANG 718, 07-06-2025 ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ […]

Continue Reading

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 06 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ […]

Continue Reading

ਕਾਰਡਿਅਕ ਸਰਜਨ ਡਾ ਦੀਪਕ ਪੁਰੀ ਦੀ ਲਘੂ ਫਿਲਮ ‘ਰਾਖੀ ਦਿਲ ਕਾ ਖਿਆਲ ਦਿਲ ਸੇ’ ਰਿਲੀਜ਼

ਚੰਡੀਗੜ੍ਹ, 6 ਜੂਨ (ਹਰਦੇਵ ਚੌਹਾਨ)ਬੋਲੇ ਪੰਜਾਬ ਬਿਊਰੋ; ਸ਼ਹਿਰ ਦੇ ਕਾਰਡੀਅਕ ਸਰਜਨ ਡਾ. ਦੀਪਕ ਪੁਰੀ ਦੁਆਰਾ ਬਣਾਈ ਗਈ ਪੁਰਸਕਾਰ ਜੇਤੂ ਲਘੂ ਫਿਲਮ ‘ਰਾਖੀ ਦਿਲ ਕਾ ਖਿਆਲ ਦਿਲ ਸੇ’ ਸ਼ੁੱਕਰਵਾਰ ਨੂੰ ਇੱਥੇ ਤਿੰਨ ਦਿਨਾਂ 15ਵੀਂ ਸਾਲਾਨਾ ਕਾਰਡੀਓਮਿਊਰਲਸ਼ੀਅਨ ਗਲੋਬਲ ਕਾਨਫਰੰਸ 2025 ਦੌਰਾਨ ਰਿਲੀਜ਼ ਕੀਤੀ ਗਈ। ਇਹ ਫਿਲਮ ਡਾ. ਪੁਰੀ ਦੁਆਰਾ ਲਿਖੀ, ਨਿਰਮਿਤ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਸਦੀ […]

Continue Reading

ਟ੍ਰਾਈਡੈਂਟ ਨੇ “ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ” ਥੀਮ ਅਧੀਨ ਪ੍ਰਭਾਵਸ਼ਾਲੀ ਗਤਿਵਿਧੀਆਂ ਰਾਹੀਂ ਵਿਸ਼ਵ ਪਰਿਆਵਰਣ ਦਿਵਸ 2025 ਮਨਾਇਆ

6 ਜੂਨ 2025, ਪੰਜਾਬ / ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ;ਟ੍ਰਾਈਡੈਂਟ ਲਿਮਟਿਡ ਵੱਲੋਂ ਵਿਸ਼ਵ ਵਾਤਾਵਰਣ ਦਿਵਸ 2025 ਨੂੰ “ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ” ਥੀਮ ਦੇ ਤਹਿਤ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਅਤੇ ਵਾਤਾਵਰਣ ਸੰਭੰਧੀ ਸਰਗਰਮੀਆਂ ਨਾਲ ਮਨਾਇਆ ਗਿਆ। ਇਨ੍ਹਾਂ ਗਤਿਵਿਧੀਆਂ ਦਾ ਉਦੇਸ਼ ਸਥਾਨਕ ਜਨਤਾ ਵਿੱਚ ਵਾਤਾਵਰਣ ਪ੍ਰਤੀ ਜਿੰਮੇਵਾਰੀ ਅਤੇ ਪਲਾਸਟਿਕ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸੀ।ਟ੍ਰਾਈਡੈਂਟ ਗਰੁੱਪ ਦੇ ਵਲੰਟੀਅਰਾਂ ਵੱਲੋਂ ਸਬਜ਼ੀ […]

Continue Reading