ਪੰਜਾਬ ਦੇ ਵ੍ਹੀਲਚੇਅਰ ਕ੍ਰਿਕਟਰ ਦੀ ਰੇਲਗੱਡੀ ਵਿੱਚ ਮੌਤ, ਸਮੇਂ ਸਿਰ ਨਹੀਂ ਮਿਲਿਆ ਇਲਾਜ

ਚੰਡੀਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵ੍ਹੀਲਚੇਅਰ ਕ੍ਰਿਕਟਰ ਵਿਕਰਮ ਦੀ ਟੂਰਨਾਮੈਂਟ ਲਈ ਜਾਂਦੇ ਹੋਏ ਰਸਤੇ ’ਚ ਮੌਤ ਹੋ ਗਈ।ਉਹ ਲੁਧਿਆਣਾ ਤੋਂ ਗਵਾਲੀਅਰ ਵੱਲ ਛੱਤੀਸਗੜ੍ਹ ਐਕਸਪ੍ਰੈਸ ਰਾਹੀਂ ਟੂਰਨਾਮੈਂਟ ਲਈ ਜਾ ਰਿਹਾ ਸੀ।ਵਿਕਰਮ ਦੀ ਸਿਹਤ ਸਵੇਰੇ 4:41 ਵਜੇ ਕੋਸੀਕਲਾ ਨੇੜੇ ਅਚਾਨਕ ਵਿਗੜ ਗਈ। ਰੇਲ ’ਚ ਹੜਕੰਪ ਮਚ ਗਿਆ। ਟੀਮ ਸਹਾਇਤਾ ਲਈ ਬੁਲਾਈ ਗਈ, ਪਰ ਜਦ ਤੱਕ ਮਦਦ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 592

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 05-06-2025,ਅੰਗ 592 Sachkhand Sri Harmandir Sahib Amritsar Vikhe Hoyea Amrit Wele Da Mukhwak Ang: 592 05-06-25 ਸਲੋਕੁ ਮਃ ੩ ॥ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ […]

Continue Reading

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ 5 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਰੱਖਿਆ ਨਾ ਕਰਨ ਵਿਰੁੱਧ ਧਰਨਾ ਤੇ ਪ੍ਰਦਰਸ਼ਨ ਕਰੇਗਾ —- ਕੈਂਥ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ 5 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਰੱਖਿਆ ਨਾ ਕਰਨ ਵਿਰੁੱਧ ਧਰਨਾ ਤੇ ਪ੍ਰਦਰਸ਼ਨ ਕਰੇਗਾ —- ਕੈਂਥ ਪਟਿਆਲਾ/ਚੰਡੀਗੜ, 4 ਜੂਨ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ […]

Continue Reading

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 4 ਜੂਨ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ । ਪੋਪ ਦੇ ਅਹੁਦੇ ‘ਤੇ ਉਨ੍ਹਾਂ ਦਾ ਚੜ੍ਹਨਾ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਇਸ ਪਵਿੱਤਰ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੇ […]

Continue Reading

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ […]

Continue Reading

ਪੰਜਾਬ ‘ਚ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮੁਕਤੀ ਮਿਲੇਗੀ

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੋਧ ਨਾਲ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮੁਕਤੀ ਮਿਲੇਗੀ। ਹੁਣ ਦੁਕਾਨਦਾਰਾਂ ਨੂੰ 20 ਸਹਾਇਕਾਂ ਤੱਕ ਰੱਖਣ ਲਈ ਕੋਈ […]

Continue Reading

ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਊਰੋ; ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਮੁੜ ਮੁੜ ਬੇਅਦਬੀ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਮੁੜ ਮੁੜ ਬੇਅਦਬੀ ਕੀਤੀ ਜਾ ਰਹੀ ਹੈ। ਕੱਲ੍ਹ ਇਹ ਘਟਨਾ ਫਿੱਲੌਰ ਨਜ਼ਦੀਕ ਪਿੰਡ ਨੰਗਲ ਵਿੱਚ ਦੁਬਾਰਾ ਵਾਪਰੀ। ਭਾਜਪਾ ਪੰਜਾਬ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ ਦੇ ਸਾਹਮਣੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਚਰਨਾਂ ਵਿੱਚ […]

Continue Reading