ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-05-2025 ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 28-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਨੇ ਨਾਬਾਲਗ ਦੇ ਜ਼ਬਤ ਕੀਤੇ ਫ਼ੋਨ ਨਾਲ ਸਬੰਧਤ ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫਾਜ਼ਿਲਕਾ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ ‘ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਸ਼ਹਿਰ ਦੇ […]

Continue Reading

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਊਰੋ:ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ […]

Continue Reading

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਉਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਗੋਲੀਬਾਰੀ ਕਰਨ ਵਾਲਾ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਈ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਖਰੜ ਨੇ ਗੋਲੀ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। […]

Continue Reading

ਵਿਜੀਲੈਂਸ ਨੇ Thar ਵਾਲੀ ਬਰਖ਼ਾਸਤ ਕਾਂਸਟੇਬਲ ਦੇ ਰਿਮਾਂਡ ਦੇ ਨਾਲ- ਨਾਲ ਸਰਚ ਵਾਰੰਟ ਵੀ ਕੀਤੇ ਹਾਸਿਲ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਊਰੋ; ਥਾਰ ਵਾਲੀ ਅਤੇ ਲਗਜ਼ਰੀ ਲਾਈਫ਼ ਦੀ ਸ਼ੌਕੀਨ ਬਰਖ਼ਾਸਤ ਮਹਿਲਾ ਕਾਂਸਟੇਬਲ (Punjab) ਅਮਨਦੀਪ ਕੌਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਉਸ ਦੀ ਪ੍ਰਾਪਰਟੀ ਨੂੰ ਵੀ ਸੀਜ਼ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦੇ ਮੋਬਾਇਲ ਫੋਨ, ਪਲਾਟ ਅਤੇ ਥਾਰ ਵੀ ਜ਼ਬਤ ਕੀਤੇ ਗਏ। ਉਸ ਦੀ ਕੁੱਲ 1 ਕਰੋੜ, 38 ਲੱਖ ਰੁਪਏ […]

Continue Reading

ਪੰਜਾਬ ਸਰਕਾਰ ਟਾਪਰਾਂ ਲਈ ਹਵਾਈ ਯਾਤਰਾ ਦਾ ਪ੍ਰਬੰਧ ਕਰੇਗੀ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਊਰੋ; ਹੁਣ ਪੰਜਾਬ ਸਰਕਾਰ ਪੰਜਾਬ ਵਿੱਚ ਬੋਰਡ ਕਲਾਸਾਂ ਵਿੱਚ ਟਾਪਰ ਹੋਣ ਵਾਲੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਯਾਤਰਾ ‘ਤੇ ਲੈ ਜਾਵੇਗੀ। ਇਹ ਸਾਰਾ ਸਫ਼ਰ ਜਹਾਜ਼ ਰਾਹੀਂ ਹੋਵੇਗਾ। ਇਸ ਸਮੇਂ ਦੌਰਾਨ ਕਿਸੇ ਇਤਿਹਾਸਕ ਸ਼ਹਿਰ ਦਾ ਦੌਰਾ ਕਰਵਾਇਆ ਜਾਵੇਗਾ। ਤਾਂ ਜੋ ਉਹ ਕੁਝ ਸਿੱਖਣ ਨੂੰ ਮਿਲ ਸਕਣ। ਇਸ ਸਮੇਂ ਦੌਰਾਨ ਹੋਏ ਖਰਚੇ ਪੰਜਾਬ ਸਰਕਾਰ ਵੱਲੋਂ […]

Continue Reading