ਡੌਲਫਿਨ (ਪੀਜੀ) ਕਾਲਜ, ਚੰਡੀਗੜ੍ਹ ਨੂੰ ਉੱਤਰੀ ਭਾਰਤ ਦਾ ਮੋਹਰੀ ਪੈਰਾ-ਮੈਡੀਕਲ ਅਤੇ ਸਹਾਇਕ ਸਿਹਤ ਵਿਗਿਆਨ ਸੰਸਥਾ ਐਲਾਨਿਆ ਗਿਆ

ਪੁਰਸਕਾਰ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਪ੍ਰਦਾਨ ਕੀਤੇ ਚੰਡੀਗੜ੍ਹ 1 ਮਈ, ਬੋਲੇ ਪੰਜਾਬ ਬਿਊਰੋ ;ਡੌਲਫਿਨ (ਪੀਜੀ) ਕਾਲਜ, ਚੰਡੀਗੜ੍ਹ ਨੂੰ “ਉੱਤਰੀ ਭਾਰਤ ਦਾ ਮੋਹਰੀ ਪੈਰਾ-ਮੈਡੀਕਲ ਅਤੇ ਸਹਿਯੋਗੀ ਸਿਹਤ ਵਿਗਿਆਨ ਕਾਲਜ” ਦਾ ਵੱਕਾਰੀ ਖਿਤਾਬ ਦਿੱਤਾ ਗਿਆ ਹੈ। ਇਹ ਸਨਮਾਨ ਸਮਾਰੋਹ 30 ਅਪ੍ਰੈਲ 2025 ਨੂੰ ਹੋਟਲ ਹਯਾਤ, ਚੰਡੀਗੜ੍ਹ […]

Continue Reading

ਪੰਜਾਬ-ਹਰਿਆਣਾ ਵਿਚਕਾਰ ਪਾਣੀ ਵਿਵਾਦ ਗਹਿਰਾਇਆ, ਕੇਂਦਰ ਵਲੋਂ ਬੀਬੀਐਮਬੀ ਦੇ ਵੱਡੇ ਅਧਿਕਾਰੀ ਦੀ ਛੁੱਟੀ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਦੋਵੇਂ ਸੂਬੇ ਪਾਣੀ ਨੂੰ ਲੈ ਕੇ ਆਹਮੋ-ਸਾਹਮਣੇ ਹਨ। ਜਿੱਥੇ ਇੱਕ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇੱਕ ਬੂੰਦ ਵੀ ਵਾਧੂ ਪਾਣੀ ਦੇਣ ਲਈ ਤਿਆਰ ਨਹੀਂ ਹੈ, ਉੱਥੇ ਹੀ ਦੂਜੇ ਪਾਸੇ ਹਰਿਆਣਾ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ‘ਚ ਤਬਾਦਲੇ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਬਦਲੀਆਂ ਕੀਤੀਆਂ ਗਈਆਂ।ਇਹ ਬਦਲੀਆਂ ਹੇਠ ਦਰਸਾਏ ਅਨੁਸਾਰ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ :ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਅਪ੍ਰੈਲ ਮਹੀਨੇ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ, ਰਾਹਤ ਦੀ ਖ਼ਬਰ ਹੈ ਕਿ ਅੱਜ ਤੋਂ ਮੌਸਮ ਵਿੱਚ ਬਦਲਾਅ ਆਵੇਗਾ। ਤੁਹਾਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮਈ ਮਹੀਨਾ ਸ਼ੁਰੂ ਹੁੰਦੇ ਹੀ ਸੂਬੇ […]

Continue Reading

ਅਮੂਲ ਦੁੱਧ ਨੇ ਵੀ ਕੀਮਤਾਂ ਵਧਾਈਆਂ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ :ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਮਦਰ ਡੇਅਰੀ ਤੋਂ ਬਾਅਦ ਹੁਣ ਅਮੂਲ ਦੁੱਧ ਨੇ ਵੀ ਆਪਣੀਆਂ ਕੀਮਤਾਂ ਵਧਾ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਅਮੂਲ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਦੀ ਜੇਬ ‘ਤੇ ਸਿੱਧਾ ਅਸਰ ਪੈਣ ਵਾਲਾ ਹੈ। ਤੁਹਾਨੂੰ ਦੱਸ ਦੇਈਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2025,ਅੰਗ 692 AMRIT VELE DA HUKAMNAMA SRI DARBAR SAHIB AMRITSAR, ANG 692, 01-05-2025 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ […]

Continue Reading

ਪੰਜਾਬ ਸਰਕਾਰ ਨੇ ਲਾਏ 24 ਨਵੇਂ ਡਿਪਟੀ ਐਡਵੋਕੇਟ ਜਨਰਲ

ਚੰਡੀਗੜ੍ਹ 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 24 ਨਵੇਂ ਡਿਪਟੀ ਐਡਵੋਕੇਟ ਜਨਰਲ ਲਾਏ ਹਨ ਸੂਚੀ ਦੇਖਣ ਲਈ ਕਲਿਕ ਕਰੋ https://www.bolepunjab.com/wp-content/uploads/2025/04/DocScanner-30-Apr-2025-19-04.pdf

Continue Reading

ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।

Continue Reading

ਜਿੰਦ ਯੂਨੀਵਰਸ ਦਾ ਨਵਾਂ ਗਾਣਾ ‘ਆਈ ਨੋ ਲਵ’ ਰੀਲੀਜ਼

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਜਿੰਦ ਯੂਨੀਵਰਸ ਨੇ ਆਪਣੇ ਨਵੇਂ ਲਵ ਸੌਂਗ ‘ਆਈ ਨੋ ਲਵ’ ਨਾਲ ਫਿਰ ਪਿਆਰ ਦੀ ਲਹਿਰ ਬਿਖੇਰ ਦਿੱਤੀ ਹੈ। ਇਹ ਗਾਣਾ ਰੋਮਾਂਟਿਕ ਅਹਿਸਾਸਾਂ ਨਾਲ ਭਰਪੂਰ ਹੈ ਅਤੇ ਲੇਟ ਨਾਈਟ ਟੈਕਸਟ ਅਤੇ ਖਾਸ ਪਲਾਂ ਦੀਆਂ ਯਾਦਾਂ ਨੂੰ ਤਾਜਾ ਕਰਦਾ ਹੈ। ਗਾਣੇ ਵਿੱਚ ਸਾਰੇ ਮੁੱਖ ਕਿਰਦਾਰਾਂ ਦੀਆਂ ਭਾਵਨਾਵਾਂ ਨੂੰ ਜੀਵੰਤਤਾ ਨਾਲ ਪੇਸ਼ […]

Continue Reading

ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਲਈ ਅਮਰੀਕਾ ਜਾ ਰਹੇ ਸੁੱਚਾ ਸਿੰਘ ਛੋਟੇਪੁਰ, ਨੂੰ ਏਅਰਪੋਰਟ ’ਤੇ ਰੋਕਿਆ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਅਮਰੀਕਾ ਜਾ ਰਹੇ ਸੁੱਚਾ ਸਿੰਘ ਛੋਟੇਪੁਰ, ਨੂੰ ਦਿੱਲੀ ਏਅਰਪੋਰਟ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਯਾਤਰਾ ਕਰਨ ਤੋਂ ਰੋਕ ਦਿੱਤਾ।ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਛੋਟੇਪੁਰ ਨੇ ਕਿਹਾ ਕਿ ਇਹ ਘਟਨਾ ਪੂਰੀ ਤਰ੍ਹਾਂ ਇਕ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਿਵੇਂ ਜਥੇਦਾਰ ਰਘਬੀਰ ਸਿੰਘ ਨੂੰ […]

Continue Reading