ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ
ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ […]
Continue Reading