ਡੇਰਾਬਸੀ ਦੀ ਸੁਸ਼ਮਾ ਬਾਜਵਾ ਨੇ ਦੇਸ਼ ਦਾ ਨਾਮ ਕੀਤਾ ਰੋਸ਼ਨ
ਡੇਰਾਬਸੀ ਦੀ ਸੁਸ਼ਮਾ ਬਾਜਵਾ ਨੇ ਦੇਸ਼ ਦਾ ਨਾਮ ਕੀਤਾ ਰੋਸ਼ਨ ਡੇਰਾਬਸੀ 15 ਸਤੰਬਰ ,ਬੋਲੇ ਪੰਜਾਬ ਬਿਊਰੋ : ਡੇਰਾਬਸੀ ਦੀ ਰਹਿਣ ਵਾਲੀ ਸ਼੍ਰੀਮਤੀ ਸੁਸ਼ਮਾ ਬਾਜਵਾ ਨੇ ਆਪਣੀ ਮਿਹਨਤ ਦੇ ਦ੍ਰਿੜ ਇਰਾਦੇ ਨਾਲ ਆਪਣਾ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੈਟਰਨ ਮਹਿਲਾ ਵਰਗ ਵਿੱਚ […]
Continue Reading