ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 518

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-04-2025 ਅੰਗ 518 Amrit vele da Hukamnama Sri Darbar Sahib Amritsar, Ang 518, 09-04-2025 ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ […]

Continue Reading

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ […]

Continue Reading

ਅਮਰਜੀਤ ਚੰਦਨ ਦੀ ਜੀਵਨ ਪਤ੍ਰੀ’ ਉੱਤੇ ਵਿਚਾਰ ਚਰਚਾ ਹੋਈ

ਅਮਰਜੀਤ ਚੰਦਨ ਪੰਜਾਬ ਦੀ ਖੱਬੇ ਪੱਖੀ ਲਹਿਰ ਦਾ ਚਿੰਤਕ ਹੈ: ਡਾ. ਸਵਰਾਜਬੀਰ ਚੰਦਨ ਇੰਗਲੈਂਡ ਵੱਸਦਾ ਹੋਇਆ ਵੀ ਪੰਜਾਬ ਤੇ ਪੰਜਾਬੀਅਤ ਲਈ ਫਿਕਰਮੰਦ ਰਹਿੰਦਾ ਹੈ: ਡਾ. ਸਿਰਸਾ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ,ਪੀਜੀ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਵਿਖੇ ਅਮਰਜੀਤ ਚੰਦਨ ਦੀ ਸਵੈ ਜੀਵਨੀ ਮੂਲਕ ਪੁਸਤਕ […]

Continue Reading

ਪੰਜਾਬ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ’ਤੇ ਸੁੱਟਿਆ ਗ੍ਰਨੇਡ ਹਮਲਾ ਇੱਕ ਗੰਭੀਰ ਸਾਜ਼ਿਸ਼ ਦਾ ਹਿੱਸਾ — ਕੈਂਥ

ਚੰਡੀਗੜ , 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਦੇ ਬਾਹਰ ਮੰਗਲਵਾਰ ਸਵੇਰੇ ਇੱਕ ਗ੍ਰਨੇਡ ਸੁੱਟਿਆ ਗਿਆ। ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਕਾਲੀਆ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਇਸ ਘਟਨਾ […]

Continue Reading

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ

ਹਰਭਜਨ ਸਿੰਘ ਈ. ਟੀ. ਓ. ਜੰਡਿਆਲਾ ਗੁਰੂ ਵਿਚ ਭਲਕੇ ਕਈ ਸਰਕਾਰੀ ਸਕੂਲਾਂ ਦੇ ਵਿਕਾਸ ਦਾ ਕਾਰਜਾਂ ਦਾ ਕਰਨਗੇ ਉਦਘਾਟਨ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ […]

Continue Reading

ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਭਰਵਾਂ ਹੁੰਗਾਰਾ […]

Continue Reading

ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ 8 ਅ੍ਰਪੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ […]

Continue Reading

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਚੰਡੀਗੜ੍ਹ/ਲੁਧਿਆਣਾ, 8 ਅਪਰੈਲ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ […]

Continue Reading

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ – “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ ,ਬੋਲੇ ਪੰਜਾਬ ਬਿਊੋਰੋ:ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ […]

Continue Reading