10 ਅਪ੍ਰੈਲ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ

ਕੌਮੀਂ ਆਗੂ ਸਾਥੀ ਸ਼ਸ਼ੀ ਕਾਂਤ (ਬਿਹਾਰ) ਵਿਸ਼ੇਸ਼ ਤੌਰ ਤੇ ਕਰ ਰਹੇ ਹਨ ਸ਼ਿਰਕਤ ਚੰਡੀਗੜ੍ਹ , 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ […]

Continue Reading

ਹਥਿਆਰਾਂ ਅਤੇ ਫਰਜੀ ਨਕਦੀ ਦੀ ਖੇਪ ਸਮੇਤ ਆਈਐਸਆਈ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਅਤੇ ਨਕਦੀ ਦੀ ਖੇਪ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਕੰਮ ਕਰਦਾ ਸੀ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਗਲਾਕ (9 ਐਮ.ਐਮ. ਪਿਸਤੌਲ), ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨ ਅਤੇ 2,15,500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ […]

Continue Reading

ਏਟੀਐਮ ਨੂੰ ਕੱਟ ਕੇ ਨਕਦੀ ਚੁਰਾਈ, ਸੀਸੀਟੀਵੀ ਕੈਮਰਿਆਂ ‘ਤੇ ਕੈਮੀਕਲ ਛਿੜਕਿਆ

ਪੰਚਕੂਲਾ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ ਪੰਚਕੂਲਾ ਦੇ ਪਿੰਜੌਰ ਵਿੱਚ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ। ਇੱਥੇ ਬਦਮਾਸ਼ ਲੁਟੇਰਿਆਂ ਨੇ ਏ.ਟੀ.ਐਮ ਕੱਟ ਕੇ ਨਕਦੀ ਚੋਰੀ ਕਰ ਲਈ। ਬਦਮਾਸ਼ਾਂ ਨੇ ਬੜੀ ਚਲਾਕੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਜੌਰ ਦੇ ਈਸ਼ਵਰ ਨਗਰ ‘ਚ ਸ਼ਨੀਵਾਰ ਦੇਰ ਰਾਤ ਚੋਰੀ ਦੀ ਸਨਸਨੀਖੇਜ਼ ਘਟਨਾ ਵਾਪਰੀ। ਅਣਪਛਾਤੇ ਚੋਰਾਂ ਨੇ ਐਕਸਿਸ ਬੈਂਕ […]

Continue Reading

ਪੰਜਾਬ ‘ਚ ਚਾਰ ਦਿਨ ਲੂ ਚੱਲਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 6 ਅਪ੍ਰੈਲ,ਬੋਲੇ7 ਪੰਜਾਬ ਬਿਊਰੋ ;ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਸ਼ਨੀਵਾਰ ਨੂੰ ਆਮ ਨਾਲੋਂ 3.3 ਡਿਗਰੀ ਵੱਧ ਗਿਆ। ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਬਠਿੰਡਾ 37.5 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਸੋਮਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। […]

Continue Reading

ਬਿਜਲੀ ਦੀ ਇਕ ਚਿੰਗਾਰੀ ,ਜੱਟ ਦੀ ਕਣਕ ਸਾੜਤੀ ਸਾਰੀ

ਮੋਹਾਲੀ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਮੋਹਾਲੀ ਜ਼ਿਲ੍ਹੇ ਦੇ ਪਿੰਡ ਮੋਹੀ ਕਲਾਂ ਦੇ ਦੋ ਕਿਸਾਨਾਂ ਦੀ ਤਿੰਨ ਵਿੱਘੇ ਵਿੱਚ ਬੀਜੀ ਕਣਕ ਦੀ ਫ਼ਸਲ ਬਿਜਲੀ ਦੀ ਸਪਾਰਕਿੰਗ ਕਾਰਨ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦਿਆਂ ਕਿਸਾਨ ਬਲਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੋਹੀ ਕਲਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਬਿਜਲੀ ਦੀ ਸਪਾਰਕਿੰਗ […]

Continue Reading

ਕੋਹ ਨਾ ਚੱਲੀ – ਬਾਬਾ ਤਿਹਾਈ

ਕੋਹ ਨਾ ਚੱਲੀ – ਬਾਬਾ ਤਿਹਾਈ ਅੱਜ ਮਨੁੱਖ ਦੀ ਜ਼ਿੰਦਗੀ ਦੇ ਵਿੱਚ ਜਿਹੜੀ ਖੜੋਤ ਆ ਰਹੀ ਹੈ, ਇਸਨੇ ਸਾਨੂੰ ਫਿਰ ਭੰਬਲਭੂਸੇ ਦੇ ਵਿੱਚ ਉਲਝਾਅ ਦਿੱਤਾ ਹੈ। ਸਾਡੇ ਲੋਕਾਂ ਦੀ ਸੋਚ, ਸਮਝ ਤੇ ਵਿਚਾਰਧਾਰਾ ਕਿਉਂ ਗੰਦਲੀ ਹੋ ਰਹੀ ਹੈ। ਅਸੀਂ ਆਪਣੇ ਵਿਰਸੇ ਅਤੇ ਵਿਰਾਸਤ ਨੂੰ ਕਿਉਂ ਭੁੱਲ ਦੇ ਜਾ ਰਹੇ ਹਾਂ। ਅਸੀਂ ਕਿਹੜੀ ਦੌੜ ਵਿੱਚ ਭੱਜੇ […]

Continue Reading

ਕਿਸਾਨਾਂ ਨਾਲ ਗੱਲਬਾਤ ਰਹੇਗੀ ਜਾਰੀ, ਕੇਂਦਰੀ ਮੰਤਰੀ ਵਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ

ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਕਿਹਾ ਕਿ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ।ਕੇਂਦਰੀ ਮੰਤਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 615,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-04-2025 ਅੰਗ 615, Amrit Wele Da Hukamnama Sachkhand Sri Harmandir Sahib Amritsar Ang 615, 06-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ […]

Continue Reading