ਦੇਸ਼ ਭਗਤ ਯੂਨੀਵਰਸਿਟੀ ਨੇ ਗੁਰਤਾ ਗੱਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ
ਦੇਸ਼ ਭਗਤ ਯੂਨੀਵਰਸਿਟੀ ਨੇ ਗੁਰਤਾ ਗੱਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਮੰਡੀ ਗੋਬਿੰਦਗੜ੍ਹ, 11 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਨਵੇਂ ਵਿਦਿਆਰਥੀਆਂ ਦੀ ਆਮਦ ਅਤੇ ਨਵੇਂ ਸੈਸ਼ਨ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। […]
Continue Reading