ਜਗਜੀਤ ਸਿੰਘ ਡੱਲੇਵਾਲ ਨੂੰ ਮਿਲੀ ਹਸਪਤਾਲ ‘ਚੋਂ ਛੁੱਟੀ, ਮਹਾਪੰਚਾਇਤ ਵਿੱਚ ਸ਼ਿਰਕਤ ਕਰਨਗੇ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਅੰਦੋਲਨ ਨੂੰ ਪੂਰੇ ਦੇਸ਼ ‘ਚ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਬੈਠ ਕੇ ਬੁਲਾ ਕੇ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਅੱਜ ਕੈਬਨਿਟ ਮੀਟਿੰਗ ਕਰੇਗੀ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ।ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ ਨਸ਼ਾ ਤਸਕਰੀ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।ਇਹ ਮੰਨਿਆ ਜਾ ਰਿਹਾ ਹੈ ਕਿ ਇਸ ਸਮੇਂ […]

Continue Reading

ਚੰਡੀਗੜ੍ਹ ਪੀਜੀਆਈ ਵਿਖੇ ਹੁਣ ਹਿੰਦੀ ‘ਚ ਮਿਲਣਗੀਆਂ ਮਰੀਜ਼ਾਂ ਨੂੰ ਪਰਚੀਆਂ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੀਜੀਆਈ ਵਿੱਚ ਹਰ ਰੋਜ਼ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਰਾਜਾਂ ਤੋਂ ਹਜ਼ਾਰਾਂ ਮਰੀਜ਼ ਇਲਾਜ ਲਈ ਆਉਂਦੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ ਪੇਂਡੂ ਖੇਤਰਾਂ ਤੋਂ ਆਉਂਦੇ ਹਨ। ਜਦੋਂ ਉਨ੍ਹਾਂ ਨੂੰ ਪਰਚੀ ‘ਤੇ ਕੁਝ ਲਿਖਿਆ ਜਾਂਦਾ ਹੈ, ਤਾਂ ਉਨ੍ਹਾਂ ਦੀ ਪੜ੍ਹਾਈ ਘੱਟ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-04-25 ਅੰਗ 619 Amrit Vele da Hukamnama Sri Darbar Sahib, Amritsar Sahib 03-04-25 Ang 619 ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ […]

Continue Reading

ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨਹੀਂ ਰਹੇ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬੀ ਸੰਗੀਤ ਜਗਤ ‘ਚ ਅੱਜ ਗਹਿਰੀ ਉਦਾਸੀ ਛਾ ਗਈ, ਜਦੋਂ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਅਕਾਲ ਚਲਾਣੇ ਦੀ ਖ਼ਬਰ ਆਈ।ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਜੂਝ ਰਹੀ ਰੇਸ਼ਮ ਕੌਰ ਦਾ ਇਲਾਜ ਟੈਗੋਰ ਹਸਪਤਾਲ, ਜਲੰਧਰ ‘ਚ ਚਲ ਰਿਹਾ ਸੀ। ਬੁੱਧਵਾਰ ਦੁਪਹਿਰ 1 ਵਜੇ, ਉਨ੍ਹਾਂ ਨੇ […]

Continue Reading

ਭਲਕੇ ਫਿਰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਵੀਰਵਾਰ ਸਵੇਰੇ 11.40 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਬਜਟ ਸੈਸ਼ਨ ਤੋਂ ਬਾਅਦ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੋਵੇਗੀ।ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।ਬਜਟ ਸੈਸ਼ਨ ਦੇ ਬਾਅਦ ਇਹ ਪਹਿਲੀ ਮੀਟਿੰਗ ਹੋਣ ਕਰਕੇ ਇਸ ’ਤੇ ਸਭ ਦੀ ਨਜ਼ਰ ਟਿਕੀ […]

Continue Reading

ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ 12, 13 ਅਤੇ 14 ਅਪ੍ਰੈਲ 2025 ਨੂੰ ਵਾਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਮੋਹਾਲੀ ਦੁਆਰਾ ਆਯੋਜਿਤ

ਮੋਹਾਲੀ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵੋਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ (ਮੋਹਾਲੀ) 12, 13 ਅਤੇ 14 ਅਪ੍ਰੈਲ 2025 ਨੂੰ ਸਪੋਰਟਸ ਕੰਪਲੈਕਸ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੁਆਰਾ ਪ੍ਰਵਾਨਿਤ ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਆਯੋਜਿਤ ਕਰ ਰਿਹਾ ਹੈ। ਸੰਗਠਨ ਦੇ ਪ੍ਰੈਸ ਸਕੱਤਰ ਸ੍ਰੀ ਵੀਰੇਂਦਰ ਅਗਨੀਹੋਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਪੋਸਟਰ ਸ੍ਰੀ ਸੰਜੀਵ […]

Continue Reading

ਪੰਜਾਬ ‘ਚ ਕਣਕ ਦੀ ਖ਼ਰੀਦ ਪਛੜਨ ਦੇ ਅਸਾਰ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਵਿੱਚ ਦੋ ਹਫ਼ਤੇ ਦੀ ਦੇਰੀ ਹੋਣ ਦੀ ਉਮੀਦ ਹੈ। ਹਾਲਾਂਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਖ਼ਰੀਦ ਆਰੰਭ ਕਰਨ ਦਾ ਐਲਾਨ ਕੀਤਾ ਸੀ। 1864 ਖ਼ਰੀਦ ਕੇਂਦਰ ਵੀ ਤਿਆਰ ਹਨ, ਪਰ ਮੰਡੀਆਂ ‘ਚ ਫ਼ਸਲ ਨਹੀਂ ਪਹੁੰਚੀ। ਖੇਤਾਂ ‘ਚ ਕਣਕ ਪੱਕਣ ਲਈ ਹਾਲੇ ਸਮਾਂ ਲੱਗੇਗਾ, […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 628

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-04-02 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628 (2025-04-02) ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ […]

Continue Reading

ਸੀਨੀਅਰ ਆਈਏਐਸ ਰਾਮਵੀਰ ਸੈਕਟਰੀ ਲੋਕ ਸੰਪਰਕ ਵਿਭਾਗ ਨਿਯੁਕਤ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। 

Continue Reading